Sunday, October 13, 2024

Monthly Archives: October 2023

‘Embracing Drug Free World’

Amritsar, October 21 (Punjab Post Bureau) – Punjab and Punjabi are under a severe drug attack. Youth and their family are suffering a lot due to durgs. KAUSA Trust is an organisation which is working on social causes, do art promotion and charity in the “Golden City”. To make the youth and kids more aware about Drugs, KT organised a …

Read More »

ਲੋਕ ਅਦਾਲਤ ‘ਚ ਹੋਇਆ 99 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ …

Read More »

ਮੰਡੀਆਂ ਵਿੱਚ ਹੁਣ ਤਕ ਆਏ ਝੋਨੇ ਵਿਚੋਂ 97 ਫੀਸਦੀ ਝੋਨੇ ਦੀ ਖਰੀਦ ਮੁਕੰਮਲ- ਕਟਾਰੂਚੱਕ

ਕਿਸਾਨਾਂ ਦੇ ਖਾਤਿਆਂ ‘ਚ ਸਿੱਧੇ ਤੌਰ ‘ਤੇ 5500 ਕਰੋੜ ਕੀਤੇ ਟਰਾਂਸਫਰ ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਖੁਰਾਕ, ਸਿਵਲ ਸਪਲਾਈ ਅਤੇ ਖ਼ੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ।ਕਟਾਰੂਚੱਕ ਨੇ ਅੱਜ ਰਈਆ ਅਤੇ ਜੰਡਿਆਲਾ ਗੁਰੂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ …

Read More »

ਪੰਜਾਬ ਪੁਲਿਸ ਪਠਾਨਕੋਟ ਨੇ ਸਰਧਾਂਜਲੀ ਦੇ ਕੇ ਸ਼ਹੀਦਾਂ ਨੂੰ ਕੀਤਾ ਯਾਦ

ਪੰਜਾਬ ਪੁਲਿਸ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐਸ.ਪੀ ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਖਾਤਰ ਅਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦੇਣ ਵਾਲੇ ਸਹੀਦਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੇ ਸਦਕਾ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ।ਇਹ ਪ੍ਰਗਟਾਵਾ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ) ਸੀਨੀਅਰ …

Read More »

40 ਹਜ਼ਾਰ ਕਰੋੜ ਦੇ ਬਜ਼ਟ ਨਾਲ ਤਿਆਰ ਹੋਵੇਗੀ ਆਧੁਨਿਕ ਤਕਨੀਕ ਵਾਲੀ ਪਿੱਲਰਾਂ ਰਹਿਤ ‘ਸਿੱਖ ਗੈਲਰੀ’

ਇਤਿਹਾਸਕ ਸਿੱਖ ਪਿਛੋਕੜ ਨੂੰ ਦਰਸਾਉਂਦੀ ਗੈਲਰੀ ਅਜੂਬਾ ਹੋਵੇਗੀ – ਛੀਨਾ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ-ਦਿੱਲੀ-ਕਟੜਾ ਐਕਸਪ੍ਰੈਸ ਵੇਅ ਸਬੰਧੀ ਜਾਇਜ਼ਾ ਲੈਣ ਗੁਰੂ ਨਗਰੀ ਪੁੱਜੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਕ ਮੀਟਿੰਗ ਦੌਰਾਨ ਕਰੀਬ 40 ਹਜ਼ਾਰ ਕਰੋੜ ਰੁਪਏ ਦੇ ਬਜ਼ਟ ਨਾਲ ਬਿਆਸ ਦਰਿਆ ਉਪਰ ਤਿਆਰ ਹੋਣ ਵਾਲੀ ਆਧੁਨਿਕ ਤਕਨੀਕ ਵਾਲੀ ਪਿੱਲਰਾਂ ਰਹਿਤ ‘ਸਿੱਖ ਗੈਲਰੀ’ ਦੇ ਐਲਾਨ ਸਬੰਧੀ ਭਾਜਪਾ ਦੇ …

Read More »

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਕੂਲਾਂ ’ਚ ਕਰਵਾਏ ਭਾਸ਼ਣ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਅਤੇ ਪ੍ਰਿੰਸੀਪਲ ਸਰਕਾਰੀ ਸਕੂਲ ਮੈਡਮ ਹਰਪ੍ਰੀਤ ਕੌਰ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਅਤੇ ਏ.ਓ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਕਾਰਨ ਵਾਤਾਵਰਨ, ਧਰਤੀ ਅਤੇ ਮਨੁੱਖ ਦੀ ਸਿਹਤ ‘ਤੇ ਪੈਂਦੇ ਮਾੜੇ …

Read More »

ਰਾਮ ਤੀਰਥ ਗਊਸ਼ਾਲਾ ਬਲਾਕ ਚੋਗਾਵਾਂ ‘ਚ ਗੋਬਰਧਨ ਪ੍ਰੋਜੈਕਟ ਅਧੀਨ ਲੱਗੇਗਾ ਬਾਇਓ ਗੈਸ ਪਲਾਂਟ – ਡੀ.ਸੀ

ਅੰਮ੍ਰਿਤਸਰ 20 ਅਕਤੂਬਰ (ਸੁਖਬੀਰ ਸਿੰਘ) – ਬਾਬਾ ਭੌੜੀ ਵਾਲਾ ਗਊਸ਼ਾਲਾ ਸੇਵਾ ਸਮਿਤੀ ਰਾਮ ਤੀਰਥ ਗਊਸ਼ਾਲਾ ਪਿੰਡ ਕਲੇਰ ਬਲਾਕ ਚੋਗਾਵਾਂ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਗੋਬਰਧਨ ਪ੍ਰੋਜੈਕਟ ਅਧੀਨ ਬਾਇਓ ਗੈਸ ਪਲਾਟ ਲਗਾਇਆ ਜਾਵੇਗਾ, ਜਿਸ ‘ਤੇ ਕਰੀਬ 48 ਲੱਖ ਰੁਪਏ ਖਰਚ ਆਉਣਗੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਦਾ ਪ੍ਰਗਟਾਵਾ ਤਰਲ ਤੇ ਠੋਸ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸੋਧਿਆ ਗਿਆ ਫਾਰਮ ਨੰਬਰ 1

21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਨ ਲਈ ਵੋਟਰ ਵਲੋਂ ਭਰਿਆ ਜਾਣ ਵਾਲਾ ਫਾਰਮ-1 ਸੋਧਿਆ ਗਿਆ ਹੈ ਅਤੇ ਇਸ ਫਾਰਮ ਨੂੰ ਜਿਲ੍ਹਾ ਪ੍ਰ੍ਰਸਾਸ਼ਨ ਦੀ ਵੈਬਸਾਈਡ ‘ਤੇ ਅਪਲੋਡ ਕਰਕੇ ਪੁਰਾਣੇ ਫਾਰਮ ਨੂੰ ਵੈਬਸਾਈਟ ਤੋਂ …

Read More »

ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਮਿਉਂਸੀਪਲ ਕਾਰਪੋਰੇਸ਼ਨ ਵਲੋਂ ਸਫਾਈ ਮੁਹਿੰਮ ਜਾਰੀ

ਜਲੰਧਰ ਤੋਂ ਕੱਲ ਸ਼ਾਮ ਭਗਵਾਨ ਵਾਲੀਮਕ ਤੀਰਥ ਪੁੱਜੇਗੀ ਸ਼ੋਭਾ ਯਾਤਰਾ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਸਮਾਗਮ 28 ਅਕਤੂਬਰ ਨੂੰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ।ਉਸ ਦੀਆਂ ਤਿਆਰੀਆਂ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥਰੀ ਵਲੋਂ ਦਿੱਤੀਆਂ ਗਈਆਂ ਜਿੰਮੇਵਾਰੀਆਂ ਨਿਭਾਉਂਦੇ ਵੈਸੇ ਤਾਂ ਸਾਰੇ ਵਿਭਾਗਾਂ ਦੇ ਅਧਿਕਾਰੀ ਆਪਣਾ ਕੰਮ ਕਰਵਾ …

Read More »

ਹੁਨਰ ਵਿਕਾਸ ਤੇ ਇਸਤਰੀ ਸਸ਼ਕਤੀਕਰਨ ਹਿੱਤ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ ਵੱਲੋਂ ਯੂਨੀਵਰਸਿਟੀ ਨਾਲ ਸਮਝੌਤਾ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਹੁਨਰ ਵਿਕਾਸ ਅਤੇ ਇਸਤਰੀ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਤਰਾਂ ‘ਚ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ (ਐਫ.ਐਲ.ਓ) ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਕੀਤਾ ਗਿਆ।ਫਿੱਕੀ ਐਫ.ਐਲ.ਓ ਅੰਮ੍ਰਿਤਸਰ ਚੇਅਰਪਰਸਨ ਹਿਮਾਨੀ ਅਰੋੜਾ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਬੀ.ਐਸ ਬਾਜਵਾ ਨੇ ਪ੍ਰੋ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਦੀ ਹਾਜ਼ਰੀ ਵਿੱਚ ਦਸਤਖਤ ਕੀਤੇ।ਪ੍ਰੋ. ਪ੍ਰੀਤਮਹਿੰਦਰ ਸਿੰਘ ਬੇਦੀ …

Read More »