Saturday, December 21, 2024

Daily Archives: October 13, 2023

National Seminar on MSME at Khalsa College Women Focuses on Punjab Economy

Amritsar, October 13 (Punjab Post Bureau) – The Department of Economics, Khalsa College for Women (KCW) today organized a national seminar on the “Challenges and Prospects of MSME and Underemployment’’. The Indian Council of Social Science Research (ICSSR) sponsored one-day national seminar focused on the small scale industries contribution in the economy of Punjab. Guru Nanak Dev University’s professor Emeritus …

Read More »

ਅਕਾਲ ਅਕੈਡਮੀ ਕਮਾਲਪੁਰ ਵਿਖੇ ਨੈਤਿਕ ਸਿੱਖਿਆ ਵਿਸ਼ੇ ‘ਤੇ ਸੈਮੀਨਾਰ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਵਿਖੇ ਨੈਤਿਕ ਸਿੱਖਿਆ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਉੱਘੇ ਬੁਲਾਰੇ ਤੇ ਸਰਗਰਮ ਸਮਾਜ ਸੇਵੀ ਡਾ. ਰਾਜਪਾਲ ਸਿੰਘ ਨੇ ਸ਼ਿਰਕਤ ਕੀਤੀ।ਸੈਮੀਨਾਰ ਵਿੱਚ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਰਾਜਪਾਲ ਨੇ ਸਮਾਜ ਵਿੱਚ ਆ ਰਹੇ ਨਿਘਾਰ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਅੱਜ ਕਿਵੇਂ ਅਸੀਂ ਆਪਣੇ …

Read More »

ਪੰਜਾਬੀ ਮਾਂ ਬੋਲੀ ਪ੍ਰਤੀ ਸਤਿਕਾਰ ਨਾਲ ਅਪਣਾ ਕੇ ਰੱਖੋ – ਸੰਜੀਵ ਬਾਂਸਲ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਇੱਕ ਪੰਜਾਬੀ ਅਖਬਾਰ ਵਲੋਂ “ਮਾਂ ਬੋਲੀ ਲਹਿਰ ਪਿੰਡ ਪਿੰਡ ਸ਼ਹਿਰ ਸ਼ਹਿਰ” ਦਾ ਆਗਾਜ਼ ਬਲਜੀਤ ਸਿੰਘ ਟਿੱਬਾ ਦੀ ਅਗਵਾਈ ਹੇਠ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਅੱਜ ਸਰਕਾਰੀ ਹਾਈ ਸਕੂਲ ਮੰਗਵਾਲ (ਸੰਗਰੂਰ) ਵਿਖੇ ਕੀਤਾ ਗਿਆ।ਜਿਸ ਤਹਿਤ ਬੱਚਿਆਂ ਵਲੋਂ ਪੰਜਾਬੀ ਨਾਲ ਸਬੰਧਿਤ ਤਰਾਂ ਤਰਾਂ ਦੀਆ ਪੇਸ਼ਕਾਰੀਆ ਕੀਤੀਆਂ ਗਈਆਂ।ਡੀ.ਸੀ ਨੇ ਪੰਜਾਬੀ ਭਾਸ਼ਾ ਨੂੰ ਅਪਣਾਉਣ ‘ਤੇ ਜ਼ੋਰ …

Read More »

`ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਭਾਰ ਚੁੱਕ ਕੇ ਡੀ.ਸੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – `ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਸੁਨਾਮ ਵਿਖੇ ਰਾਜ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਦੌਰਾਨ ਜਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਭਾਰ ਚੁੱਕ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ।

Read More »

ਅਕੇਡੀਆ ਵਰਲਡ ਸਕੂੂਲ ਦੇ ਬੱਚਿਆਂ ਨੇ ਇਨ-ਹਾਊਸ ਪਿਕਨਿਕ ਦਾ ਆਨੰਦ ਮਾਣਿਆ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਚੇਅਰਮੈਨ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਸਕੂਲ ਵਿਖੇ ਇਨ ਹਾਊਸ ਪਿਕਨਿਕ ਦਾ ਆਯੋਜਨ ਕੀਤਾ ਗਿਆ। ਕਿੰਡਰਗਾਰਟਨ ਦੇ ਬੱਚਿਆਂ ਵਲੋਂ ਇਸ ਪਿਕਨਿਕ ਦਾ ਖੂਬ ਆਨੰਦ ਮਾਣਿਆ ਗਿਆ।ਸਕੂਲ ਦੇ ਗਰਾਊਂਡ ਵਿੱਚ ਅਲੱਗ-ਅਲੱਗ ਪ੍ਰਕਾਰ ਦੇ ਝੂਲਿਆਂ, ਮੈਰੀ-ਗੋ-ਰਾਊਂਡ, ਜੰਪਿੰਗ ਸਲਾਈਡ, ਬੋਟਿੰਗ, ਟਰੈਮਪਲਿੰਗ, ਟਰੇਨ, ਐਡਵੈਨਚਰਜ਼ ਦਾ ਪ੍ਰਬੰਧ ਕੀਤਾ ਗਿਆ।ਇਸ ਦੇ ਨਾਲ ਹੀ …

Read More »

ਯੂਨੀਵਰਸਿਟੀ ਦਾ ਡੀ-ਜ਼ੋਨ ਜ਼ੋਨਲ ਯੁਵਕ ਮੇਲਾ ਗਰੁੱਪ ਡਾਂਸ ਤੇ ਗਿੱਧੇ ਦੀ ਧਮਾਲ ਨਾਲ ਸ਼ੁਰੂ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀ-ਜ਼ੋਨ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਗਰੁੱਪ ਡਾਂਸ ਅਤੇ ਗਿੱਧੇ ਵਿੱਚ ਮੁਟਿਆਰਾਂ ਅਤੇ ਗੱਭਰੂਆਂ ਨੇ ਦਸ਼ਮੇਸ਼ ਆਡੀਟੋਰੀਅਮ ਦੀ ਸਟੇਜ਼ ‘ਤੇ ਧਮਾਕੇਦਾਰ ਪੇਸ਼ਕਾਰੀਆਂ ਦੇ ਕੇ ਯੂਥ ਫੈਸਟੀਵਲ ਵਿੱਚ ਜਨੂੰਨ ਅਤੇ ਜੋਸ਼ ਦਾ ਰੰਗ ਭਰ ਦਿੱਤਾ।ਇਸ ਯੁਵਕ ਮੇਲੇ ਵਿੱਚ ਕਪੂਰਥਲਾ ਅਤੇ ਐਸ.ਬੀ.ਐਸ ਨਗਰ ਦੇ 17 ਕਾਲਜਾਂ ਦੀਆਂ ਟੀਮਾਂ ਵੱਖ-ਵੱਖ …

Read More »

ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ‘ਕੌਂਸਲ ਦੀਕਸ਼ਾਂਤ’ ਸਮਾਰੋਹ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡੀ.ਪੀ.ਐਸ ਖਰਬੰਦਾ ਸਕੱਤਰ, ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਨਿਰਦੇਸਾਂ ਅਨੁਸਾਰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਆਈ.ਟੀ.ਆਈ ਪਾਸ ਹੋਏ ਸਿਖਿਆਰਥੀਆਂ ਦੀ ਕਾਨਵੋਕੇਸ਼ਨ ਸਮਾਰੋਹ ਅਤੇ ਅਪ੍ਰੈਂਟਿਸਸ਼ਿਪ ਪਾਸ ਸਿਖਿਆਰਥੀਆਂ ਦਾ ‘ਕੌਂਸਲ ਦੀਕਸ਼ਾਂਤ’ ਸਮਾਰੋਹ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਸ਼ੋਕ ਤਲਵਾੜ ਚੇਅਰਮੈਨ ਨਗਰ ਸੁਧਾਰ ਟਰਸਟ ਵਲੋਂ ਸਿਰਕਤ ਕੀਤੀ ਗਈ ਅਤੇ ਹਰ ਟਰੇਡ ਦੇ …

Read More »

ਰੋਜ਼ਗਾਰ ਕੈਂਪ ਦੌਰਾਨ 46 ਉਮੀਦਵਾਰਾਂ ਦੀ ਹੋਈ ਨੋਕਰੀ ਲਈ ਚੋਣ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ। ਸ੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਅਜਾਈਲ ਆਦਿ ਕੰਪਨੀ …

Read More »

ਡੇਅਰੀ ਵਿਕਾਸ ਵਿਭਾਗ ਵਲੋਂ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਕੈਬਨਿਟ ਮੰਤਰੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਡਾਇਰੈਕਟਰ ਡੇਅਰੀ, ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਠਾਣੇਵਾਲ ਬਲਾਕ ਰਈਆ ਜਿਲ੍ਹਾ ਅੰਮ੍ਰਿਤਸਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਆਏ ਹੋਏ ਡੇਅਰੀ ਫਾਰਮਰਾਂ ਨੂੰ …

Read More »

16 ਤੋਂ 22 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਦਿਵਿਆਂਗਾਂ ਲਈ ਲਗਾਏ ਜਾਣਗੇ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਤੋਂ 22 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਅਲਿਮਕੋ ਦੀ ਟੀਮ ਵਲੋਂ ਪਹਿਲਾਂ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕਰਦੇ ਹੋਏ ਲੋੜਵੰਦਾਂ ਨੂੰ ਰਜਿਸਟਰ ਕੀਤਾ …

Read More »