ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਸ …
Read More »Monthly Archives: October 2023
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਤੀਰਥ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਪੰਜਾਬ ਸਮਾਗਮ ਵਿੱਚ ਭਰਨਗੇ ਹਾਜ਼ਰੀ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 28 ਅਕਤੂਬਰ 2023 ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਡਿਪਟੀ ਕਮਿਸ਼ਨਰ ਅੰਮਿ੍ਰਤਸਰ …
Read More »ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਸਤੇ ਹਲਫ਼ ਲੈਣ ਲਈ ਮੁੱਖ ਮੰਤਰੀ ਦੀ ਅਗਵਾਈ ‘ਚ ਅੰਮ੍ਰਿਤਸਰ ਜੁੜੀ ਭਾਰੀ ਭੀੜ
ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਹੰਭਲਾ ਮਾਰਨ ਤੇ ‘ਰੰਗਲਾ ਪੰਜਾਬ’ ਬਣਾਉਣ ਲਈ ਦਿੱਤਾ ਸੱਦਾ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ‘ਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿਖੇ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ …
Read More »ਆਸਦੀਪ ਸਿੰਘ ਨੇ ਜੱਜ ਬਣ ਕੇ ਜੰਡਿਆਲਾ ਗੁਰੂ ਦਾ ਨਾਂ ਕੀਤਾ ਰੌਸ਼ਨ – ਈ.ਟੀ.ਓ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਦੇ ਪਿੰਡ ਤਾਰਾਗੜ੍ਹ ਜਿਲ੍ਹਾ ਅੰਮ੍ਰਿਤਸਰ ਦੇ ਆਸਦੀਪ ਸਿੰਘ ਪੁੱਤਰ ਕੈਪਟਨ ਗੁਰਮੀਤ ਸਿੰਘ ਨੇ ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਆਪਣਾ ਜੱਜ ਬਣਨ ਦਾ ਸੁਪਨਾ ਸਾਕਾਰ ਕਰਕੇ ਆਪਣੇ ਮਾਪਿਆਂ ਅਤੇ ਜੰਡਿਆਲਾ ਗੁਰੂ ਦਾ ਨਾਮ ਮਾਣ ਨਾਲ ਉਚਾ ਕੀਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਤਾਰਾਗੜ੍ਹ ਦੇ …
Read More »ਮੁੱਖ ਮੰਤਰੀ ਪੰਜਾਬ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ
ਮਾਨ ਦੀ ਅਗਵਾਈ ‘ਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ …
Read More »ਕੇਂਦਰੀ ਮੰਤਰੀ ਗਡਕਰੀ ਦੇਸ਼ ਦੇ ਸਭ ਤੋਂ ਉਚੇ ਰਾਸ਼ਟਰੀ ਝੰਡੇ ਦਾ 19 ਅਕਤੂਬਰ ਨੂੰ ਕਰਨਗੇ ਉਦਘਾਟਨ ਡੀ.ਸੀ
ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ, ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮਾਂ ਦਾ ਲੈਣਗੇ ਜਾਇਜ਼ਾ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਦੇ ਸੜ੍ਹਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ 19 ਅਕਤੂਬਰ ਨੂੰ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਦੇਸ਼ ਦੇ ਸਭ ਤੋਂ ਉਚੇ ਰਾਸ਼ਟਰੀ ਝੰਡੇ ਜਿਸ ਦੀ ਉਚਾਈ 418 ਫੁੱਟ ਹੈ, ਦਾ ਉਦਘਾਟਨ ਕਰਨਗੇ ਅਤੇ ਆਪਣੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ …
Read More »ਮਾਨ ਸਰਕਾਰ ਦਿਵਿਆਂਗਾਂ ਦੀ ਮਦਦ ਲਈ ਹਰ ਸਮੇਂ ਤਿਆਰ – ਧਾਲੀਵਾਲ
22 ਅਕਤੂਬਰ ਨੂੰ ਰਮਦਾਸ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਮਾਨ ਭਗਵੰਤ ਸਿੰਘ ਮਾਨ ਦੀ ਸਰਕਾਰ ਦਿਵਿਆਂਗਜਨਾਂ ਦੀ ਮਦਦ ਲਈ ਹਰ ਸਮੇਂ ਤਿਆਰ ਹੈ ਅਤੇ ਉਨਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਅਜਨਾਲਾ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਭਾਰਤ ਸਰਕਾਰ ਦੇ ਅਦਾਰੇ …
Read More »ਖ਼ਾਲਸਾ ਕਾਲਜ ਵਿਖੇ ‘ਸਾਇੰਸ ਐਸਪੋ-2023’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸਾਇੰਸਜ ਵਿਭਾਗ ਵਲੋਂ ਖੇਡ ਦਿਵਸ ਨੂੰ ਸਮਰਪਿਤ ‘ਸਾਇੰਸ ਐਸਪੋ-2023’ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ’ਚ ਸਰੀਰਕ ਅਤੇ ਖੇਡ ਗਤੀਵਿਧੀਆਂ ਦੇ ਹਿੱਸੇ ਵਜੋਂ ਸਿਹਤਮੰਦ ਮੁਕਾਬਲੇ ਲਈ ਉਤਸ਼ਾਹਿਤ ਕਰਨਾ ਸੀ।ਖੇਡ ਮੁਕਾਬਲੇ ਮੌਕੇ ਕ੍ਰਿਕੇਟ, ਰਿਲੇਅ ਦੌੜ, 100 ਮੀਟਰ (ਲੜਕੀਆਂ), 200 ਮੀਟਰ (ਲੜਕੇ), ਰਿਲੇਅ ਦੌੜ, ਸ਼ਤਰੰਜ, ਕੈਰਮ ਅਤੇ ਰੱਸਾਕਸ਼ੀ ਵਰਗੀਆਂ ਵੱਖ-ਵੱਖ …
Read More »ਖ਼ਾਲਸਾ ਕਾਲਜ ਵਿਖੇ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਵਲੋਂ ਆਈ.ਸੀ.ਸੀ ਪ੍ਰਕਿਰਿਆ ਦੇ ਸਬੰਧ ’ਚ ਆਈ.ਸੀ.ਸੀ ਮੈਂਬਰਾਂ ਨਾਲ ਕੋ-ਆਪਟਿੰਗ ਮੈਂਬਰ ਦੇ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਮੌਕੇ ਕੋ-ਆਪਟਿੰਗ ਮੈਂਬਰ ਐਡਵੋਕੇਟ ਆਰ.ਐਸ ਮਾਹਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਆਈ.ਸੀ.ਸੀ ਪ੍ਰਕਿਰਿਆ ਦੇ ਸਬੰਧ ’ਚ ਆਈ.ਸੀ.ਸੀ ਮੈਂਬਰਾਂ ਨਾਲ …
Read More »ਕੋਚ ਹੈਪੀ ਸਿੰਘ ਵਲੋਂ ਨੌਜਵਾਨ ਬੱਚੇ ਬੱਚੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਗਾਵਾਲ ਦੇ ਨੌਜਵਾਨ ਕੋਚ ਹੈਪੀ ਸਿੰਘ ਵਲੋਂ ਪਿੰਡ ਦੇ ਬੱਚੇ ਬੱਚੀਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਪੁਲਿਸ ਥਾਣਾ ਲੌਂਗੋਵਾਲ ਤੋਂ ਪਹੁੰਚੇ ਥਾਣੇਦਾਰ ਚਤਰ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਹੱਲਾਸ਼਼ੇਰੀ ਨਾਲ ਪਿਛਲੇ ਲੰਮੇ ਸਮੇਂ ਤੋਂ …
Read More »