ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾਕਟਰ ਵਿਜੇ ਕੁਮਾਰ ਅਤੇ ਡੀ.ਡੀ.ਐਚ.ਓ ਡਾ. ਜਗਨਜੋਤ ਕੋਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਫਤਾਹਪੁਰ ਸੈਟੇਲਾਈਟ ਹਸਪਤਾਲ ਭਾਈ ਸਾਹਿਬ ਸਿੰਘ ਵਿਖੇ 36ਵਾਂ ਦੰਦਾਂ ਦਾ ਪੰਦਵਾੜਾ ਸਮਾਪਨ ਦਿਵਸ ਮਨਾਇਆ ਗਿਆ।ਡਾ. ਦੀਪਿਕਾ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਹਰ ਰੋਜ਼ 150 ਤੋਂ ਵੱਧ ਮਰੀਜ਼ ਆਪਣਾ ਇਲਾਜ਼ ਕਰਵਾਉਣ ਲਈ ਆਉਂਦੇ ਹਨ ਅਤੇ ਫਤਾਹਪੁਰ ਤੋਂ ਇਲਾਵਾ 12 ਪਿੰਡਾਂ …
Read More »Monthly Archives: October 2023
ਸੜਕ ਦੁਰਘਟਨਾ ਦੇ ਜਖਮੀ ਸ਼ਰਧਾਲੂਆਂ ਦਾ ਡਾ. ਵਿਜੈ ਸਤਬੀਰ ਸਿੰਘ ਨੇ ਜਾਣਿਆ ਹਾਲ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਤੋਂ ਤੋਂ ਦੁਸਹਿਰਾ ਪੁਰਬ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਿੰਗੋਲੀ ਨਾਂਦੇੜ ਰਾਸ਼ਟਰੀ ਮੁੱਖ ਮਾਰਗ ‘ਤੇ 19 ਅਕਤੂਬਰ ਨੂੰ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਣ ਨਾਲ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਤੇ ਚਾਰ ਗੰਭੀਰ ਰੂਪ ‘ਚ ਜਖਮੀ ਹੋ ਗਏ ਸਨ।ਸੁਪਰਡੈਂਟ ਠਾਨ …
Read More »ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ‘ਤੇ ਚਲਾਇਆ ਸਰਚ ਅਭਿਆਨ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਆਉਣ ਵਾਲੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੀ ਟੀਮ ਵਲੋਂ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਅਤੇ ਕਾਨੂੰਨ ਵਿਵੱਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਇੰਸਪੈਕਟਰ …
Read More »ਪੁਲਿਸ ਲਾਈਨ ਵਿਖੇ ਮਨਾਇਆ ਪੁਲਿਸ ਯਾਦਗਾਰੀ ਦਿਵਸ, ਸ਼ਹੀਦ ਪਰਿਵਾਰ ਕੀਤੇ ਸਨਮਾਨਿਤ
ਅੰਮਿ੍ਰਤਸਰ 21 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਪੁਲਿਸ ਲਾਈਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਹੀਦੀ ਸਮਾਰਕ ‘ਤੇ ਯਾਦਗਾਰ ਪਰੇਡ ਦਿਵਸ (Police Commemoration Day) ਮਨਾਇਆ ਗਿਆ।ਜਿਥੇ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਂਬਰਾਨ, ਸਮਾਜ ਸੇਵੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਸਮੂਹ ਗਜ਼ਟਿਡ ਅਫਸਰਾਨ, ਸਮੂਹ ਮੁੱਖ ਅਫ਼ਸਰ ਥਾਣਾ, ਇਚਾਰਜ਼ ਪੁਲਿਸ ਚੌਕੀਆਂ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਪੁਲਿਸ ਜਵਾਨਾਂ ਵਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕੀਤੀ …
Read More »ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਅੰਤਰ-ਜਿਲ੍ਹਾ ਚੈਕਿੰਗ ਦੌਰਾਨ ਭਰੇ ਸੈਂਪਲ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਫੂਡ ਐਂਡ ਡਰੱਗ ਅਭਿਨਵ ਤ੍ਰਿਖਾ (ਆਈ.ਏ.ਐਸ) ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਇੱਕ ਸਪੈਸ਼ਲ ਅੰਤਰ ਜਿਲ੍ਹਾ ਚੈਕਿੰਗ ਮੁਹਿੰਮ ਚਲਾਈ ਗਈ।ਜਿਸ ਵਿੱਚ ਸਮੂਹ ਅਧਿਕਾਰੀਆਂ ਨੂੰ ਉਹਨਾਂ ਦੇ ਜਿਲ੍ਹੇ ਤੋਂ ਬਾਹਰ ਚੈਕਿੰਗ ਲਈ ਭੇਜਿਆ ਗਿਆ, ਤਾਂ ਜੋ ਲੋਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਆਥਾਰਟੀ ਆਫ ਇੰਡੀਆ ਦੀਆਂ ਹਦਾਇਤਾਂ ਮੁਤਾਬਿਕ ਮਿਆਰੀ ਭੋਜਨ, ਮਿਠਾਈਆਂ ਅਤੇ ਖਾਣ-ਪੀਣ ਦੀਆਂ …
Read More »Delhi- Katra Expressway will be Harbinger of A New Era of unprecedented Development – CM
Expresses Hope that Project will be dedicated to the Nation very soon Amritsar, October 21 (Punjab Post Bureau) – Punjab Chief Minister Bhagwant Singh Mann on Thursday envisioned that Delhi-Katra Expressway will be a harbinger of a new era of unprecedented development and prosperity in the state. The Chief Minister, who accompanied Union Minister Nitin Gadkari to review the work …
Read More »ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ ਪਿੰਡ ਬਡੋਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਦੁਮਾਲਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦੁਮਾਲੇ ਮੁਕਾਬਲੇ ਵਿੱਚ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਤਕਰੀਬਨ ਪੰਜ ਤੋਂ ਸੱਤ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।ਪਿੰਡ ਬੱਡੋਂ …
Read More »ਰਾਮਲੀਲਾ ਦੇ ਛੇਵੇਂ ਦਿਨ ਲਛਮਣ ਨੇ ਗੁੱਸੇ ਵਿੱਚ ਵੱਢਿਆ ਸਰੂਪਨਖਾ ਦਾ ਨੱਕ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ)- ਭਗਵਾਨ ਵਾਲਮੀਕ ਜੀ ਦੁਆਰਾ ਰਚਿਤ ਰਮਾਇਣ ‘ਤੇ ਅਧਾਰਿਤ ਰਾਮ ਲੀਲਾ ਦਾ ਆਯੋਜਨ ਸਮਰਾਲਾ ਵਿਖੇ ਰਾਮਲੀਲਾ ਕਮੇਟੀ ਦੇ ਪ੍ਰਧਾਨ ਰਮਨ ਵਡੇਰਾ ਦੀ ਰਹਿਨੁਮਾਈ ਹੇਠ ਪੁਰਾਣੀ ਅਨਾਜ਼ ਮੰਡੀ ਵਿਖੇ ਕੀਤਾ ਜਾ ਰਿਹਾ ਹੈ।ਇਸ ਦੇ ਛੇਵੇਂ ਦਿਨ ਸ੍ਰੀ ਰਾਮ ਚੰਦਰ ਜੀ, ਸੀਤਾ ਮਾਤਾ ਅਤੇ ਲਛਮਣ ਜੀ ਨਾਲ ਜੰਗਲਾਂ ਵਿੱਚ 14 ਸਾਲਾਂ ਦਾ ਬਣਵਾਸ ਕੱਟਣ ਲਈ ਪੁੱਜ ਚੁੱਕੇ ਹਨ, …
Read More »Seminar on ‘Legal Services and Mediation’ was organized at KCL
Amritsar, October 21 (Punjab Post Bureau) – A Seminar on ‘Legal Services and Mediation’ was organized at Khalsa College of Law (KCL). Advocate Kirpal Kaur and Advocate Navdeep Kaur, members of District Legal Services Authority Amritsar were the Guest Speakers, while Dr. Jaspal Singh, Director-Cum- Principal gave his inaugural address and said such seminars apprised the students about the latest trends in legal …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਫ਼ਰੈਸ਼ਰ ਪਾਰਟੀ ‘ਬਿਏਨਵੇਨੀਡੋ-2023’ ਦਾ ਆਯੋਜਨ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ‘ਬਿਏਨਵੇਨੀਡੋ-2023’ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਕਲਚਰਲ ਕਲੱਬ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ।ਇਸ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਡਾਂਸ, …
Read More »