ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਿੰਦਰ ਸਿੰਘ ਭਾਟੀਆ, ਸਕੱਤਰ …
Read More »Daily Archives: October 16, 2023
ਨਗਰ ਨਿਗਮ ਚੋਣਾਂ ‘ਚ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ – ਨਵਪ੍ਰੀਤ ਨੇਮੀ
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਗਰ ਨਿਗਮ ਚੋਣਾਂ ਲਈ 15 ਨਵੰਬਰ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਵਲੋਂ ਕੌਂਸਲਰ ਸੀਟ ਦੇ ਦਾਅਵੇਦਾਰ ਨਵਪ੍ਰੀਤ ਸਿੰਘ ਨੇਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਦਿੱਤੀਆਂ ਗਰੰਟੀਆਂ …
Read More »ਜਗਦੀਪ ਸਿੰਘ ਪੀ.ਐਸ.ਪੀ.ਸੀ.ਐਲ ਉਦਯੋਗਿਕ ਮੰਡਲ ਦੇ ਅਸਿਸਟੈਂਟ ਅਕਾਊਂਟ ਅਫ਼ਸਰ ਬਣੇ
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਿਟੀ ਸਰਕਲ ਪੀ.ਐਸ.ਪੀ.ਸੀ.ਐਲ ਉਦਯੋਗਿਕ ਮੰਡਲ ਦਫਤਰ ਵਿਖੇ ਜਗਦੀਪ ਸਿੰਘ ਵਲੋਂ ਅਸਿਸਟੈਂਟ ਅਕਾਊਂਟ ਅਫ਼ਸਰ ਵਜੋਂ ਅਹੁੱਦਾ ਸੰਭਾਲਣ ਮੋਕੇ ਹਾਜ਼ਰ ਪ੍ਰਧਾਨ ਮਦਨ ਲਾਲ ਸ਼ਰਮਾ, ਦਿਲਬਾਗ ਰਾਏ ਸਮਾਜ ਸੇਵਕ, ਦਵਿੰਦਰ ਸਿੰਘ ਬਗਾ ਪ੍ਰਧਾਨ, ਦੇਵ ਆਨੰਦ ਬੰਟੀ, ਸੁਖਦੇਵ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਲ, ਹਰਮੀਤ ਸਿੰਘ ਆਰ.ਏ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ ਜੱਸਲ ਅਤੇ ਤੇਜਿੰਦਰ ਸਿੰਘ ਆਦਿ।
Read More »ਬਾਲੀਵੁੱਡ ਗਾਇਕ ਕੁਮਾਰ ਸਾਨੂ ਦੇ ਨਾਮ ਇੱਕ ਸ਼ਾਮ
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਵਾਇਸ ਆਫ਼ ਡਾਕਟਰ (ਗਰੁੱਪ) ਵਲੋਂ ਡਾ: ਗੁਰਪ੍ਰੀਤ ਛਾਬੜਾ ਦੀ ਪ੍ਰਧਾਨਗੀ ਹੇਠ ਬਾਲੀਵੁੱਡ ਗਾਇਕ ਕੁਮਾਰ ਸਾਨੂ ਦੇ ਨਾਂਅ `ਤੇ ਸੰਗੀਤਕ ਸ਼ਾਮ ਕਰਵਾਈ ਗਈ।ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਰੋਟੇਰੀਅਨ ਰਵੀ ਹੌਂਡਾ ਨੇ ਕੀਤਾ। ਬਾਲੀਵੁੱਡ ਗਾਇਕ ਕੁਮਾਰ ਸਾਨੂ ਦੀ ਇਸ ਸੰਗੀਤਕ ਸ਼ਾਮ ਦੌਰਾਨ ਡਾ: ਦਮਨ ਦੀਪ, ਡਾ: ਗੁਰਪ੍ਰੀਤ ਛਾਬੜਾ, ਡਾ: ਹਰਪ੍ਰੀਤ ਸਿੰਘ, ਡਾ: …
Read More »