Sunday, December 22, 2024

Monthly Archives: October 2023

ਕੇਂਦਰੀ ਪੰਜਾਬੀ ਲੇਖਕ ਸਭਾ ਕਰੇਗੀ ਆਲਮੀ ਪੰਜਾਬੀ ਕਾਨਫਰੰਸ ਦੀ ਮੇਜ਼ਬਾਨੀ

ਪ੍ਰੋ. ਅਨੂਪ ਵਿਰਕ ਨੂੰ ਦਿੱਤੀ ਭਾਵ-ਭਿੰਨੀ ਸ਼ਰਧਾਂਜਲੀ ਅੰਮ੍ਰਿਤਸਰ, 16 ਅਕਤੂਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਦੀ ਕਾਰਜ਼ਕਾਰਨੀ ਦੀ ਇਕੱਤਰਤਾ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬੀਤੇ ਦਿਨ ਵਿਛੋੜਾ ਦੇ ਗਏ ਕੇਂਦਰੀ ਸਭਾ ਦੇ ਸਾਬਕਾ ਪ੍ਰਧਾਨ ਪ੍ਰੋ. ਅਨੂਪ ਵਿਰਕ ਨੂੰ ਹਾਜ਼ਰ ਸਾਹਿਤਕਾਰਾਂ ਵਲੋਂ ਮੋਨ ਧਾਰਨ ਕਰਕੇ ਅਕੀਦਤ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਜੇਲ ਵਿਚ ਬੰਦ ਬੰਦੀਆਂ ਨੂੰ ਸਬਜ਼ੀਆਂ ਤੇ ਫਲਾਂ ਦੀ ਖੇਤੀਬਾੜੀ ਟਰੇਨਿੰਗ ਕੈਂਪ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ ਅਤੇ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ- ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਅੱਜ ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਰਾਹੀਂ ਜੇਲ੍ਹ ਵਿੱਚ ਬੰਦ ਬੰਦੀਆਂ ਨੂੰ ਖੇਤੀਬਾੜੀ ਸੰਬਧੀ ਸਿਖਲਾਈ ਦੇਣ …

Read More »

ਯੂਨੀਵਰਸਿਟੀ ਵਿਦਿਆਰਥੀਆਂ ਨੇ ਫਿਲਮ ਤੇ ਟੈਲੀਵਿਜ਼ਨ ਇੰਸਟੀਚਿਊਟ ਇੰਡੀਆ ਵਿਖੇ ਵਰਕਸ਼ਾਪ `ਚ ਲਿਆ ਭਾਗ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਫਿਲਮ ਅਤੇ ਟੈਲੀਵਿਜ਼ਨ ਇੰਸਟੀਚਿਊਟ ਆਫ ਇੰਡੀਆ `ਚ ਹੋਈ ਪੰਜ ਦਿਨਾਂ ਬੇਸਿਕ ਮਲਟੀ ਕੈਮਰਾ ਪ੍ਰੋਡਕਸ਼ਨ ਕੋਰਸ ਵਿਸ਼ੇ `ਤੇ ਵਰਕਸ਼ਾਪ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 19 ਵਿਦਿਆਰਥੀਆਂ ਨੇ ਭਾਗ ਲਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਮਲਟੀ-ਕੈਮਰਾ ਸੈਟਅੱਪ, ਪ੍ਰੋਡਕਸ਼ਨ ਚੇਨ ਅਤੇ ਤਿਆਰ ਕੀਤੇ ਅਭਿਆਸਾਂ ਦੇ ਸਿਧਾਂਤ ਅਤੇ ਅਭਿਆਸ ਨੂੰ ਪਰਖਣ ਦਾ ਮੌਕਾ ਮਿਲਿਆ।ਕੋਰਸ ਵਿੱਚ ਵਿਦਿਆਰਥੀਆਂ ਨੂੰ ਟੀ.ਵੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਟੂਰਿਜ਼ਮ ਫੈਸਟ ਦਾ ਜਸ਼ਨ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿੱਚ ਟੂਰਿਜ਼ਮ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਪ੍ਰਤਿਭਾਵਾਂ ਪੇਸ਼ ਕਰਦਿਆਂ ਕਲਾ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।ਸਮਾਗਮ ਦੀ ਸ਼ੁਰੂਆਤ ਭੰਗੜੇ ਅਤੇ ਗਿੱਧੇ ਦੀ ਧਮਾਲ ਨਾਲ ਹੋਈ।ਇਸ ਦੌਰਾਨ ਹਿੱਪ-ਹੌਪ ਸੰਗੀਤਕ ਤਰਾਨੇ ਵੀ ਸ਼ਾਮਿਲ ਸਨ।ਉਤਸ਼ਾਹ `ਚ ਲਬਰੇਜ਼ ਫੈਸਟ ਦੇ ਵਿਦਿਆਰਥੀ-ਕਲਾਕਾਰੀਆਂ ਦੀਆਂ ਪੇਸ਼ਕਾਰੀਆਂ …

Read More »

ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਆਰੰਭਕ ਅਰਦਾਸ ਮਨਾਇਆ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸ਼ੈਸਨ 2023-24 ਸਬੰਧੀ ਆਰੰਭਕ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਗੁੁਰੂ ਨਾਨਕ ਦੇਵ ਯੁਨੀਵਰਸਿਟੀ ਸਾਬਕਾ ਪ੍ਰੋਫੈਸਰ ਡਾ. ਰਮਿੰਦਰ ਕੌਰ, ਮੁੱਖ ਵਾਰਡਨ ਬੁਆਏਜ਼ ਹੋਸਟਲ ਡਾ. ਗੁਰਬਖਸ਼ ਸਿੰਘ, ਡੀਨ …

Read More »

ਖਾਲਸਾ ਕਾਲਜ ਨਰਸਿੰਗ ਵਲੋਂ ਮਨਾਇਆ ਗਿਆ ਮਾਨਸਿਕ ਸਿਹਤ ਦਿਵਸ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ‘ਮਾਨਸਿਕ ਸਿਹਤ ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ’ ਵਿਸ਼ੇ ’ਤੇ ਮਾਨਸਿਕ ਸਿਹਤ ਦਿਵਸ ਦੇ ਸਬੰਧ ’ਚ ਜਾਗਰੂਕਤਾ ਦਿਵਸ ਮਨਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਵਿੱਚ ਐਸ.ਐਮ.ਓ ਡਾ. ਐਚ.ਐਸ ਵਾਲੀਆ, ਐਮ.ਓ. ਡਾ. ਜਸਪਾਲ ਕੌਰ ਅਤੇ ਅਰਬਨ ਸੀ.ਐਸ.ਸੀ ਨਰੈਣਗੜ ਦੇ ਸਮੂਹ ਸਟਾਫ਼ ਨੇ ਸ਼ਿਰਕਤ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 18 ਅਕਤੂਬਰ ਨੂੰ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਧਿਕਾਰੀ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ ਦੋ ਦਿਨ (ਬੁੱਧਵਾਰ ਅਤੇ ਸ਼ੁੱਕਰਵਾਰ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ …

Read More »

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਨੇੜਲੇ ਕਈ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਿੰਦਰ ਸਿੰਘ ਭਾਟੀਆ, ਸਕੱਤਰ …

Read More »

ਨਗਰ ਨਿਗਮ ਚੋਣਾਂ ‘ਚ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ – ਨਵਪ੍ਰੀਤ ਨੇਮੀ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਗਰ ਨਿਗਮ ਚੋਣਾਂ ਲਈ 15 ਨਵੰਬਰ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਵਲੋਂ ਕੌਂਸਲਰ ਸੀਟ ਦੇ ਦਾਅਵੇਦਾਰ ਨਵਪ੍ਰੀਤ ਸਿੰਘ ਨੇਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਦਿੱਤੀਆਂ ਗਰੰਟੀਆਂ …

Read More »

ਜਗਦੀਪ ਸਿੰਘ ਪੀ.ਐਸ.ਪੀ.ਸੀ.ਐਲ ਉਦਯੋਗਿਕ ਮੰਡਲ ਦੇ ਅਸਿਸਟੈਂਟ ਅਕਾਊਂਟ ਅਫ਼ਸਰ ਬਣੇ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਿਟੀ ਸਰਕਲ ਪੀ.ਐਸ.ਪੀ.ਸੀ.ਐਲ ਉਦਯੋਗਿਕ ਮੰਡਲ ਦਫਤਰ ਵਿਖੇ ਜਗਦੀਪ ਸਿੰਘ ਵਲੋਂ ਅਸਿਸਟੈਂਟ ਅਕਾਊਂਟ ਅਫ਼ਸਰ ਵਜੋਂ ਅਹੁੱਦਾ ਸੰਭਾਲਣ ਮੋਕੇ ਹਾਜ਼ਰ ਪ੍ਰਧਾਨ ਮਦਨ ਲਾਲ ਸ਼ਰਮਾ, ਦਿਲਬਾਗ ਰਾਏ ਸਮਾਜ ਸੇਵਕ, ਦਵਿੰਦਰ ਸਿੰਘ ਬਗਾ ਪ੍ਰਧਾਨ, ਦੇਵ ਆਨੰਦ ਬੰਟੀ, ਸੁਖਦੇਵ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਲ, ਹਰਮੀਤ ਸਿੰਘ ਆਰ.ਏ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ ਜੱਸਲ ਅਤੇ ਤੇਜਿੰਦਰ ਸਿੰਘ ਆਦਿ।

Read More »