ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ, ਜੋ ਕਿ ਅੰਮ੍ਰਿਤਸਰ ਦੇ ਜ਼ੰਮ-ਪਲ ਸਨ, ਦੀ ਮੌਤ ‘ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਸਰਦਾਰ ਬੇਦੀ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤੀ …
Read More »Daily Archives: October 24, 2023
ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਹੈ ਦੁਸਹਿਰਾ – ਈ.ਟੀ.ਓ
ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ ਜੰਡਿਆਲਾ ਗੁਰੂ, 24 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਉਤਸਵ ਕਮੇਟੀ ਵਲੋਂ ਅਯੋਜਿਤ ਕੀਤੇ ਗਏ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਹਰਭਜਨ ਸਿੰਘ ਦੀ ਅਗਵਾਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ …
Read More »Cabinet Minister Dhaliwal handover appointment letters to 53 Anganwadi workers
Ajnala, 24 October (Punjab Post Bureau) – Cabinet Minister Kuldeep Singh Dhaliwal said that the Bhagwant Singh Mann government has given jobs to 36 thousand unemployed youths in the state and thousands of workers have been regularized. He also said that in future the youth will get great job opportunities. While given appointment letters to Anganwadi workers and helpers at …
Read More »ਬਲਾਕ ਪੱਧਰੀ ਖੇਡਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 13 ਮੈਡਲ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ।ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵਲੋਂ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ।ਉਨ੍ਹਾਂ …
Read More »ਜਿਲ੍ਹਾ ਪਠਾਨਕੋਟ ਦੇ 136 ਪਿੰਡਾਂ ਨੂੰ ਪਹਿਲੇ ਫੇਜ਼ ‘ਚ ਕੀਤਾ ਓ.ਡੀ.ਐਫ ਪਲੱਸ- ਡਿਪਟੀ ਕਮਿਸ਼ਨਰ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ 126 ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰ ਦਿੱਤਾ ਗਿਆ ਹੈ ਅਤੇ 30 ਅਕਤੂਬਰ ਤੱਕ ਜਿਲ੍ਹਾ ਪਠਾਨਕੋਟ ਨੂੰ 50 ਪ੍ਰਤੀਸਤ ਓ.ਡੀ.ਐਫ ਪਲੱਸ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਵਲੋਂ ਇਹ ਪ੍ਰਗਟਾਵਾ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ।ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੁੱਧੀ ਰਾਜ ਸਿੰਘ …
Read More »ਦੀਨ ਹੀਨ ਅਸਹਾਇ ਸੁਸਾਇਟੀ ਭੋਆ ਵਲੋਂ ਸ਼ਾਇਰ ਮਾਸਟਰ ਫਰਤੂਲ ਚੰਦ ਫੱਕਰ ਦੀ ਕਿਤਾਬ ਲੋਕ ਅਰਪਣ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੀਨ ਹੀਨ ਅਸਹਾਇ ਸੁਸਾਇਟੀ ਭੋਆ ਵਲੋਂ ਭਾਸ਼ਾ ਵਿਭਾਗ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਨਾਲ ਸਕੂਲ ਆਫ਼ ਐਮੀਨੈਂਸ ਭੋਆ ਵਿੱਚ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਮਾਸਟਰ ਫਰਤੂਲ ਚੰਦ ਫ਼ੱਕਰ ਹੋਰਾਂ ਦੀ ਕਿਤਾਬ `ਫ਼ੱਕਰਾਂ ਦੀਆਂ ਖੇਡਾਂ` ਦਾ ਲੋਕ ਅਰਪਣ ਅਤੇ ਮੁਸ਼ਾਇਰਾ ਕਰਵਾਇਆ ਗਿਆ।ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਵਿਨੋਦ ਸ਼ਰਾਫ ਹੋਰਾਂ ਸ਼ਮੂਲੀਅਤ ਕੀਤੀ ਤੇ ਪ੍ਰਸਿੱਧ ਸ਼ਾਇਰ ਨਰੇਸ਼ ਨਿਰਗੁਣ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਦਾ ਬਲੱਡ ਟੈਸਟ ਹੋਵੇਗਾ ਬਿਲਕੁੱਲ ਮੁਫ਼ਤ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ਦੇ ਉਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਅੱਜ ਦੁਸ਼ਹਿਰੇ ਮੌਕੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁੱਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਡਾ. ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ …
Read More »ਮੰਤਰੀ ਕਟਾਰੂਚੱਕ ਨੇ ਵਿਕਾਸ ਕਾਰਜਾਂ ਲਈ 27 ਪੰਚਾਇਤਾਂ ਨੂੰ ਵੰਡੀਆਂ ਕਰੀਬ 1 ਕਰੋੜ 13 ਲੱਖ ਦੀਆਂ ਗ੍ਰਾਂਟਾਂ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੂਰੇ ਪੰਜਾਬ ‘ਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।ਅੱਜ ਪਿੰਡ ਜਸਵਾਲੀ ਵਿੱਚ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ।ਇਸ ਤਰ੍ਹਾਂ ਬੀਤੇ ਦਿਨੀ ਵੀ 47 ਪਿੰਡਾਂ …
Read More »ਖ਼ਾਲਸਾ ਕਾਲਜ ਵਿਖੇ ਕਰਵਾਇਆ ਅੰਮ੍ਰਿਤ ਸੰਚਾਰ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਅਜੋਕੇ ਸਮੇਂ ਸਿੱਖ ਨੌਜਵਾਨੀ ’ਚ ਵਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜ ਪਾਠ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਕਮਿਊਨਿਟੀ ਸਰਵਿਸ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ ਕੀਤਾ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਲੱਬ ਦੇ ਮੈਂਬਰਾਂ ਡਾ. ਰੇਨੂ ਸੈਣੀ, ਪ੍ਰੋ. ਹੇਮਾ ਸਿੰਘ ਅਤੇ ਪ੍ਰੋ. ਸੁਗਮ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜਿਥੇ ਨੇਤਰਹੀਨ ਬੱਚਿਆਂ ਨਾਲ ਗੱਲਬਾਤ ਕੀਤੀ, …
Read More »