ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ …
Read More »Daily Archives: October 19, 2023
ਨਗਾਰੇ ਦੀ ਚੋਟ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ `ਸੀ` ਜ਼ੋਨ ਯੁਵਕ ਮੇਲਾ ਸ਼ੁਰੂ
ਲੋਕ ਸਾਜ਼ਾਂ, ਲੋਕ ਧੁਨਾਂ ਅਤੇ ਲੋਕ ਪਹਿਰਾਵੇ ਨਾਲ ਗੜੁੱਚ ਰਿਹਾ ਪਹਿਲਾ ਦਿਨ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਏ ਸੀ ਜ਼ੋਨ ਯੁਵਕ ਮੇਲੇ ਦਾ ਪਹਿਲਾ ਦਿਨ ਲੋੋਕ ਸਾਜ਼ਾਂ, ਲੋਕ ਧੁਨਾਂ ਅਤੇ ਲੋਕ ਨਾਚਾਂ ਦੇ ਨਾਂ ਰਿਹਾ।ਰਵਾਇਤੀ ਪਹਿਰਾਵੇ ਵਿੱਚ ਵਿਦਿਆਰਥੀਆਂ ਨੇ ਅਲੱਗ-ਅਲ਼ੱਗ ਸਾਜ਼ਾਂ ਦੇ ਨਾਲ ਵੱਖ-ਵੱਖ ਧੁਨਾਂ ਦੇ ਨਾਲ ਅਜਿਹਾ ਸਮਾਂ ਬੰਨ੍ਹਿਆ ਕਿ ਦਰਸ਼ਕ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਲੰਧਰ ਜਿਲ੍ਹੇ ਦੇ ਕਾਲਜਾਂ ਦੇ ਯੁਵਕ ਮੇਲੇ ਦਾ ਦੂਜਾ ਦਿਨ
ਯੂਨੀਵਰਸਿਟੀ `ਚ ਸਿਕੱਟਾਂ ਅਤੇ ਇਕਾਂਗੀਆਂ ਰਾਹੀਂ ਸਮਾਜ `ਚ ਦਰਪੇਸ਼ ਮੁੱਦਿਆਂ ਦਾ ਕਲਾਤਮਿਕ ਰੰਗਣ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀ ਕਲਾਕਾਰਾਂ ਦੇ ਸਿਰ ਚੜ੍ਹ ਬੋਲ ਰਹੀ ਪ੍ਰਤਿਭਾ ਅਤੇ ਰਚਨਾਤਮਿਕਤਾ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੀ ਜ਼ੋਨ ਯੁਵਕ ਮੇਲਾ ਪੂਰੇ ਜੋਰਾਂ-ਸ਼ੋਰਾਂ ਨਾਲ ਅੱਗੇ ਵੱਧ ਰਿਹਾ ਹੈ ਅਤੇ ਮੇਲੇ ਦੇ ਦੂਜੇ ਦਿਨ ਦੀਆਂ ਵੰਨਗੀਆਂ ਵਿਚ ਸੱਭਿਆਚਾਰਕ, ਸਾਹਿਤਕ, ਚਿੰਤਨਸ਼ੀਲ ਅਤੇ ਸਮਾਜਿਕ …
Read More »ਜਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਅਕੈਡਮਿਕ ਵਰਲਡ ਸਕੂਲ ਨੇ ਮਾਰੀ ਬਾਜ਼ੀ
ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਆਰ.ਐਸ.ਐਫ.ਆਈ ਦੁਆਰਾ ਜਿ਼ਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲੇ ਕਰਵਾਏ ਗਏ ਸਨ।ਇਹ ਮੁਕਾਬਲੇ ਪੁਲਿਸ ਸਕੇਟਿੰਗ ਕਲੱਬ ਸੰਗਰੂਰ ਵਿਖੇ ਹੋਏ ਸਨ।ਜਿਸ ਵਿਚ ਇਲਾਕੇ ਦੇ ਵੱਖੋ ਵੱਖਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਜਿਸ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀ ਰਾਮਿੰਦਰ ਸਿੰਘ ਨੇ ਅੰਡਰ 17 ਅਤੇ ਹੁਕਮਪਰਤਾਪ ਸਿੰਘ ਨੇ ਅੰਡਰ 12 ਦੇ ਰੋਲਰ ਸਕੇਟਿੰਗ ਮੁਕਾਬਲੇ ਵਿੱਚ …
Read More »ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਦੋ-ਰੋਜ਼ਾ ਯੋਗਾ ਕੈਂਪ ਆਯੋਜਿਤ
ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਅੱਜ ਦੋ-ਰੋਜ਼ਾ ਯੋਗਾ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਯੋਗਾ ਟਿਊਟਰ ਕੁਲਦੀਪ ਸਿੰਘ ਨੇ ਬੱਚਿਆਂ ਨੂੰ ਯੋਗਾ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਨ੍ਹਾਂ ਵਿੱਚ ਬੱਚਿਆਂ ਨੇ ਬਹੁਤ ਹੀ ਚਾਅ ਅਤੇ ਉਤਸ਼ਾਹ ਦਿਖਾਇਆ। ਪ੍ਰਿੰਸੀਪਲ ਪ੍ਰਵੀਨ …
Read More »ਕੈਬਨਿਟ ਮੰਤਰੀ ਅਰੋੜਾ ਵਲੋਂ ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਲਈ ਸੁਨਾਮ ਦੀ ਪ੍ਰਿਯੰਕਾ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਵਾਲੀ ਸੁਨਾਮ ਸ਼ਹਿਰ ਦੀ ਵਸਨੀਕ ਪ੍ਰਿਯੰਕਾ ਦਾ ਸਨਮਾਨ ਕਰਨ ਲਈ ਵਿਸ਼ੇਸ ਤੌਰ ‘ਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਵਲੋਂ ਆਪਣੀ ਲਗਨ, ਮਿਹਨਤ, ਕਾਬਲੀਅਤ ਤੇ ਦ੍ਰਿੜ ਇਰਾਦੇ ਸਦਕਾ ਬੁਲੰਦੀਆਂ ਨੂੰ ਛੂਹਿਆ ਜਾ ਰਿਹਾ ਹੈ।ਪ੍ਰਿਯੰਕਾ ਅਤੇ ਪਰਿਵਾਰਕ ਮੈਂਬਰ ਨੂੰ …
Read More »ਖੂਨਦਾਨੀ ਚਮਕੌਰ ਸਿੰਘ ਸ਼ਾਹਪੁਰ ਦਾ ਮੁੱਖ ਮੰਤਰੀ ਮਾਨ ਵਲੋਂ ਵਿਸ਼ੇਸ਼ ਸਨਮਾਨ, 38 ਵਾਰ ਕਰ ਚੁੱਕੇ ਹਨ ਖੂਨਦਾਨ
ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਤੌਜ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਰਾਹਤ ਫਾਊਂਡੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਅਤੇ ਸ਼ਹੀਦ ਉਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 38ਵੀਂ ਵਾਰ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਅਭਿਆਨ ’ਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਜ਼ਿਲ੍ਹਾ ਪੁਲਿਸ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੱਲ ਕਰਵਾਏ ਗਏ ਰਾਜ-ਪੱਧਰੀ ਖੇਡ ਸਮਾਗਮਾਂ ਦੀ ਸ਼ੁਰੂਆਤ ਦੌਰਾਨ ਪ੍ਰਮਾਤਮਾ ਦਾ ਓਟ-ਆਸਰਾ ਲੈਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਸਚਲੀਨ ਕੌਰ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕਰਾਟੇ ਮੁਕਾਬਲੇ ’ਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪ੍ਰੋਗਰਾਮ ਕਰਵਾਇਆ ਗਿਆ
ਅੰਮਿ੍ਰਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪੋ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ ਦੇ ਕੋ-ਆਰਡੀਨੇਟਰ ਸਰਬਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਰਸਮੀ ਸਵਾਗਤ ਕੀਤਾ ਗਿਆ। ਸਰਬਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਦੀਆਂ 150 ਵਿਦਿਆਰਥਣਾਂ ਦੀ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ …
Read More »