Saturday, December 21, 2024

Daily Archives: October 28, 2023

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …

Read More »

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ 30 ਅਕਤੂਬਰ 2023 ਨੂੰ ਪਾਏ ਜਾਣਗੇ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ …

Read More »

ਸਮਾਜ ਨੂੰ ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ – ਚੀਮਾ

ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ …

Read More »

ਪ੍ਰਸਿੱਧ ਨਾਵਲਕਾਰ ਯਸ਼ਪਾਲ ਸ਼ਰਮਾ ਦੇ ਨਾਵਲ ’ਡਗ ਮਗ ਕਸ਼ਤੀ ਦੂਰ ਕਿਨਾਰਾ’ ਦਾ ਕੀਤਾ ਲੋਕ ਅਰਪਣ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਹਿਤ ਸੌਰਭ ਅਕੈਡਮੀ ਪੰਜਾਬ ਪਠਾਨਕੋਟ ਵਲੋਂ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਪਠਾਨਕੋਟ ਦੇ ਸਹਿਯੋਗ ਨਾਲ ਐਸ.ਐਮ.ਡੀ ਆਰ.ਐਸ.ਡੀ ਕਾਲਜ ਆਫ਼ ਐਜੂਕੇਸ਼ਨ ਪਠਾਨਕੋਟ ਵਿਖੇ ਪ੍ਰਸਿੱਧ ਨਾਵਲਕਾਰ ਯਸ਼ਪਾਲ ਸ਼ਰਮਾ ਦੇ ਨਾਵਲ ’ਡਗ ਮਗ ਕਸ਼ਤੀ ਦੂਰ ਕਿਨਾਰਾ’ ਦਾ ਲੋਕ ਅਰਪਣ ਤੇ ਵਿਚਾਰ -ਗੋਸ਼ਟੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ ਜਨਰਲ ਪਠਾਨਕੋਟ …

Read More »

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ 1 ਜਨਵਰੀ 2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ।ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ।ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, …

Read More »

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦਾ ਕੀਤਾ ਨਿਰੀਖਣ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ ) – ਸਰਨਾ ਵਿਖੇ ਨਹਿਰ ਦੇ ਕਿਨਾਰੇ ਬਣਾਈ ਗਈ ਪਾਰਕ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵਿਸੇਸ ਤੋਰ ਤੇ ਪਹੁੰਚੇ ਉਨ੍ਹਾਂ ਵੱਲੋਂ ਸਾਰੀ ਪਾਰਕ ਦਾ ਨਿਰੀਖਣ ਕੀਤਾ ਗਿਆ।ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ ਕੁਮਾਰ ਸੈਣੀ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਸੋਹਣ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ `ਅਨੁਸ਼ਾਸਨ ਦੀ ਸਹੁੰ` ਚੁੱਕਾਈ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ‘ਅਨੁਸ਼ਾਸਨ ਦੀ ਸਹੁੰ’ ਚੱਕੀ।ਸਕੂਲ ਦੇ ਵੱਖ-ਵੱਖ ਸਦਨਾਂ ’ਚ ਲੋਕਤਾਂਤਿਕ ਢੰਗ ਨਾਲ ਚੁਣੇ ਗਏ ਵਿਦਿਆਰਥੀਆਂ ਨੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਪ੍ਰਣ ਲਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਪ੍ਰਦੂਸ਼ਣ ਰਹਿਤ ਸੰਸਾਰ ਪ੍ਰਤੀ ਗੁਰਬਾਣੀ ਸੰਦੇਸ਼ ਦੀ ਸਾਰਥਿਕਤਾ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ‘ਹੈਲਥ ਐਂਡ ਐਨਵਾਇਰਮੈਂਟ ਐਜ਼ ਇਨਵੀਜ਼ਨਡ ਇਨ ਗੁਰਬਾਣੀ’ ਵਿਸ਼ੇ ’ਤੇ ਇਕ ਰੋਜ਼ਾ ਕੌਮੀ ਕਾਨਫ਼ਰੰਸ ’ਚ ਸ਼ਾਮਿਲ ਮਾਹਿਰਾਂ ਵਲੋਂ ਜੀਵਨ ਨੂੰ ਤਬਾਹ ਕਰ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਉਠਾਉਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਗੁਰਬਾਣੀ ’ਚ ਦਰਜ ਗੁਰੂ ਸਾਹਿਬਾਨ ਵਲੋਂ ਮਿੱਟੀ, ਪਾਣੀ ਅਤੇ ਵਾਤਾਵਰਣ ਦੀ ਰਾਖੀ …

Read More »

ਸ਼ਹੀਦ ਹਰਸਿਮਰਨ ਸਿੰਘ ਨੂੰ ਸਸਕਾਰ ਮੌਕੇ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਇਗੀ

ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖਸੀਅਤਾਂ ਵਲੋਂ ਰੀਥ ਰੱਖ ਕੇ ਸ਼ਰਧਾਂਜਲੀਆਂ ਭੇਟ ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ) – ਜੰਮੂ ਦੇ ਰਾਜੌਰੀ ਖੇਤਰ ਵਿੱਚ ਸ਼ਹੀਦ ਹੋਏ ਪਿੰਡ ਭਸੌੜ ਦੇ 25 ਸਾਲਾ ਸਿਪਾਹੀ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਮੌਕੇ ਸੈਂਕੜੇ ਨਮ ਅੱਖਾਂ ਵਲੋਂ ਆਖਰੀ ਵਿਦਾਇਗੀ ਦਿੱਤੀ ਗਈ।ਸ਼ਹੀਦ ਹਰਸਿਮਰਨ ਸਿੰਘ ਨੂੰ ਪੰਜਾਬ ਪੁਲਿਸ ਦੀ ਇੱਕ ਟੁਕੜੀ …

Read More »

ਭਗਤ ਨਾਮਦੇਵ ਜੀ ਦਾ 753ਵਾਂ ਸੂਬਾ ਪੱਧਰੀ ਪ੍ਰਕਾਸ਼ ਪੁਰਬ ਚੰਡੀਗੜ੍ਹ ਵਿਖੇ ਮਨਾਇਆ

ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ (ਟਾਂਕ) ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਜੱਸਲ ਦਮਦਮੀ ਦੀ ਪ੍ਰਧਾਨਗੀ ਹੇਠ ਪ੍ਰਬੰਧਕ ਕਮੇਟੀ ਸੰਤ ਨਾਮਦੇਵ ਭਵਨ ਚੰਡੀਗੜ੍ਹ ਵਲੋਂ ਇਕਾਈ ਪ੍ਰਧਾਨ ਓਮ ਪ੍ਰਕਾਸ਼ ਗਰਚਾ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਨਿਗਰਾਨੀ ਹੇਠ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਉਤਰਾਖੰਡ ਅਤੇ ਦਿੱਲੀ ਤੋਂ ਇਲਾਵਾ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੀਆਂ ਇਕਾਈਆਂ ਦੇ ਸਹਿਯੋਗ ਨਾਲ …

Read More »