Saturday, December 21, 2024

Daily Archives: October 26, 2023

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਮਕਸਦ ਤਹਿਤ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੀ ਸੁੰਦਰਤਾ ਅਤੇ ਹਰਿਆਵਲ ’ਚ ਵਾਧਾ ਕਰਨ ਲਈ ਪ੍ਰੋ: ਸੋਨੀਆ, ਪ੍ਰੋ: ਗਗਨਪ੍ਰੀਤ ਕੌਰ, ਪ੍ਰੋ: ਇੰਦਰਪ੍ਰੀਤ ਕੌਰ ਅਤੇ ਪ੍ਰੋ: ਜਗਦੀਪ ਕੌਰ ਨੇ ਪੌਦੇ ਲਗਾਏ …

Read More »

ਨਸ਼ਿਆਂ ਦੀ ਅਲਾਮਤ ਖਿਲਾਫ਼ ਕੁਲਵੰਤ ਸਿੰਘ ਤਰਕ ਸਕੂਲੀ ਵਿਦਿਆਰਥੀਆਂ ਦੇ ਹੋਏ ਰੂ-ਬ-ਰੂ

ਸਮਰਾਲਾ, 26 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮਰਾਲਾ ਵਿਖੇ ਪ੍ਰਿੰਸੀਪਲ ਰਜਿੰਦਰ ਸਿੰਘ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਨਸ਼ਿਆਂ ਦੀ ਵੱਧ ਰਹੀ ਅਲਾਮਤ ਖਿਲਾਫ਼ ਲੋਕ ਮੋਰਚਾ ਪੰਜਾਬ ਦੇ ਸਥਾਨਕ ਆਗੂ ਕੁਲਵੰਤ ਸਿੰਘ ਤਰਕ ਸਵੇਰ ਦੀ ਸਭਾ ’ਚ ਵਿਦਿਆਰਥਣਾਂ ਦੇ ਰੂ-ਬ-ਰੂ ਹੋਏ।ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਇਸ ਚਿੰਤਾਜਨਕ ਸਥਿਤੀ ’ਚ ਜਿਥੇ ਇਕ ਪਾਸੇ ਪੰਜਾਬ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਹੈਂਡਬਾਲ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹੈਂਡਬਾਲ ਦੀ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੂਰਨਾਮੈਂਟ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਉਕਤ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ `ਖੇਡਾਂ ਵਤਨ ਪੰਜਾਬ ਦੀਆਂ`  ਵਿੱਚ ਸੂਬਾ ਪੱਧਰੀ ਮੁਕਾਬਲਆਂ ਵਿੱਚ ਭਾਗ ਲੈਂਦੇ ਹੋਏ ਮੈਡਲ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਏਅਰ ਸ਼ੂਟਿੰਗ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਅਰਸ਼ ਗੋਇਲ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ।ਸਿਮਰਨ …

Read More »

ਸੂਬਾ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਲਹਿਰਾ ਦੇ ਬੱਚਿਆਂ ਨੇ ਜਿੱਤੇ ਮੈਡਲ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਤੀਰ ਅੰਦਾਜ਼ੀ ਦੇ ਰਾਜ ਪੱਧਰੀ ਖੇਡ ਮੁਕਾਬਲੇ ਪਿਛਲੇ ਦਿਨੀਂ ਅਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਅੰਡਰ-14 (ਇੰਡੀਅਨ ਰਾਊਂਡ) ਗਰੁੱਪ ਦੇ ਬੱਚੇ ਸੁਖਜੋਤ ਕੌਰ ਨੇ 30 ਮੀ. ਗੋਲਡ, ਮਿਕਸ ਟੀਮ ਗੋਲਡ, ਓਲੰਪਿਕ ਫਾਇਟ …

Read More »

ਬਹੁਰਾਸ਼ਟਰੀ ਆਈ.ਟੀ ਕੰਪਨੀ ਐਮਡੌਕਸ ਵੱਲੋਂ ਯੂਨੀਵਰਸਿਟੀ ਦੇ 32 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਅਤੇ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵਿਖੇ ਬਹੁਰਾਸ਼ਟਰੀ ਆਈ.ਟੀ ਕੰਪਨੀ ਐਮਡੌਕਸ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਦਿਆਂ 32 ਵਿਦਿਆਰਥੀਆਂ ਨੂੰ 6 ਲੱਖ ਰੁਪਏ ਪ੍ਰਤੀ ਸਾਲ ਤਨਖਾਹ ਪੈਕੇਜ ਤੇ ਚੁਣਿਆ ਗਿਆ। …

Read More »

ਦੀਵਾਲੀ ਮੌਕੇ ਰਾਤ ਕੇਵਲ 8.00 ਤੋਂ 10.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ- ਜ਼ਿਲ੍ਹਾ ਮੈਜਿਸਟ੍ਰੇਟ

ਕੇਵਲ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਣਗੇ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ …

Read More »

ਰੈਡ ਕਰਾਸ ਵਿਖੇ ਕਰਵਾਏ ਗਏ ‘ਆਨ ਦ ਸਪਾਟ ਪੇਟਿੰਗ’ ਮਕਾਬਲੇ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਰੈਡ ਕਰਾਸ ਭਵਨ ਵਿਖੇ ਜਿਲ੍ਹਾ ਪੱਧਰੀ ‘‘ਆਨ ਦ ਸਪਾਟ ਪੇਟਿੰਗ’’ ਮਕਾਬਲਾ ਕਰਵਾਇਆ ਗਿਆ।ਇਸ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਸੀ। ਜਿਨਾਂ ਦੀ ਉਮਰ 5-9 ਸਾਲ ਅਤੇ ਦੂਜੇ ਗਰੁੱਪ ਦੀ ਉਮਰ 10 ਤੋਂ 16 ਸਾਲ ਦਰਮਿਆਨ ਸੀ। ਜਿਲ੍ਹਾ ਸਮਾਜਿਕ ਅਫ਼ਸਰ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਗਰੁੱਪਾਂ ਤੋਂ ਇਲਾਵਾ ਸਰੀਰਿਕ …

Read More »

ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣਗੇ ਸਰਕਾਰੀ ਮੈਡੀਕਲ ਕਾਲਜ – ਸਿਹਤ ਮੰਤਰੀ

ਕਿਹਾ, ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਸਰਕਾਰੀ ਮੈਡੀਕਲ ਕਾਲਜ ਦਾ ਸ਼ਤਾਬਦੀ ਸਮਾਗਮ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰਾ ਹੋਣ ’ਤੇ ਵੱਡੇ ਪੱਧਰ ਤੇ ਸਮਾਗਮ 17 ਤੋਂ 19 ਨਵੰਬਰ 2023 ਤੱਕ ਕਰਵਾਏ ਜਾਣਗੇ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ …

Read More »

DAV Public Hosts State Level Quiz of Wild Wisdom Global Challenge

Amritsar, October 26 (Punjab Post Bureau) –  An engaging and intellectually stimulating quiz was organised at DAV Public School Lawrence Road by WWF Students from the prestigious schools of Punjab and Himachal Pradesh participated in this quiz. After the elimination round, five teams were shorlisted to compete in the State Level Final Round. The team of DAV Public School Lawrence …

Read More »