Monday, April 28, 2025

Daily Archives: October 22, 2023

ਫਿਲਮ ਹੀ ਨਹੀਂ ਇਤਿਹਾਸਿਕ ਦਸਤਾਵੇਜ਼ ਹੈ ‘ਸਰਾਭਾ’ – ਜਪਤੇਜ ਸਿੰਘ

‘ਜ਼ੰਮਦੀਆਂ ਸੂਲ਼ਾਂ ਦੇ ਮੂੰਹ ਤਿੱਖੇ ਹੁੰਦੇ ਹਨ’ ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ, ਪਰ ਉਸ ਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ।ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ …

Read More »

ਹਾਸੇ ਦਾ ਖਜ਼ਾਨਾ ਤੇ ਰੁਮਾਂਸ ਮਨੋਰੰਜ਼ਨ ਭਰਪੂਰ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ 20 ਅਕਤੂਬਰ ਨੂੰ ਰਲੀਜ਼ ਹੋਈ ਹੈ।ਇਸ ਫਿਲਮ ਦੀ ਕਹਾਣੀ ਬਿਲਕੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜ਼ਨ ਡਰਾਮਾ ਹੈ।ਫ਼ਿਲਮ ਨਿਰਮਾਤਾ …

Read More »

11 ਪੰਜਾਬ ਬਟਾਲੀਅਨ ਦੇ ਐਨ.ਸੀ.ਸੀ ਕੈਡਿਟਾਂ ਦਾ 10 ਰੋਜ਼ਾ ਟਰੇਨਿੰਗ ਕੈਂਪ ਜਾਰੀ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – 11 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਕਰਨਲ ਬਰਿੰਦਰ ਕੁਮਾਰ ਦੀ ਅਗਵਾਈ ‘ਚ ਭਗਵਾਨ ਵਾਲਮੀਕਿ ਉਦਯੋਗਿਕ ਸਿਖਲਾਈ ਕੇਦਰ ਰਾਮਤੀਰਥ ਵਿੱਚ 10 ਰੋਜ਼ਾ ਸਲਾਨਾ ਟਰੇਨਿੰਗ ਕੈਂਪ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਚੱਲ ਰਿਹਾ ਹੈ।ਜਿਸ ਵਿੱਚ ਐਨ.ਸੀ.ਸੀ ਕੈਡਿਟਾਂ ਨੂੰ ਸਰਬਪੱਖੀ ਵਿਕਾਸ ਸਬੰਧੀ ਅਨੇਕਾਂ ਹੀ ਗਤੀਵਿਧੀਆ ਕਰਵਾਈਆਂ ਜਾ ਰਹੀਆਂ ਹਨ।ਜਿਸ ਵਿੱਚ ਕੈਡਿਟਾਂ ਨੂੰ ਡਰਿਲ, ਹਥਿਆਰਾਂ ਸਬੰਧੀ ਸਿਖਲਾਈ, …

Read More »

ਭਗਵਾਨ ਵਾਲਮੀਕਿ ਜੀ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਸਥਾਨਕ ਸਰਕਾਰਾਂ ਮੰਤਰੀ ਵਲੋਂ ਜਾਇਜ਼ਾ

ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 28 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਵਾਲਮੀਕਿ ਤੀਰਥ ਵਿਖੇ ਹੋਵੇਗਾ।ਇਸ ਸਮਾਗਮ ਵਿੱਚ ਮੁੱਖ ਮੰਤਰੀ  ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਕਤ ਸ਼ਬਦਾਂ ਦਾ …

Read More »

ਸਲਾਈਟ ਵਿਖੇ ਮਹਿਲਾ ਸਸ਼ਕਤੀਕਰਨ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਨਵਰਾਤਰੀ ਮੌਕੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ ਵਿਖੇ ਮਹਿਲਾ ਸਸ਼ਕਤੀਕਰਨ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸ਼੍ਰੀਮਤੀ ਸੁਨੀਤਾ ਪਾਸਵਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਅਕਾਦਮਿਕ, ਪੁਲਿਸ, ਘਰੇਲੂ ਔਰਤਾਂ ਅਤੇ ਸਮਾਜਿਕ ਸੰਸਥਾਵਾਂ ਤੋਂ 150 ਪ੍ਰਤੀਭਾਗੀਆਂ ਨੇ ਭਾਗ ਲਿਆ।ਇਸ ਸਮੇਂ ਮੁੱਖ ਮਹਿਮਾਨ ਸ਼੍ਰੀਮਤੀ …

Read More »

ਸਟੇਟ ਬੈਂਕ ਵੱਲੋਂ ਪਿੰਗਲਵਾੜਾ ਸੰਸਥਾ ਨੂੰ ਡੈਸਕਟਾਪ ਤੇ ਲੈਪਟਾਪ ਕੰਪਿਊਟਰ, ਐਲ.ਈ.ਡੀ ਟੀ.ਵੀ ਤੇ ਕੁਰਸੀਆਂ ਭੇਟ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅਤੇ ਪਿੰਗਲਵਾੜਾ ਆਫ਼ ਆਟਰੀਓ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਲਈ ਲਗਭਗ 3 ਲੱਖ ਦੀ ਲਾਗਤ ਵਾਲੇ 2 ਡੈਸਕਟਾਪ ਕੰਪਿਊਟਰ, 2 ਲੈਪਟਾਪ ਕੰਪਿਊਟਰ, 2 ਐਲ.ਈ.ਡੀ.ਟੀ.ਵੀ ਅਤੇ 40 ਕੁਰਸੀਆਂ ਸੀ.ਐਸ.ਆਰ ਪ੍ਰੋਜੈਕਟ ਅਧੀਨ ਦਿੱਤੀਆਂ ਗਈਆਂ।ਬੈਂਕ ਦੇ ਸਥਾਨਕ ਰਿਜਨਲ ਮੈਨੇਜਰ ਨਾਇਬ ਸਿੰਘ, ਮੈਨੇਜਰ (ਐਚ.ਆਰ) ਵਰਿੰਦਰ.ਐਚ ਪਾਲ, ਸਹਾਇਕ ਮੈਨੇਜਰ ਲਵਇੰਦਰ …

Read More »

ਪ੍ਰੋ. ਸਰਚਾਂਦ ਸਿੰਘ ਨੂੰ ਮਿਲਿਆ ਪੰਜਾਬ ਭਾਜਪਾ ਪੈਨਲਿਸਟ ਤੇ ਮੀਡੀਆ ਮੈਨੇਜਮੈਂਟ ਦਾ ਅਹੁੱਦਾ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿੱਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਪੰਜਾਬ ਭਾਜਪਾ ਦਾ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁੱਦੇ ’ਤੇ ਨਿਯੁੱਕਤ ਕੀਤਾ ਗਿਆ ਹੈ।ਉਹ ਭਾਜਪਾ …

Read More »

ਫਤਾਹਪੁਰ ਸੈਟਲਾਇਟ ਹਸਪਤਾਲ ਵਿਖੇ ਦੰਦਾਂ ਦਾ 36ਵਾਂ ਪੰਦਵਾੜਾ ਸਮਾਪਨ ਦਿਵਸ ਮਨਾਇਆ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾਕਟਰ ਵਿਜੇ ਕੁਮਾਰ ਅਤੇ ਡੀ.ਡੀ.ਐਚ.ਓ ਡਾ. ਜਗਨਜੋਤ ਕੋਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਫਤਾਹਪੁਰ ਸੈਟੇਲਾਈਟ ਹਸਪਤਾਲ ਭਾਈ ਸਾਹਿਬ ਸਿੰਘ ਵਿਖੇ 36ਵਾਂ ਦੰਦਾਂ ਦਾ ਪੰਦਵਾੜਾ ਸਮਾਪਨ ਦਿਵਸ ਮਨਾਇਆ ਗਿਆ।ਡਾ. ਦੀਪਿਕਾ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਹਰ ਰੋਜ਼ 150 ਤੋਂ ਵੱਧ ਮਰੀਜ਼ ਆਪਣਾ ਇਲਾਜ਼ ਕਰਵਾਉਣ ਲਈ ਆਉਂਦੇ ਹਨ ਅਤੇ ਫਤਾਹਪੁਰ ਤੋਂ ਇਲਾਵਾ 12 ਪਿੰਡਾਂ …

Read More »

ਸੜਕ ਦੁਰਘਟਨਾ ਦੇ ਜਖਮੀ ਸ਼ਰਧਾਲੂਆਂ ਦਾ ਡਾ. ਵਿਜੈ ਸਤਬੀਰ ਸਿੰਘ ਨੇ ਜਾਣਿਆ ਹਾਲ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਤੋਂ ਤੋਂ ਦੁਸਹਿਰਾ ਪੁਰਬ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਿੰਗੋਲੀ ਨਾਂਦੇੜ ਰਾਸ਼ਟਰੀ ਮੁੱਖ ਮਾਰਗ ‘ਤੇ 19 ਅਕਤੂਬਰ ਨੂੰ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਣ ਨਾਲ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਤੇ ਚਾਰ ਗੰਭੀਰ ਰੂਪ ‘ਚ ਜਖਮੀ ਹੋ ਗਏ ਸਨ।ਸੁਪਰਡੈਂਟ ਠਾਨ …

Read More »

ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ‘ਤੇ ਚਲਾਇਆ ਸਰਚ ਅਭਿਆਨ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਆਉਣ ਵਾਲੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੀ ਟੀਮ ਵਲੋਂ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਅਤੇ ਕਾਨੂੰਨ ਵਿਵੱਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਇੰਸਪੈਕਟਰ …

Read More »