ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਜੱਜ ਬਣ ਕੇ ਆਪਣੇ ਘਰ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਮਾਨਯੋਗ ਮੈਡਮ ਅਮਨਤਾਬੀਰ ਕੌਰ ਦਾ ਇਹ ਸਨਮਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਨੀ ਸਰੀਨ ਅਤੇ ਅਮਨਦੀਪ ਗਿੱਲ ਜਵਾਲਾ ਜੀ ਟਰੈਵਲ ਚੇਅਰਮੈਨ ਹਲਕਾ ਮਜੀਠਾ ਵੈਲਫੇਅਰ ਬੋਰਡ ਪੰਜਾਬ ਵਲੋਂ ਨੇ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ।ਇਸ ਮੌਕੇ ਸਾਬਕਾ ਡੀ.ਐਸ.ਪੀ …
Read More »Daily Archives: October 29, 2023
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਿੰਡ ਵੱਲਾ ਵਿਖੇ ਕੱਢੀ ਸ਼ੋਭਾ ਯਾਤਰਾ
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਪਿੰਡ ਵੱਲਾ ਵਿਖੇ ਮੰਦਰ ਭਗਵਾਨ ਸ੍ਰੀ ਵਾਲਮੀਕਿ ਵਿਖੇ ਧਾਰਮਿਕ ਪ੍ਰੋਗਰਾਮ ਪ੍ਰਧਾਨ ਸਵਰਨ ਸਿੰਘ ਨਾਣਾ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਉਪਰੰਤ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ, ਜੋ ਸਭ ਤੋਂ ਪਹਿਲਾਂ ਗੁਰਦੁਆਰਾ ਕੋਠਾ ਸਾਹਿਬ ਵਿਖੇ ਪਹੁੰਚੀ, ਜਿਥੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਨੇ ਸ਼ੋਭਾ ਯਾਤਰਾ ਦਾ …
Read More »