Saturday, December 21, 2024

Daily Archives: October 15, 2023

ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕੇਂਦਰ ਸਰਕਾਰ ਤੋਂ ਕਰਾਂਗੇ ਮੰਗ -ਧਾਲੀਵਾਲ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਪਿਛਲੇ ਦਿਨੀਂ ਕੋਟ ਮਿੱਤ ਸਿੰਘ ਦੇ ਵਸਨੀਕ ਸੀ.ਆਰ.ਪੀ.ਐਫ ਦੇ ਮੁਲਾਜ਼ਮ ਹਰਪਾਲ ਸਿੰਘ ਦੇ ਨੌਜਵਾਨ ਲੜਕੇ ਦੀ ਮੌਤ ਕੈਨੇਡਾ ਦੇ ਸ਼ਹਿਰ ਸਰੀ ਸ਼ਹਿਰ ਵਿੱਚ ਹੋ ਗਈ ਸੀ।ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਉਸ ਦੇ ਘਰ ਦੁੱਖ ਸਾਂਝਾ ਕਰਨ ਲਈ ਪੁੱਜੇ।ਧਾਲੀਵਾਲ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਖਬਰ ਸੁਣ ਕੇ …

Read More »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਧੀ ਰਾਤ ਕੀਤੀ ਸੜਕਾਂ ਦੇ ਕੰਮ ਦੀ ਜਾਂਚ

ਅਜਨਾਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਦੇਣ ਲਈ ਰਾਜ ਸਰਕਾਰ ਵਲੋਂ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ, ਪਰ ਇੰਨਾ ਕੰਮਾਂ ਦੀ ਗੁਣਵੱਤਾ ਸਹੀ ਹੋਵੇ ਇਹ ਵੇਖਣਾ ਸਾਡਾ ਕੰਮ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ …

Read More »

ਨੈਸ਼ਨਲ ਗੱਤਕਾ ਚੈਂਪੀਅਨਸ਼ਿਪ `ਚ ਬੱਚਿਆਂ ਨੇ ਜਿੱਤੇ 1 ਚਾਂਦੀ ਅਤੇ 7 ਕਾਂਸੀ ਦੇ ਮੈਡਲ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ ਤਾਲਕਟੋਰਾ ਸਟੇਡੀਅਮ ਦਿੱਲੀ ਵਿਖੇ ਬੀਤੇ ਦਿਨੀਂ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ `ਚ ਮੋਤੀ ਨਗਰ ਦੇ 8 ਬੱਚੇ ਮੈਡਲ ਜਿੱਤਣ ਵਿਚ ਕਾਮਯਾਬ ਰਹੇ ਹਨ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਲੋਂ ਚਲਾਏ ਜਾਂਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਖਾੜੇ ਦੇ ਉਸਤਾਦ ਜਗਪ੍ਰੀਤ ਸਿੰਘ ਦੀਆਂ ਅਣਥੱਕ …

Read More »

Guru Nanak Dev University ‘D’ Zone Zonal Youth Festival concludes

Sikh National College Banga in A Division & Hindu Kanya College Kapurthala overall champions in B Division Amritsar, October 15 (Punjab Post Bureau ) – Zonal Youth Festival of Zone ‘D’ of the Guru Nanak Dev University concluded in Dasmesh Auditorium of the University. In ‘A’ Division Sikh National College, Banga bagged the adjudged Overall Champion. In ‘B’ division, Hindu Kanya …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਕਰਵਾਈ ਰੈਡ ਡੇਅ ਗਤੀਵਿਧੀ

ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਪ੍ਰਾਇਮਰੀ ਵਿੰਗ ਨੇ ਬੱਚਿਆਂ ਨੂੰ ਰੰਗਾਂ ਦੇ ਮਨਮੋਹਕ ਖੇਤਰ ਤੋਂ ਜਾਣੂ ਕਰਵਾਉਣ ਲਈ ਅੱਜ ‘ਰੈਡ ਡੇਅ’ ਗਤੀਵਿਧੀ ਦਾ ਆਯੋਜਨ ਕੀਤਾ।ਇਸ ਸਮੇਂ ਲਾਲ ਰੰਗਾਂ ਨੇ ਸਾਡੇ ਛੋਟੇ ਬੱਚਿਆਂ ਨੂੰ ਚਮਕਦਾਰ, ਜੀਵੰਤ ਅਤੇ ਪ੍ਰਸੰਨ ਮਹਿਸੂਸ ਕੀਤਾ। ‘ਲਾਲ` ਰੰਗ ਜੋਸ਼, ਜੀਵਨ ਅਤੇ ਜੀਵਨ ਸ਼ਕਤੀ ਦਾ ਪ੍ਰਤੀਕ …

Read More »

ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਦੀ ਨਵੀਂ ਟੀਮ ਦਾ ਗਠਨ

ਸਾਬਕਾ ਜਿਲ੍ਹਾ ਗਵਰਨਰ ਗੁਰਜੀਤ ਸਿੰਘ ਸੇਖੋਂ ਨੇ ਉਦੇਸ਼ਾਂ ਤੇ ਕਾਰਜ਼ ਵਿਧੀ ਤੋਂ ਕਰਵਾਇਆ ਜਾਣੂ ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਲਈ ਸ਼ੈਸਨ 2023-24 ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ।ਇਸ ਸੈਮੀਨਾਰ ਵਿੱਚ ਜ਼ਿਲਾ ਗਵਰਨਰ ਰੋਟੇਰੀਅਨ ਐਡਵੋਕੇਟ ਵਿਪਨ ਭਸੀਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਫੁੱਲ ਭੇਟ ਕਰਕੇ …

Read More »

ਖਾਲਸਾ ਕਾਲਜ਼ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਕਵਿੱਜ਼ ਮੁਕਾਬਲੇ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ 489ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਨਗਰੀ ਦੇ 446ਵੇਂ ਸਥਾਪਨਾ ਦਿਵਸ ਦੇ ਸਬੰਧ ‘ਚ ਅਵਤਾਰ ਪੁਰਬ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ।ਜਿਸ ਸਕੂਲ ਵਿਦਿਆਰਥਣਾਂ ਨੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ …

Read More »

ਖਾਲਸਾ ਕਾਲਜ ਦਾ ਵਿਦਿਆਰਥੀ ਕਰਨਬੀਰ ਸਿੰਘ ਬੱਤਰਾ ਜੱਜ ਬਣਿਆ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਿਚੋਂ ਚੋਣਵੇਂ ਵਿਸ਼ੇ ਪੰਜਾਬੀ ਦੀ ਤਿਆਰੀ ਕਰਕੇ ਜੂਡੀਸ਼ਰੀ ਦਾ ਇਮਤਿਹਾਨ ਪਾਸ ਕਰਕੇ ਜੱਜ ਬਣਨ ‘ਤੇ ਕਰਨਬੀਰ ਸਿੰਘ ਬੱਤਰਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦਾ ਧੰਨਵਾਦ ਕਰਨ ਲਈ ਪੁੱਜਾ।ਮਹਿਲ ਸਿੰਘ ਨੇ ਕਰਨਬੀਰ ਬੱਤਰਾ ਅਤੇ ਉਸ ਦੇ ਪਿਤਾ ਐਡਵੋਕੇਟ ਸੁਰਿੰਦਰ ਸਿੰਘ ਬੱਤਰਾ ਨੂੰ ਵਧਾਈ ਦਿੰਦਿਆਂ ਸਨਮਾਨ ਵਜੋਂ ਕਾਲਜ ਦੀ …

Read More »

ਖਾਲਸਾ ਕਾਲਜ ਵੂਮੈਨ ਵਿਖੇ ਸਵੱਛਤਾ ਦਿਵਸ ਨੂੰ ਸਮਰਪਿਤ ਭਾਸ਼ਣ ਤੇ ਸਹੁੰ ਚੁੱਕ ਸਮਾਗਮ ਕਰਵਾਇਆ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਵੱਛਤਾ ਦਿਵਸ ਨੂੰ ਸਮਰਪਿਤ ਇਕ ਭਾਸ਼ਣ ਅਤੇ ਸਹੁੰ ਚੁਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ‘ਚ ਸਵੱਛਤਾ ਜਾਗਰੂਕਤਾ ਅਤੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।ਫੈਕਲਟੀ ਅਤੇ ਵਿਦਿਆਰਥੀਆਂ ਲਈ ਹਮੇਸ਼ਾਂ ਪ੍ਰੇਰਨਾ ਅਤੇ ਮਾਰਗ ਦਰਸ਼ਨ ਦਾ ਸਰੋਤ ਰਹੇ ਕਾਲਜ …

Read More »

ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਚੱਲ ਰਹੇ ਪ੍ਰਮੁੱਖ ਵਿਦਿਅਕ ਅਦਾਰਿਆਂ ਖਾਸਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸਮੇਤ ਹੋਰ ਸਮੁੱਚੀਆਂ ਸੰਸਥਾਵਾਂ ਵਿੱਚੋਂ ਵਿਦਿਆ ਪ੍ਰਾਪਤ ਕਰ ਰਹੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਰਕਾਰ …

Read More »