Saturday, December 21, 2024

Monthly Archives: October 2023

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੁੰਦਰ ਜਲੌ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।ਤਸਵੀਰ ਵਿੱਚ ਦਿਖਾਈ ਦੇ ਰਿਹਾ ਹੈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਦਾ ਸੁੰਦਰ ਦ੍ਰਿਸ਼।

Read More »

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀਆਂ ਲੱਖਾਂ ਸੰਗਤਾਂ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ …

Read More »

Gurbani message relevance for Fighting Pollution world over – Seminar Experts

Amritsar, October 30 (Punjab Post Bureau) – Experts converging at day-long national conference on ‘Health and Environment as Envisioned in Gurbani’ at Khalsa College of Physical Education today called for all out concerted efforts to check pollution  that is devastating every part of life on planet. They said the messages of the Gurus enshrined in Gurbani to safeguard soil, water …

Read More »

ਖਾਲਸਾ ਕਾਲਜ ਵਿਖੇ ਸ਼ਰਧਾ ਸਹਿਤ ਮਨਾਇਆ ‘ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ’

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ’ਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨੈਸ ਮੈਨੇਜ਼ਮੈਂਟ ਸਟੱਡੀਜ਼ ਦੇ ਵਿਦਿਆਰਥੀਆਂ ਨੇ ਸੰਗਤ ਨੂੰ …

Read More »

ਡਾ. ਅਮਰ ਪ੍ਰਤਾਪ ਸਿੰਘ ਫਰਵਾਹਾ ਨੂੰ ਮਿਲਿਆ ਵੱਕਾਰੀ ਸਨਮਾਨ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਲੌਂਗੋਵਾਲ ਦੇ ਇਲੈਕਟ੍ਰੋਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਡਾ. ਅਮਰ ਪ੍ਰਤਾਪ ਸਿੰਘ ਫਰਵਾਹਾ ਨੂੰ ਇੱਕ ਉਘੀ ਇੰਜੀਨੀਅਰਿੰਗ ਸ਼ਖਸੀਅਤ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਵੱਕਾਰੀ ਸਨਮਾਨ ਉਨ੍ਹਾਂ ਨੂੰ ਇਸਰੋ ਦੇ ਚੇਅਰਮੈਨ ਇੰਜੀਨੀਅਰ ਐਸ. ਸੋਮਨਾਥ ਦਵਾਰਾ 27-28 ਅਕਤੂਬਰ ਨੂੰ ਇੰਸਟੀਚਿਊਟ ਆਫ਼ ਇੰਜੀਨੀਅਰਜ਼ (ਇੰਡੀਆ) ਕੋਚੀ ਸਥਾਨਕ …

Read More »

ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਖੇਡ ਦਿਵਸ ਮਨਾਇਆ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਰਹਿਨੁਮਾਈ ਹੇਠ ਪਿੱਛਲੇ ਦਿਨੀ ਖੇਡ ਦਿਵਸ ਮਨਾਇਆ ਗਿਆ।ਸਕੂਲ ਦੇ ਪੀ.ਟੀ ਆਈ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਥਲੈਟਿਕਸ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।ਇਸ ਵਿੱਚ ਅਕੈਡਮੀ ਦੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਅੱਵਲ ਆਏ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਆ ਗਿਆ।ਪ੍ਰਿੰਸੀਪਲ ਅਮਨਦੀਪ ਕੌਰ ਨੇ …

Read More »

ਦੀਪ ਦੇਵਿੰਦਰ ਸਿੰਘ ਨੇ ਪੜ੍ਹੀਆਂ “ਪੌਣਾਂ `ਕੁ ਚੰਨ” ਅਤੇ ਜਸਪਾਲ ਕੌਰ ਨੇ “ਬੁੱਚੜ” ਕਹਾਣੀਆਂ

ਅੰਮ੍ਰਿਤਸਰ, 30 ਅਕਤੂਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੇ ਅੰਤਰਗਤ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਆਪਣੀ ਨਵੀਂ ਕਹਾਣੀ “ਪੌਣਾ ਕੁ ਚੰਨ” ਅਤੇ ਜਸਪਾਲ ਕੌਰ ਨੇ ਆਪਣੀ ਕਹਾਣੀ “ਬੁੱਚੜ” ਦਾ ਕਹਾਣੀ-ਪਾਠ ਕੀਤਾ। ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਸਰਬਜੀਤ ਸਿੰਘ ਸੰਧੂ …

Read More »

ਅਕਾਲ ਅਕੈਡਮੀ ਚੋਲਾਂਗ ਵਲੋਂ ਵਿੱਦਿਅਕ ਟੂਰ ਦਾ ਆਯੋਜਨ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੋਲਾਂਗ ਤੋਂ ਬੜੂ ਸਾਹਿਬ ਤੱਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਟੂਰ ਇੰਚਾਰਜ਼ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਰਦੁਆਰਾ ਭੱਠਾ ਸਾਹਿਬ ਚੰਡੀਗੜ੍ਹ ਅਤੇ ਗੁਰਦੁਆਰਾ ਟਿੱਬੀ ਸਾਹਿਬ ਰੋਪੜ ਵਿਖੇ ਲਿਜਾਇਆ ਗਿਆ।ਬੜੂ ਸਾਹਿਬ ਵਿਖੇ ਜਿਥੇ ਬੜੂ ਸਾਹਿਬ ਕਾਲਜ, ਆਈ.ਬੀ ਸਕੂਲ ਅਤੇ ਇਟਰਨਲ ਯੂਨੀਵਰਸਿਟੀ ਤੋਂ ਜਾਣੂ ਕਰਵਾਇਆ ਗਿਆ, ਉਥੇ ਵਿਦਿਆਰਥੀਆਂ ਨੂੰ ਵਿਦੇਸ਼ ਦੀਆਂ ਯੂਨੀਵਰਸਿਟੀਆਂ ‘ਚ ਆਪਣੀ …

Read More »

Guru Nanak Dev University gets ‘ 5G Use Case Lab

Announced by Prime Minister of India at the 7th India Mobile Congress (IMC) 2023 Amritsar, October 30 (Punjab Post Bureau) – A 5G use case lab equipped with state-of-the-art facilities is going to be established by the Ministry of Tele communications, Govt. of India in Guru Nanak Dev University, which was announced by the honourable Prime Minister Shri Narendra Modi …

Read More »

ਨਹੀਂ ਰਹੇ ਬਹੁ-ਵਿਧਾਈ ਲੇਖਕ ਮਨਮੋਹਨ ਸਿੰਘ ਬਾਸਰਕੇ

ਅੰਮ੍ਰਿਤਸਰ ‘ਚ ਡਿੱਗਿਆ ਇਕ ਹੋਰ ਸਾਹਿਤਕ ਥੰਮ ਅੰਮ੍ਰਿਤਸਰ, 30 ਅਕਤੂਬਰ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰਗਲਪਕਾਰ, ਕਾਲਮ ਨਵੀਸ ਅਤੇ ਬਾਲ ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਦੀ ਸਿਹਤ ਪਿੱਛਲੇ ਕੁੱਝ ਮਹੀਨਿਆਂ ਤੋਂ ਨਾਸਾਜ਼ ਚੱਲ ਰਹੀ ਸੀ।ਉਹਨਾਂ ਲੰਘੀ ਰਾਤ ਆਪਣੇ ਗ੍ਰਹਿ ਭੱਲਾ ਕਲੋਨੀ ਵਿਖੇ ਆਖਰੀ ਸਾਹ …

Read More »