Sunday, December 22, 2024

Monthly Archives: October 2023

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਦੋ-ਰੋਜ਼ਾ ਯੋਗਾ ਕੈਂਪ ਆਯੋਜਿਤ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਅੱਜ ਦੋ-ਰੋਜ਼ਾ ਯੋਗਾ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਯੋਗਾ ਟਿਊਟਰ ਕੁਲਦੀਪ ਸਿੰਘ ਨੇ ਬੱਚਿਆਂ ਨੂੰ ਯੋਗਾ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਨ੍ਹਾਂ ਵਿੱਚ ਬੱਚਿਆਂ ਨੇ ਬਹੁਤ ਹੀ ਚਾਅ ਅਤੇ ਉਤਸ਼ਾਹ ਦਿਖਾਇਆ। ਪ੍ਰਿੰਸੀਪਲ ਪ੍ਰਵੀਨ …

Read More »

ਕੈਬਨਿਟ ਮੰਤਰੀ ਅਰੋੜਾ ਵਲੋਂ ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਲਈ ਸੁਨਾਮ ਦੀ ਪ੍ਰਿਯੰਕਾ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਵਾਲੀ ਸੁਨਾਮ ਸ਼ਹਿਰ ਦੀ ਵਸਨੀਕ ਪ੍ਰਿਯੰਕਾ ਦਾ ਸਨਮਾਨ ਕਰਨ ਲਈ ਵਿਸ਼ੇਸ ਤੌਰ ‘ਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਵਲੋਂ ਆਪਣੀ ਲਗਨ, ਮਿਹਨਤ, ਕਾਬਲੀਅਤ ਤੇ ਦ੍ਰਿੜ ਇਰਾਦੇ ਸਦਕਾ ਬੁਲੰਦੀਆਂ ਨੂੰ ਛੂਹਿਆ ਜਾ ਰਿਹਾ ਹੈ।ਪ੍ਰਿਯੰਕਾ ਅਤੇ ਪਰਿਵਾਰਕ ਮੈਂਬਰ ਨੂੰ …

Read More »

ਖੂਨਦਾਨੀ ਚਮਕੌਰ ਸਿੰਘ ਸ਼ਾਹਪੁਰ ਦਾ ਮੁੱਖ ਮੰਤਰੀ ਮਾਨ ਵਲੋਂ ਵਿਸ਼ੇਸ਼ ਸਨਮਾਨ, 38 ਵਾਰ ਕਰ ਚੁੱਕੇ ਹਨ ਖੂਨਦਾਨ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਤੌਜ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਰਾਹਤ ਫਾਊਂਡੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਅਤੇ ਸ਼ਹੀਦ ਉਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 38ਵੀਂ ਵਾਰ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਅਭਿਆਨ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਜ਼ਿਲ੍ਹਾ ਪੁਲਿਸ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੱਲ ਕਰਵਾਏ ਗਏ ਰਾਜ-ਪੱਧਰੀ ਖੇਡ ਸਮਾਗਮਾਂ ਦੀ ਸ਼ੁਰੂਆਤ ਦੌਰਾਨ ਪ੍ਰਮਾਤਮਾ ਦਾ ਓਟ-ਆਸਰਾ ਲੈਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਸਚਲੀਨ ਕੌਰ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕਰਾਟੇ ਮੁਕਾਬਲੇ ’ਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪ੍ਰੋਗਰਾਮ ਕਰਵਾਇਆ ਗਿਆ

ਅੰਮਿ੍ਰਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪੋ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ ਦੇ ਕੋ-ਆਰਡੀਨੇਟਰ ਸਰਬਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਰਸਮੀ ਸਵਾਗਤ ਕੀਤਾ ਗਿਆ। ਸਰਬਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਦੀਆਂ 150 ਵਿਦਿਆਰਥਣਾਂ ਦੀ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ …

Read More »

‘ਸਰਕਾਰ ਤੁਹਾਡੇ ਦੁਆਰ’ ਅਧੀਨ ਪਿੰਡ ਨੰਗਲ ਵਿਖੇ ਡਿਪਟੀ ਕਮਿਸ਼ਨਰ ਨੇ ਲਗਾਇਆ ਸੰਗਤ ਦਰਸ਼ਨ

ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ, ਮੋਕੇ ‘ਤੇ ਕੀਤਾ ਸਮੱਸਿਆਵਾਂ ਦਾ ਹੱਲ ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ‘ਸਰਕਾਰ ਤੁਹਾਡੇ ਦੁਆਰ’ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ਼ ਦੇ ਖੇਤਰਾਂ ਹਿੰਦ-ਪਾਕ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ‘ਤੇ ਊਨ੍ਹਾਂ …

Read More »

ਰਾਮ ਲੀਲਾ ਦੇ ਚੌਥੇ ਦਿਨ ਹਲਕਾ ਵਿਧਾਇਕ ਦੀ ਪਤਨੀ ਨੇ ਕੀਤਾ ਉਦਘਾਟਨ

14 ਸਾਲਾਂ ਦੇ ਬਣਵਾਸ ਗਏ ਰਾਜਭਾਗ ਤਿਆਗ ਸ੍ਰੀ ਰਾਮ ਚੰਦਰ ਅਤੇ ਮਾਤਾ ਸੀਤਾ ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਭਗਵਾਨ ਵਾਲਮੀਕ ਜੀ ਦੁਆਰਾ ਲਿਖਤ ਰਮਾਇਣ ਦੇ ਅਧਾਰਿਤ ਸ੍ਰੀ ਰਾਮ ਚੰਦਰ ਦੇ ਜੀਵਨ ਨੂੰ ਪ੍ਰਗਟਾਉਂਦੀ ਰਾਮ ਲੀਲਾ, ਜੋ ਪੁਰਾਣੀ ਅਨਾਜ ਮੰਡੀ ਵਿਖੇ ਦਿਖਾਈ ਜਾ ਰਹੀ ਹੈ, ਦੇ ਚੌਥੇ ਦਿਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਧਰਮ ਪਤਨੀ ਪਿੰਦਰਜੀਤ …

Read More »

“ਡੈਮੋਕਰੈਟਿਕ ਇੰਪਲਾਈਜ਼ ਫਰੰਟ” ਨੇ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਕੱਢੀ ਵਿਸ਼ਾਲ ਰੈਲੀ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ 19 ਅਕਤੂਬਰ ਦਿਨ ਵੀਰਵਾਰ ਨੂੰ ਹੋਣ ਜਾ ਰਹੀ ਸਲਾਨਾ ਚੋਣ ਦੇ ਵਿਚ ਹਿੱਸਾ ਲੈ ਕੇ ਚੋਣ ਨਿਸ਼ਾਨ “ਗੁਲਾਬ ਦਾ ਫੁੱਲ” ‘ਤੇ ਚੋਣ ਲੜ ਰਹੇ “ਡੈਮੋਕਰੇਟਿਕ ਇੰਪਲਾਈਜ਼ ਫਰੰਟ” ਨੇ ਅੱਜ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਆਪਣੀ ਪੂਰੀ ਤਾਕਤ ਝੋਕਦਿਆਂ ਜਿਥੇ ਵੱਖ-ਵੱਖ ਵਿਭਾਗਾਂ ਦਾ ਤੂਫਾਨੀ ਦੌਰਾ ਕੀਤਾ, …

Read More »

DAV Public School holds Seminar on Health and Well Being

Amritsar, 18 October (Punjab Post Bureau) – DAV Public School, Lawrence Road, in association with Leo Club Amritsar organized a seminar on 17th Oct 2023 in which the students were apprised about the hazardous effects of Electronic cigarettes. The speakers for the day were Dr. Sunil Grover a renowned Chest Specialist and a Professor at Guru Ram Dass Institute of …

Read More »