Monday, December 23, 2024

Monthly Archives: October 2023

ਖਾਲਸਾ ਗਰਲਜ ਸੀ: ਸੈ: ਸਕੂਲ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਹਿਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਅਤੇ ਸੰਗੀਤ ਅਧਿਆਪਿਕਾ ਸ੍ਰੀਮਤੀ ਹਰਲੀਨ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ …

Read More »

ਪਿੰਡ ਸ਼ਹੀਦਪੁਰ ਦੇ 37 ਲਾਭਪਾਤਰੀਆਂ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਨੇ ਵੰਡੇ 5-5 ਮਰਲੇ ਦੇ ਪਲਾਟ

ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਅਗਵਾਈ ‘ਚ ਸਰਕਾਰ ਨੇ ਪਿਛਲੇ ਕਰੀਬ 18-19 ਮਹੀਨਿਆਂ ਦਾ ਸਫਰ ਤੈਅ ਕੀਤਾ ਹੈ।ਇਸ ਦੋਰਾਨ ਵੱਖ-ਵੱਖ ਵਰਗਾਂ ਦੇ ਸਵਾਲਾਂ ਦਾ ਹੱਲ ਕਰਨ ਦਾ ਉਪਰਾਲਾ ਕੀਤਾ ਗਿਆ ਹੈ, ਵਿਸ਼ੇਸ਼ ਤੋਰ ‘ਤੇ ਗ੍ਰਾਮੀਣ ਖੇਤਰ ਨਾਲ ਸਬੰਧਤ ਜਿਨ੍ਹਾਂ ਲੋਕਾਂ ਕੋਲ ਆਪਣੇ ਰਹਿਣ ਲਈ ਘਰ ਨਹੀਂ ਹੈ, ਉਨ੍ਹਾਂ ਯੋਗ …

Read More »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਵਲੋਂ ਸਨਮਾਨ ਸਮਾਰੋਹ 17 ਨਵਬੰਰ ਨੂੰ

ਸਮਰਾਲਾ, 23 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਵਲੋਂ ਕੀਤੇ ਜਾ ਰਹੇ ਸਨਮਾਨ ਸਮਾਰੋਹ ਦੇ ਸਬੰਧ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇੰਜ. ਸੁਖਦਰਸ਼ਨ ਸਿੰਘ ਸਕੱਤਰ ਨੇ ਦੱਸਿਆ ਕਿ 17 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਮੰਡਲ ਦਫਤਰ ਘੁਲਾਲ ਵਿਖੇ ਸਵੇਰੇ 10.00 ਵਜੇ ਸਨਮਾਨ ਸਮਾਰੋਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ …

Read More »

ਫਿਲਮ ਹੀ ਨਹੀਂ ਇਤਿਹਾਸਿਕ ਦਸਤਾਵੇਜ਼ ਹੈ ‘ਸਰਾਭਾ’ – ਜਪਤੇਜ ਸਿੰਘ

‘ਜ਼ੰਮਦੀਆਂ ਸੂਲ਼ਾਂ ਦੇ ਮੂੰਹ ਤਿੱਖੇ ਹੁੰਦੇ ਹਨ’ ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ, ਪਰ ਉਸ ਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ।ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ …

Read More »

ਹਾਸੇ ਦਾ ਖਜ਼ਾਨਾ ਤੇ ਰੁਮਾਂਸ ਮਨੋਰੰਜ਼ਨ ਭਰਪੂਰ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ 20 ਅਕਤੂਬਰ ਨੂੰ ਰਲੀਜ਼ ਹੋਈ ਹੈ।ਇਸ ਫਿਲਮ ਦੀ ਕਹਾਣੀ ਬਿਲਕੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜ਼ਨ ਡਰਾਮਾ ਹੈ।ਫ਼ਿਲਮ ਨਿਰਮਾਤਾ …

Read More »

11 ਪੰਜਾਬ ਬਟਾਲੀਅਨ ਦੇ ਐਨ.ਸੀ.ਸੀ ਕੈਡਿਟਾਂ ਦਾ 10 ਰੋਜ਼ਾ ਟਰੇਨਿੰਗ ਕੈਂਪ ਜਾਰੀ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – 11 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਕਰਨਲ ਬਰਿੰਦਰ ਕੁਮਾਰ ਦੀ ਅਗਵਾਈ ‘ਚ ਭਗਵਾਨ ਵਾਲਮੀਕਿ ਉਦਯੋਗਿਕ ਸਿਖਲਾਈ ਕੇਦਰ ਰਾਮਤੀਰਥ ਵਿੱਚ 10 ਰੋਜ਼ਾ ਸਲਾਨਾ ਟਰੇਨਿੰਗ ਕੈਂਪ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਚੱਲ ਰਿਹਾ ਹੈ।ਜਿਸ ਵਿੱਚ ਐਨ.ਸੀ.ਸੀ ਕੈਡਿਟਾਂ ਨੂੰ ਸਰਬਪੱਖੀ ਵਿਕਾਸ ਸਬੰਧੀ ਅਨੇਕਾਂ ਹੀ ਗਤੀਵਿਧੀਆ ਕਰਵਾਈਆਂ ਜਾ ਰਹੀਆਂ ਹਨ।ਜਿਸ ਵਿੱਚ ਕੈਡਿਟਾਂ ਨੂੰ ਡਰਿਲ, ਹਥਿਆਰਾਂ ਸਬੰਧੀ ਸਿਖਲਾਈ, …

Read More »

ਭਗਵਾਨ ਵਾਲਮੀਕਿ ਜੀ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਸਥਾਨਕ ਸਰਕਾਰਾਂ ਮੰਤਰੀ ਵਲੋਂ ਜਾਇਜ਼ਾ

ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 28 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਵਾਲਮੀਕਿ ਤੀਰਥ ਵਿਖੇ ਹੋਵੇਗਾ।ਇਸ ਸਮਾਗਮ ਵਿੱਚ ਮੁੱਖ ਮੰਤਰੀ  ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਕਤ ਸ਼ਬਦਾਂ ਦਾ …

Read More »

ਸਲਾਈਟ ਵਿਖੇ ਮਹਿਲਾ ਸਸ਼ਕਤੀਕਰਨ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਨਵਰਾਤਰੀ ਮੌਕੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ ਵਿਖੇ ਮਹਿਲਾ ਸਸ਼ਕਤੀਕਰਨ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸ਼੍ਰੀਮਤੀ ਸੁਨੀਤਾ ਪਾਸਵਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਅਕਾਦਮਿਕ, ਪੁਲਿਸ, ਘਰੇਲੂ ਔਰਤਾਂ ਅਤੇ ਸਮਾਜਿਕ ਸੰਸਥਾਵਾਂ ਤੋਂ 150 ਪ੍ਰਤੀਭਾਗੀਆਂ ਨੇ ਭਾਗ ਲਿਆ।ਇਸ ਸਮੇਂ ਮੁੱਖ ਮਹਿਮਾਨ ਸ਼੍ਰੀਮਤੀ …

Read More »

ਸਟੇਟ ਬੈਂਕ ਵੱਲੋਂ ਪਿੰਗਲਵਾੜਾ ਸੰਸਥਾ ਨੂੰ ਡੈਸਕਟਾਪ ਤੇ ਲੈਪਟਾਪ ਕੰਪਿਊਟਰ, ਐਲ.ਈ.ਡੀ ਟੀ.ਵੀ ਤੇ ਕੁਰਸੀਆਂ ਭੇਟ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅਤੇ ਪਿੰਗਲਵਾੜਾ ਆਫ਼ ਆਟਰੀਓ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਲਈ ਲਗਭਗ 3 ਲੱਖ ਦੀ ਲਾਗਤ ਵਾਲੇ 2 ਡੈਸਕਟਾਪ ਕੰਪਿਊਟਰ, 2 ਲੈਪਟਾਪ ਕੰਪਿਊਟਰ, 2 ਐਲ.ਈ.ਡੀ.ਟੀ.ਵੀ ਅਤੇ 40 ਕੁਰਸੀਆਂ ਸੀ.ਐਸ.ਆਰ ਪ੍ਰੋਜੈਕਟ ਅਧੀਨ ਦਿੱਤੀਆਂ ਗਈਆਂ।ਬੈਂਕ ਦੇ ਸਥਾਨਕ ਰਿਜਨਲ ਮੈਨੇਜਰ ਨਾਇਬ ਸਿੰਘ, ਮੈਨੇਜਰ (ਐਚ.ਆਰ) ਵਰਿੰਦਰ.ਐਚ ਪਾਲ, ਸਹਾਇਕ ਮੈਨੇਜਰ ਲਵਇੰਦਰ …

Read More »

ਪ੍ਰੋ. ਸਰਚਾਂਦ ਸਿੰਘ ਨੂੰ ਮਿਲਿਆ ਪੰਜਾਬ ਭਾਜਪਾ ਪੈਨਲਿਸਟ ਤੇ ਮੀਡੀਆ ਮੈਨੇਜਮੈਂਟ ਦਾ ਅਹੁੱਦਾ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿੱਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਪੰਜਾਬ ਭਾਜਪਾ ਦਾ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁੱਦੇ ’ਤੇ ਨਿਯੁੱਕਤ ਕੀਤਾ ਗਿਆ ਹੈ।ਉਹ ਭਾਜਪਾ …

Read More »