ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਚੱਲ ਰਹੇ ਪ੍ਰਮੁੱਖ ਵਿਦਿਅਕ ਅਦਾਰਿਆਂ ਖਾਸਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸਮੇਤ ਹੋਰ ਸਮੁੱਚੀਆਂ ਸੰਸਥਾਵਾਂ ਵਿੱਚੋਂ ਵਿਦਿਆ ਪ੍ਰਾਪਤ ਕਰ ਰਹੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਰਕਾਰ …
Read More »Monthly Archives: October 2023
ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਹੈਲਥ ਸਾਇੰਸਜ਼ ਵਿਖੇ ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਲੈਰੀਨਗੋਲੋਜੀ ਸਮਿਟ 2023’
ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ 11ਵੀਂ ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਲੈਰੀਨਗੋਲੋਜੀ ਸਮਿਟ 2023’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਗੁਰੀ ਸੰਧੂ ਕੰਸਲਟੰਟ ਓਟੋਲੈਰੀਨਗੋਲੋਜੀਸਟ ਐਡਟਲਟ ਐਂਡ ਪੀਡੀਐਟ੍ਰਿਕ ਈ.ਐਨ.ਟੀ ਸਪੈਸ਼ਲਿਸਟ ਲੰਡਨ ਨੇ ਮੁੱਖ ਮਹਿਮਾਨ ਵਜੋਂ ਪੁੱਜੇ।ਪੂਰੇ ਭਾਰਤ ਤੋਂ 300 ਤੋਂ ਵੱਧ ਈ.ਟੈਨ.ਟੀ ਡਾਕਟਰਾਂ ਨੇ ਹਿੱਸਾ ਲਿਆ ਅਤੇ ਵਿਸ਼ਵ ਭਰ ਤੋਂ ਆਨਲਾਈਨ ਮਾਧਿਅਮ …
Read More »ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਸੈਮੀਨਾਰ
ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਸ੍ਰ. ਦਲੀਪ ਸਿੰਘ ਦੀ ਮ੍ਰਿਤਕ ਦੇਹ ਵਾਪਸ ਵਤਨ ਲਿਆਉਣ ਦੀ ਅਪੀਲ ਅੰਮ੍ਰਿਤਸਰ, 14 (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਾਂਝੇ ਤੌਰ ਤੇ ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ‘ਸਿੰਘ ਸਭਾ ਲਹਿਰ-ਅਜੋਕਾ ਪ੍ਰਸੰਗ’ ਵਿਸ਼ੇ ‘ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ …
Read More »ਐਚ.ਡੀ.ਐਫ.ਸੀ ਬੈਂਕ ਨੇ ਨਿਗਮ ਕਰਮਚਾਰੀ ਦੀ ਮੌਤ ‘ਤੇ ਆਸ਼ਰਿਤਾਂ ਨੂੰ ਦਿੱਤੀ 30 ਲੱਖ ਦੀ ਦੁਰਘਟਨਾ ਬੀਮਾ ਰਾਸ਼ੀ- ਕਮਿਸ਼ਨਰ ਰਾਹੁਲ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਐਚ.ਡੀ.ਐਫ.ਸੀ ਬੈਂਕ ਵਲੋਂ ਨਿਗਮ ਦੇ ਤਨਖਾਹ ਖਾਤਾ ਧਾਰਕ ਕਰਮਚਾਰੀ ਦੀ ਮੌਤ ਉਪਰੰਤ ਆਸ਼ਰਿਤਾ ਨੂੰ 30 ਲੱਖ ਦੀ ਦੁਰਘਟਨਾ ਬੀਮਾ ਰਾਸ਼ੀ ਦਾ ਚੈਕ ਦਿੱਤਾ ਗਿਆ ਨਗਰ ਨਿਗਮ ਅੰਮ੍ਰਿਤਸਰ ਦਾ ਇਕ ਕਰਮਚਾਰੀ ਕਰਮਬੀਰ ਸਿੰਘ ਜੋ ਕਿ ਬਤੌਰ ਬੇਲਦਾਰ ਕੰਮ ਕਰਦਾ ਸੀ, ਦੀ ਇਕ ਐਕਸੀਡੈਂਟ ਵਿੱਚ ਮੌਤ ਹੋ ਗਈ ਸੀ ਅਤੇ ਉਸ ਦਾ ਐਚ.ਡੀ.ਐਫ.ਸੀ ਬੈਂਕ ਵਿੱਚ ਤਨਖਾਹ …
Read More »ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ।ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ ਸਨ।ਇਸ ਤੋਂ ਪਹਿਲਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪਨ
ਓਵਰਆਲ ਜੇਤੂ ਏ ਡਿਵੀਜ਼ਨ-ਸਿੱਖ ਨੈਸ਼ਨਲ ਕਾਲਜ ਬੰਗਾ ਤੇ ਬੀ ਡਿਵੀਜ਼ਨ-ਹਿੰਦੁ ਕੰਨਿਆ ਕਾਲਜ ਕਪੂਰਥਲਾ ਰਹੇ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡੀ-ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋਇਆ।ਜਿਸ ਦੇ ‘ਏ’ ਡਵੀਜ਼ਨ ਦਾ ਤਾਜ ਸਿੱਖ ਨੈਸ਼ਨਲ ਕਾਲਜ, ਬੰਗਾ ਅਤੇ ਬੀ ਡਵੀਜ਼ਨ ਦਾ ਤਾਜ ਹਿੰਦੁ ਕੰਨਿਆ ਕਾਲਜ ਕਪੂਰਥਲਾ ਦੇ ਸਿਰ ਸਜਿਆ।ਬੀ-ਡਵੀਜ਼ਨ ਵਿਚ ਪਹਿਲਾ ਰਨਅਰਜ਼ੱਅਪ ਕਮਲਾ ਨਹਿਰੂ ਕਾਲਜ …
Read More »‘ਖੇਡਾਂ ਵਤਨ ਪੰਜਾਬ ਦੀਆਂ 202 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਦੀ ਸ਼ਰੂਆਤ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਰਾਜ ਪੱਧਰੀ ਖੇਡਾਂ ਦੌਰਾਨ ਗੱਤਕਾ ਮੁਕਾਬਲੇ 13 ਤੋਂ 16 ਅਕਤੂਬਰ 2023 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ।ਜਿਲ੍ਹਾ ਖੇਡ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਖੇਡ ਮੁਕਾਬਲੇ ਅੰਡਰ-14, 17,21, 21-30 ਅਤੇ 31 ਤੋਂ 40 ਵੱਖ-ਵੱਖ ਉਮਰ ਵਰਗ ਵਿੱਚ …
Read More »ਵਿਧਾਇਕ ਗੁਪਤਾ ਨੇ 4 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾ. ਅਜੈ ਗੁਪਤਾ ਨੇ ਰਾਮ ਬਾਗ ਵਿਖੇ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਕਰਨ ਪਿੱਛੋਂ ਕੀਤਾ।ਉਨਾਂ ਦੱਸਿਆ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਕਟੜਾ ਜੈਮਲ ਸਿੰਘ ਸਾਹਮਣੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ 23 ਕੈਡਿਟਾਂ ਨੂੰ ਮਿਲੇ `ਏ` ਸਰਟੀਫਿਕੇਟ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ 23 ਵਿਦਿਆਰਥੀਆਂ ਨੂੰ ਸਕੂਲ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਐਨ.ਸੀ.ਸੀ ਦੁਆਰਾ `ਏ` ਗਰੇਡ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇਸ ਉਪਲੱਬਧੀ ਨੂੰ ਹਾਸਲ ਕਰਨ ਲਈ ਇਨ੍ਹਾਂ ਵਿਦਿਆਰਥੀਆਂ ਨੇ ਸਖ਼ਤ ਸਿਖਲਾਈ ਅਤੇ ਇੱਕ ਇਮਤਿਹਾਨ ਪਾਸ ਕੀਤਾ।ਗਰੁੱਪ ਕਪਤਾਨ ਮਨੋਜ ਕੁਮਾਰ ਵਤਸ ਦੀ ਕਮਾਂਡ ਹੇਠ ਪੰਜਾਬ ਦੇ ਏਅਰ ਸੈਕੂਐਡਰਨ ਨੇ ਵਿਦਿਆਰਥੀਆਂ ਨੂੰ …
Read More »ਸਲਾਈਟ ਮੁਲਾਜ਼ਮ ਆਗੂ ਜਗਦੀਸ਼ ਚੰਦ ਨੂੰ ਦੋਹਰਾ ਸਦਮਾ, ਮਾਂ ਤੋਂ ਬਾਅਦ ਪਿਤਾ ਨੇ ਵੀ ਤਿਆਗੇ ਪ੍ਰਾਣ
ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸਨ ਦੇ ਜਨਰਲ ਸਕੱਤਰ ਜਗਦੀਸ ਚੰਦ ਅਤੇ ਅਧਿਆਪਕਾ ਨੀਨਾ ਸ਼ਰਮਾ ਨੂੰ ਉਸ ਵੇਲੇ ਦੋਹਰਾ ਸਦਮਾ ਲੱਗਾ, ਜਦੋਂ ਉਹਨਾ ਦੇ ਪਿਤਾ ਕਾਂਸ਼ੀ ਰਾਮ ਵੀ ਪਰਿਵਾਰ ਨੂੰ ਵਿਛੋੜਾ ਦੇ ਗਏ।ਅਜੇ ਦੋ ਦਿਨ ਪਹਿਲਾਂ ਹੀ ਉਹਨਾ ਦੇ ਮਾਤਾ ਦਾ ਦਿਹਾਂਤ ਹੋਇਆ ਹੈ।ਪ੍ਰੀਵਾਰ ‘ਤੇ ਪਈ ਦੂਹਰੀ ਮਾਰ ‘ਤੇ ਦੁੱਖ ਪ੍ਰਗਟ ਕਰਦਿਆਂ ਜਥੇਬੰਦੀ ਦੇ ਪਧਾਨ ਜੁਝਾਰ …
Read More »