Sunday, September 8, 2024

Daily Archives: October 27, 2023

“ਏ-ਜ਼ੋਨ” ਦੇ ਪਹਿਲੇ ਦਿਨ ਦੇ ਭੰਗੜੇ ਦੇ ਮੁਕਾਬਲਿਆਂ ‘ਚ ਯੂਨੀਵਰਸਿਟੀ ਕੈਂਪਸ ਛਾਇਆ

ਖਾਲਸਾ ਕਾਲਜ ਦੂਸਰੇ ਅਤੇ ਤੈ੍ਸ਼ਤਾਬਦੀ ਗੁਰੁ ਗੋਬਿੰਦ ਸਿੰਘ ਖਾਲਸਾ ਕਾਲਜ ਤੀਸਰੇ ਸਥਾਨ ‘ਤੇ ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ “ਏ-ਜ਼ੋਨ” ਜਿਸ ਦੇ ਵਿਚ ਅੰਮ੍ਰਿਤਸਰ ਦੇ ਕਾਲਜ ਅਤੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਦਾ ਕੈਂਪਸ ਆਉਂਦਾ ਹੈ ਦਾ ਤਿੰਨ ਰੋਜ਼ਾ ਜ਼ੋਨਲ ਯੁਵਕ ਮੇਲਾ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ।ਇਸ ਦੇ ਪਹਿਲੇ ਦਿਨ ਜਿਥੇ ਭੰਗੜੇ ਵਿਚ …

Read More »

ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ਼ …

Read More »

ਚੀਫ਼ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਚੌਥੀਂ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਗਾਇਨ ਮੁਕਾਬਲਿਆਂ ਦੌਰਾਨ ਦੀਵਾਨ ਸਕੂਲਾਂ ਦੀਆਂ 44 ਜੂਨੀਅਰ ਅਤੇ ਸੀਨੀਅਰ ਟੀਮਾਂ ਵਿਚੋਂ ਅਵਲ ਸਥਾਨ ‘ਤੇ ਰਹਿਣ ਵਾਲੀਆਂ …

Read More »

ਦਾਣਾ ਮੰਡੀ ਰਈਆ ਵਿਖੇ ਮੰਡੀਕਰਨ ਸ਼ਾਖਾ ਵਲੋਂ ਕੰਡੇ-ਵਟੇ ਤੇ ਤੋਲ ਚੈਕ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਚਾਰਜ਼ ਮਾਰਕੀਟਿੰਗ ਵਿੰਗ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਮੰਡੀਕਰਣ ਅਫਸਰ ਮਾਰਕੀਟਿੰਗ ਸੈਕਸ਼ਨ ਅੰਮ੍ਰਿਤਸਰ ਸ਼੍ਰੀਮਤੀ ਹਰਦੀਪ ਕੌਰ ਦੀ ਰਹਿਨੁਮਾਈ ਹੇਠ ਸ਼੍ਰੀਮਤੀ ਸਿਵਾਨੀ ਪਲਿਆਲ ਖੇਤੀਬਾੜੀ ਵਿਕਾਸ ਅਫ਼ਸਰ (ਖੇ.ਵਿ.ਅ), ਸ਼੍ਰੀਮਤੀ ਰੀਨੂੰ ਵਿਰਦੀ (ਖੇ.ਵਿ.ਅ) ਅਤੇ ਹਰਜਿੰਦਰ ਸਿੰਘ (ਖੇ.ਵਿ.ਅ) ਅਧਾਰਿਤ ਟੀਮ ਵਲੋਂ ਰਈਆ ਅਤੇ ਖਿਲਚੀਆਂ …

Read More »

ਡਿਪਟੀ ਕਮਿਸ਼ਨਰ ਵਲੋਂ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਦੀ ਪਹਿਲੇ ਪੱਧਰ ਦੀ ਜਾਂਚ ਦਾ ਜਾਇਜ਼ਾ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਲੋਕ ਸਭਾ ਚੋਣਾਂ 2024 ਦੌਰਾਨ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਬੈਲ ਕੰਪਨੀ ਬੰਗਲੌਰ ਵਲੋਂ ਭੇਜੇ ਗਏ 10 ਇੰਜੀਨੀਅਰਾਂ ਵਲੋਂ 16 ਅਕਤੂਬਰ 2023 ਤੋਂ ਕੀਤਾ ਜਾ ਰਿਹਾ ਹੈ।ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਵਿਖੇ ਰੋਟਰੈਕਟ ਕਲੱਬ ਵੱਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਗੁਰਮੀਤ ਸਿੰਘ ਹੀਰਾ ਅਤੇ ਵਿਪਨ ਭਾਸੀਨ (ਜ਼ਿਲ੍ਹਾ ਗਵਰਨਰ-3070) ਨੇ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਦੀ ਆਰੰਭਤਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਾਈਸ ਪ੍ਰਿੰਸੀਪਲ ਰਵਿੰਦਰ ਕੌਰ ਨਾਲ ਮਿਲ ਕੇ ਆਏ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਲਿਟ ਆਰਟ ਮੁਕਾਬਲੇ ’ਚ ਫਸਟ ਰਨਰਅੱਪ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵਿਜ਼ਨਰੀ ਵੈਂਚਰਜ਼ ਮੁਕਾਬਲੇ ’ਚ ਵਧੀਆ ਪ੍ਰ੍ਰਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ’ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਮੁਕਾਬਲਿਆਂ ਦੌਰਾਨ ਲਿਟ ਆਰਟ ਮੁਕਾਬਲੇ ’ਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਂਦਿਆਂ ਫਸਟ ਰਨਰਅੱਪ ਸਥਾਨ ਪ੍ਰਾਪਤ ਕੀਤਾ ਹੈ। …

Read More »

ਡੀ.ਸੀ ਪਠਾਨਕੋਟ ਅਤੇ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਨੇ ਸਬ ਜੇਲ੍ਹ ਪਠਾਨਕੋਟ ਦਾ ਕੀਤਾ ਦੋਰਾ

ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਸਬ ਜੇਲ੍ਹ ਪਠਾਨਕੋਟ ਦਾ ਵਿਸ਼ੇਸ਼ ਦੋਰਾ ਕੀਤਾ।ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ, ਸ੍ਰੀ ਰਾਜੀਵਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਪਠਾਨਕੋਟ ਅਤੇ ਜੀਵਨ ਠਾਕੁਰ ਜੇਲ੍ਹ ਸੁਪਰੀਡੈਂਟ ਪਠਾਨਕੋਟ ਵੀ ਇਸ ਸਮੇਂ ਹਾਜ਼ਰ ਸਨ। ਜਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਮਾਨਯੋਗ ਜਿਲ੍ਹਾ ਤੇ ਸੈਸਨ …

Read More »

ਸਟੇਟ ਪੱਧਰ ਵੇਟਲਿਫਟਿੰਗ ਟੂਰਨਾਮੈਂਟ ‘ਚ ਅੰਮ੍ਰਿਤਸਰ ਜਿਲ੍ਹੇ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲ੍ਹਿਆਂ ਵਿਚ ਆਯੋਜਿਤ ਕਰਵਾਈਆਂ ਗਈਆਂ।ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਕਾਹਲੋਂ ਦੀ ਰਹਿਨੁਮਾਈ ਹੇਠ ਜਿਲ੍ਹਾਂ ਅੰਮ੍ਰਿਤਸਰ ਦੀਆਂ ਗੇਮਾਂ ਦੀਆਂ ਟੀਮਾਂ ਵੱਖ ਵੱਖ ਜਿਲ੍ਹਿਆਂ ਵਿੱਚ ਭੇਜੀਆਂ ਗਈਆਂ।ਵੇਟਲਿਫਟਿੰਗ ਦੇ ਟੂਰਨਾਂਮੈਟ 10 ਤੋਂ 15 ਅਕਤੂਬਰ ਤੱਕ ਜਿਲ੍ਹਾ ਸੰਗਰੂਰ ਦੇ …

Read More »