ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਦੱਸਿਆ ਸਭ ਤੋਂ ਵੱਡੀ ਸੇਵਾ ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ‘ਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨਦਾਨ ਕਰਕੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ …
Read More »Monthly Archives: October 2023
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ
21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰਰੇਸ਼ਨ, ਚੋਣ ਹਲਕਿਆਂ ‘ਚ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁੱਕਤ ਅੰਮਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ …
Read More »ਸਿਹਤ ਵਿਭਾਗ ਵਲੋਂ ਖੂਨਦਾਨ ਕੈਂਪਾਂ ਦੌਰਾਨ 138 ਯੁਨਿਟ ਬਲੱਡ ਜਮ੍ਹਾ ਕੀਤਾ ਗਿਆ – ਈ.ਟੀ.ਓ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨਸਿਾਰ, ਸਿਹਤ ਵਿਭਾਗ ਅਮਿ੍ਰਤਸਰ ਵਲੋਂ ਖੂਨਦਾਨ ਕੈਂਪਾਂ ਦੌਰਾਣ 138 ਯੂਨਿਟ ਬਲੱਡ ਇਕੱਠਾ ਕੀਤਾ ਗਿਆ।ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲਗਾਏ ਗਏ ਕੈਂਪ ਦੌਰਾਣ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ.ਅਤੇ ਐਮ.ਐਲ.ਏ. ਡਾ ਅਜੈ ਗੁਪਤਾ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਮੁੱਖ …
Read More »ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਖੂਨਦਾਨ -ਧਾਲੀਵਾਲ
ਅਜਨਾਲਾ ਸਿਵਲ ਹਸਪਤਾਲ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜਨਮ ਦਿਵਸ ਮੌਕੇ ਸਿਵਲ ਹਸਪਤਾਲ ਅਜਨਾਲਾ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ 45 ਖੂਨਦਾਨੀਆਂ ਨੇ ਆਪਣਾ ਯੋਗਦਾਨ ਪਾਇਆ। ਇਸ ਕੈਂਪ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨੁੱਖਤਾ …
Read More »ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਸੇਵਾ ਕੇਂਦਰਾਂ ਵਿੱਚ ਪੈਂਡੈਂਸੀ ਖ਼ਤਮ ਕਰਨਾ ਹੋਵੇਗੀ ਪਹਿਲੀ ਤਰਜ਼ੀਹ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – 2010 ਬੈਚ.ਦੇ ਆਈ.ਏ.ਐਸ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਅੰਮ੍ਰਿਤਸਰ ਦੇ 177ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਡਾਇਰੈਕਟਰ ਫੂੂਡ ਸਪਲਾਈ ਦੇ ਅਹੁੱਦੇ ‘ਤੇ ਤਾਇਨਾਤ ਸਨ।ਅੰਮਿ੍ਰਤਸਰ ਪੁੱਜਣ ‘ਤੇ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ‘ਜੀ ਆਇਆਂ’ ਕਿਹਾ। ਇਸ ਉਪਰੰਤ …
Read More »ਮੁੱਖ ਮੰਤਰੀ ਮਾਨ ਦੇ ਜਨਮ ਦਿਨ ‘ਤੇ ਅੰਮ੍ਰਿਤਸਰ ਦੇ ਹਸਪਤਾਲਾਂ ਵਿੱਚ ਲਗਾਏ ਗਏ ਖੂਨਦਾਨ ਕੈਂਪ – ਅਗਰਵਾਲ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੇ ਮੌਕੇ ਲੋਕ ਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ ਅਤੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਨੇ ਅੰਮ੍ਰਿਤਸਰ ਦੇ ਸਾਰੇ ਵਿਧਾਇਕਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ, ਗੁਰੂ ਰਾਮ ਦਾਸ ਹਸਪਤਾਲ਼ ਵੱਲਾ ਤੇ ਅਮਨਦੀਪ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਵੱਡੀ ਗਿਣਤੀ ‘ਚ ਪੁੱਜੇ ਆਪ ਅਹੁੱਦੇਦਾਰਾਂ, …
Read More »ਅਲੀਮਕੋ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਦੀ ਕੀਤੀ ਗਈ ਰਜਿਸਟ੍ਰੇਸ਼ਨ – ਐਸ.ਡੀ.ਐਮ ਮਜੀਠਾ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਜ਼ਿਲਾ ਪ੍ਰਸ਼ਾਸਨ ਵਲੋਂ ਭਾਰਤ ਸਰਕਾਰ ਦੇ ਅਦਾਰੇ ਅਲੀਮਕੋ ਦੇ ਸਹਿਯੋਗ ਨਾਲ ਸ਼ਹੀਦ ਕੈਪਟਨ ਅਮਰਦੀਪ ਸਰਕਾਰੀ ਸੀਨੀ.ਸੈਕੰ. ਸਕੂਲ ਮਜੀਠਾ ਵਿੱਚ ਦਿਵਿਆਂਗਜਨਾ ਅਤੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਇਕ ਮੁਲਾਕਣ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 100 ਦੇ ਕਰੀਬ ਦਿਵਿਆਂਗਜਨਾ ਅਤੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਮੁਸ਼ਕਿਲ ਅਨੁਸਾਰ ਉਹਨਾਂ ਨੂੰ …
Read More »ਸਲਾਈਟ ਲੌਂਗੋਵਾਲ ਦਾ ਪੱਲਵ ਅਰੋੜਾ 8ਵਾਂ ਰੈਂਕ ਪ੍ਰਾਪਤ ਕਰਕੇ ਜੱਜ ਬਣਿਆ
ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ ਲੌਂਗੋਵਾਲ) ਦੇ ਪ੍ਰੋ. ਅਜ਼ਾਤ ਸ਼ੱਤਰੂ ਅਰੋੜਾ ਅਤੇ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਅਧਿਆਪਕਾ ਡਿੰਪਲ ਅਰੋੜਾ ਦੇ ਸਪੁੱਤਰ ਪੱਲਵ ਅਰੋੜਾ ਨੇ ਜੱਜ ਬਣ ਕੇ ਲੌਂਗੋਵਾਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪੱਲਵ ਅਰੋੜਾ ਨੇ ਪੰਜਾਬ ਸਿਵਲ ਸਰਵਿਸਜ (ਜੁਡੀਸ਼ੀਅਰ) ਵਿਚੋਂ ਪੰਜਾਬ ਭਰ ਚੋਂ ਅੱਠਵੇਂ ਵੱਕਾਰੀ ਰੈਂਕ ਨਾਲ …
Read More »ਸ੍ਰੀ ਪ੍ਰੇਮ ਜੈਨ ਨਮਿਤ ਸ਼ਰਧਾਂਜਲੀ ਸਮਾਗਮ ਅੱਜ
ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਬੇਤਾਂਬਰ ਸਥਾਨਕ ਵਾਸੀ ਜੈਨ ਸਭਾ (ਸ.ਸ.ਸ ਜੈਨ ਸਭਾ) ਦੇ ਪ੍ਰਧਾਨ ਸ਼੍ਰੀ ਪ੍ਰੇਮ ਜੈਨ ਦੇ ਅਕਾਲ ਚਲਾਣੇ ਕਾਰਨ ਸੁਨਾਮ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ।ਸ਼੍ਰੀ ਪ੍ਰੇਮ ਜੈਨ ਦੇ ਅੰਤਿਮ ਸੰਸਕਾਰ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਨਾਲ ਪੰਜਾਬ ਦੀਆਂ ਵੱਖ-ਵੱਖ ਜੈਨ ਸਭਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।ਅੰਤਿਮ …
Read More »ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਸੌਂਪਿਆ ਇੱਕ ਕਰੋੜ ਦਾ ਚੈਕ
ਕਿਹਾ ਛਾਜਲੀ ਵਿਖੇ ਸ਼ਹੀਦ ਦੀ ਯਾਦ ‘ਚ ਸਥਾਪਿਤ ਕੀਤਾ ਜਾਵੇਗਾ ਬੁੱਤ ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ‘ਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ। ਮੁੱਖ ਮੰਤਰੀ …
Read More »