Sunday, October 13, 2024

Daily Archives: October 23, 2023

ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਸਥਾਨਕ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਜਿਲ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਪਰਮਜੀਤ ਸਿੰਘ, ਐਸ.ਆਈ ਬਲਵਿੰਦਰ …

Read More »

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ -ਈ.ਟੀ.ਓ

ਟੋਕੇ ’ਚ ਹੱਥ ਦੀਆਂ ਉਂਗਲਾਂ ਕੱਟੇ ਜਾਣ ‘ਤੇੇ ਕਿਸਾਨ ਨੂੰ ਦਿੱਤਾ 40 ਹਜ਼ਾਰ ਦਾ ਚੈਕ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ …

Read More »

ਵਿਧਾਇਕ ਗੁਪਤਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੀਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ ਅਤੇ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕਰ ਰਹੀ ਹੈ ਤਾਂ ਜੋ ਖਿਡਾਰੀ ਆਪਣੇ ਜਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ …

Read More »

ਦੁਸਹਿਰੇ ਦੇ ਅਵਸਰ ’ਤੇ 9.00 ਵਜੇ ਤੋਂ 2.00 ਵਜੇ ਤੱਕ ਹੀ ਖੁੱਲਣਗੇ ਸੇਵਾ ਕੇਂਦਰ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਸੇਵਾ ਕੇਂਦਰ 24 ਅਕਤੂਬਰ ਨੂੰ ਦੁਸਹਿਰੇ ਦੇ ਅਵਸਰ ’ਤੇ ਸਵੇਰੇ 9.00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ‘ਚੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ …

Read More »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ‘ਤੇ ਸ਼ਰਾਬ ਦੀਆਂ ਦੁਕਾਨਾਂ ਖੋਲਣ ‘ਤੇ ਪਾਬੰਦੀ 27 ਤੇ 28 ਅਕਤੂਬਰ ਨੂੰ – ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ 27 ਅਤੇ 28 ਅਕਤੂਬਰ …

Read More »

ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਚੀਫ ਜਸਟਿਸ ਨੂੰ ਕਰਾਂਗਾ ਬੇਨਤੀ- ਧਾਲੀਵਾਲ

ਅਜਨਾਲਾ ਬਾਰ ਕੌਂਸਲ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਸਮੇਂ ਕਿਹਾ ਕਿ ਉਹ ਜਲਦ ਹੀ ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ …

Read More »

ਰੱਸਾਕਸ਼ੀ ਮੁਕਾਬਲਿਆਂ ‘ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ `ਅਕਾਲ ਅਕੈਡਮੀ ਚੱਕ ਭਾਈ ਕੇ` ਦੇ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ `ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਬਲਾਕ-ਪੱਧਰ `ਤੇ ਰੱਸਾਕਸ਼ੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਹੌਸਲਾ-ਅਫ਼ਜ਼ਾਈ ਕਰਦਿਆਂ ਸਨਮਾਨਿਤ ਕੀਤਾ।ਮੂਹਰੀ ਰਹਿਣ ਵਾਲੇ ਵਿਦਿਆਰਥੀਆਂ ਵਿੱਚ ਧਰਮਵੀਰ ਸਿੰਘ ਪਿੰਡ ਦੋਦੜਾ ਜਮਾਤ ਚੌਥੀ, …

Read More »

21ਵਾਂ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਉਤਸਵ ਮਨਾਇਆ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ)- ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਹੋਏ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਮਨਾਉਣ ਦੇ ਸ਼ੁੱਭ ਕਾਰਜ਼ ਤਹਿਤ ਇਸ ਵਾਰ 21ਵੀਂ ਵਾਰ ਅੱਸੂ ਦੇ ਨਵਰਾਤਰਿਆਂ ਦੀ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਦਾ ਸ਼ੁਭ ਦਿਹਾੜਾ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਮੰਡੀ ਵਿਖੇ ਬਹੁਤ ਹੀ ਸ਼ਰਧਾ …

Read More »

ਖਾਲਸਾ ਕਾਲਜ ਵਲੋਂ ਸਾਹਿਤ ਅਧਿਐਨ ਵਿਧੀਆਂ ’ਤੇ ਸੈਮੀਨਾਰ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵਲੋਂ ਸਾਹਿਤ ਅਧਿਐਨ ਵਿਧੀਆਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਗਰੇਜ਼ੀ ਵਿਭਾਗ ਤੋਂ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਉਘੇ ਚਿੰਤਕ ਅਧਿਆਪਕ ਡਾ. ਗੁਰਉਪਦੇਸ਼ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਵਿਭਾਗ ਮੁਖੀ ਪ੍ਰੋ: …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਵਰਕਸ਼ਾਪ ’ਚ ਬਲੈਕ ਸਟ੍ਰੋਕ ਅਕੈਡਮੀ ਅੰਮ੍ਰਿਤਸਰ ਤੋਂ ਚਮੜੀ ਦੇ ਮਾਹਿਰ ਸ੍ਰੀਮਤੀ ਪ੍ਰਭਜੋਤ ਕੌਰ ਨੇ ਵਿਦਿਆਰਥਣਾਂ ਨੂੰ ਹਾਈਡਰਾ ਫੇਸ਼ੀਅਲ ਬਾਰੇ ਜਾਣਕਾਰੀ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ’ਚ …

Read More »