ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਧਾਰਮਿਕ ਮਹਾਵਿਦਿਆਲਾ ਲੰਗਰ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦਾ 100 ਸਾਲਾ ਸਥਾਪਨਾ ਦਿਵਸ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵਿਖੇ ਸਮੂਹ ਸੰਗਤ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਗੁਰਦੁਆਰਾ ਜਨਮ ਅਸਥਾਨ ਚੀਮਾਂ ਸਾਹਿਬ ਦੇ ਸਹਿਯੋਗ ਨਾਲ ਮਨਾਇਆ ਗਿਆ।ਬੀਤੇ ਕੱਲ੍ਹ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਪਾ ਕੇ ਗੁਰੂ ਮਹਾਰਾਜ ਧੰਨ-ਧੰਨ ਸ੍ਰੀ ਗੁਰੂ …
Read More »Monthly Archives: October 2023
ਆੜਤੀਆ ਮੰਗਤ ਰਾਏ ਮੰਗੂ ਨੂੰ ਗਹਿਰਾ ਸਦਮਾ, ਪਤਨੀ ਦਾ ਬੇਵਕਤੀ ਦਿਹਾਂਤ
ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਪੈਸਟੀਸਾਈਡ ਯੂਨੀਅਨ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਸਵ. ਜੀਵਨ ਲਾਲ ਮਾਮਾ ਸੁਨਾਮ ਵਾਲੇ ਦੇ ਪੁੱਤਰ ਮੰਗਤ ਰਾਏ ਮੰਗੂ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦੋਂ ਉਹਨਾਂ ਦੀ ਧਰਮ ਪਤਨੀ ਮੀਨੂੰ ਰਾਣੀ ਦਾ ਬੇਵਕਤੀ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ …
Read More »ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਦੀ ਨੈਸ਼ਨਲ ਪੱਧਰੀ ਚੋਣ
ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ ਡੀ.ਏ.ਵੀ ਕਾਲਜ ਅਬੋਹਰ ਵਿਖੇ ਕਰਵਾਏ ਗਏ।ਉਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਅੰਡਰ-19 ਸਾਲ ਲੜਕੀਆਂ ਹਰਮੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਸਿਲਵਰ ਮੈਡਲ ਅਤੇ ਅੰਡਰ-14 ਸਾਲ ਲੜਕੇ ਸਾਹਿਬਜੋਤ ਸਿੰਘ, ਜਸਪ੍ਰੀਤ ਸਿੰਘ ਤੇ ਰਣਬੀਰ ਸਿੰਘ ਨੇ ਬਰਾਊਂਜ਼ ਮੈਡਲ ਅਤੇ ਅੰਡਰ-17 ਸਾਲ ਲੜਕੇ ਅਵਨੀਤ …
Read More »ਅਕਾਲ ਅਕਾਦਮੀ ਰਾਜੀਆ ਵਿਖੇ ਐਥਲੈਟਿਕ ਮੀਟ ਦਾ ਆਯੋਜਨ
ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕਾਦਮੀ ਰਾਜੀਆ (ਬਰਨਾਲਾ) ਵਿਖੇ ਸਕੂਲ ਪੱਧਰੀ ਐਥਲੈਟਿਕ ਮੀਟ ਕਰਵਾਈ ਗਈ।ਸ਼ਬਦ ਤੇ ਓਥ ਲੈਣ ਉਪਰੰਤ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਖੇਡ ਸਮਾਗਮ ਦੀ ਸੁਰੂਆਤ ਕਰਵਾਈ।ਖੇਡਾਂ ਵਿੱਚ ਜਮਾਤ ਨਰਸਰੀ ਤੋ ਲੈ ਕੇ ਅੱਠਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਵਲੋਂ …
Read More »National Seminar on MSME at Khalsa College Women Focuses on Punjab Economy
Amritsar, October 13 (Punjab Post Bureau) – The Department of Economics, Khalsa College for Women (KCW) today organized a national seminar on the “Challenges and Prospects of MSME and Underemployment’’. The Indian Council of Social Science Research (ICSSR) sponsored one-day national seminar focused on the small scale industries contribution in the economy of Punjab. Guru Nanak Dev University’s professor Emeritus …
Read More »ਅਕਾਲ ਅਕੈਡਮੀ ਕਮਾਲਪੁਰ ਵਿਖੇ ਨੈਤਿਕ ਸਿੱਖਿਆ ਵਿਸ਼ੇ ‘ਤੇ ਸੈਮੀਨਾਰ
ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਵਿਖੇ ਨੈਤਿਕ ਸਿੱਖਿਆ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਉੱਘੇ ਬੁਲਾਰੇ ਤੇ ਸਰਗਰਮ ਸਮਾਜ ਸੇਵੀ ਡਾ. ਰਾਜਪਾਲ ਸਿੰਘ ਨੇ ਸ਼ਿਰਕਤ ਕੀਤੀ।ਸੈਮੀਨਾਰ ਵਿੱਚ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਰਾਜਪਾਲ ਨੇ ਸਮਾਜ ਵਿੱਚ ਆ ਰਹੇ ਨਿਘਾਰ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਅੱਜ ਕਿਵੇਂ ਅਸੀਂ ਆਪਣੇ …
Read More »ਪੰਜਾਬੀ ਮਾਂ ਬੋਲੀ ਪ੍ਰਤੀ ਸਤਿਕਾਰ ਨਾਲ ਅਪਣਾ ਕੇ ਰੱਖੋ – ਸੰਜੀਵ ਬਾਂਸਲ
ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਇੱਕ ਪੰਜਾਬੀ ਅਖਬਾਰ ਵਲੋਂ “ਮਾਂ ਬੋਲੀ ਲਹਿਰ ਪਿੰਡ ਪਿੰਡ ਸ਼ਹਿਰ ਸ਼ਹਿਰ” ਦਾ ਆਗਾਜ਼ ਬਲਜੀਤ ਸਿੰਘ ਟਿੱਬਾ ਦੀ ਅਗਵਾਈ ਹੇਠ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਅੱਜ ਸਰਕਾਰੀ ਹਾਈ ਸਕੂਲ ਮੰਗਵਾਲ (ਸੰਗਰੂਰ) ਵਿਖੇ ਕੀਤਾ ਗਿਆ।ਜਿਸ ਤਹਿਤ ਬੱਚਿਆਂ ਵਲੋਂ ਪੰਜਾਬੀ ਨਾਲ ਸਬੰਧਿਤ ਤਰਾਂ ਤਰਾਂ ਦੀਆ ਪੇਸ਼ਕਾਰੀਆ ਕੀਤੀਆਂ ਗਈਆਂ।ਡੀ.ਸੀ ਨੇ ਪੰਜਾਬੀ ਭਾਸ਼ਾ ਨੂੰ ਅਪਣਾਉਣ ‘ਤੇ ਜ਼ੋਰ …
Read More »`ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਭਾਰ ਚੁੱਕ ਕੇ ਡੀ.ਸੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ
ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – `ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਸੁਨਾਮ ਵਿਖੇ ਰਾਜ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਦੌਰਾਨ ਜਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਭਾਰ ਚੁੱਕ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ।
Read More »ਅਕੇਡੀਆ ਵਰਲਡ ਸਕੂੂਲ ਦੇ ਬੱਚਿਆਂ ਨੇ ਇਨ-ਹਾਊਸ ਪਿਕਨਿਕ ਦਾ ਆਨੰਦ ਮਾਣਿਆ
ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਚੇਅਰਮੈਨ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਸਕੂਲ ਵਿਖੇ ਇਨ ਹਾਊਸ ਪਿਕਨਿਕ ਦਾ ਆਯੋਜਨ ਕੀਤਾ ਗਿਆ। ਕਿੰਡਰਗਾਰਟਨ ਦੇ ਬੱਚਿਆਂ ਵਲੋਂ ਇਸ ਪਿਕਨਿਕ ਦਾ ਖੂਬ ਆਨੰਦ ਮਾਣਿਆ ਗਿਆ।ਸਕੂਲ ਦੇ ਗਰਾਊਂਡ ਵਿੱਚ ਅਲੱਗ-ਅਲੱਗ ਪ੍ਰਕਾਰ ਦੇ ਝੂਲਿਆਂ, ਮੈਰੀ-ਗੋ-ਰਾਊਂਡ, ਜੰਪਿੰਗ ਸਲਾਈਡ, ਬੋਟਿੰਗ, ਟਰੈਮਪਲਿੰਗ, ਟਰੇਨ, ਐਡਵੈਨਚਰਜ਼ ਦਾ ਪ੍ਰਬੰਧ ਕੀਤਾ ਗਿਆ।ਇਸ ਦੇ ਨਾਲ ਹੀ …
Read More »ਯੂਨੀਵਰਸਿਟੀ ਦਾ ਡੀ-ਜ਼ੋਨ ਜ਼ੋਨਲ ਯੁਵਕ ਮੇਲਾ ਗਰੁੱਪ ਡਾਂਸ ਤੇ ਗਿੱਧੇ ਦੀ ਧਮਾਲ ਨਾਲ ਸ਼ੁਰੂ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀ-ਜ਼ੋਨ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਗਰੁੱਪ ਡਾਂਸ ਅਤੇ ਗਿੱਧੇ ਵਿੱਚ ਮੁਟਿਆਰਾਂ ਅਤੇ ਗੱਭਰੂਆਂ ਨੇ ਦਸ਼ਮੇਸ਼ ਆਡੀਟੋਰੀਅਮ ਦੀ ਸਟੇਜ਼ ‘ਤੇ ਧਮਾਕੇਦਾਰ ਪੇਸ਼ਕਾਰੀਆਂ ਦੇ ਕੇ ਯੂਥ ਫੈਸਟੀਵਲ ਵਿੱਚ ਜਨੂੰਨ ਅਤੇ ਜੋਸ਼ ਦਾ ਰੰਗ ਭਰ ਦਿੱਤਾ।ਇਸ ਯੁਵਕ ਮੇਲੇ ਵਿੱਚ ਕਪੂਰਥਲਾ ਅਤੇ ਐਸ.ਬੀ.ਐਸ ਨਗਰ ਦੇ 17 ਕਾਲਜਾਂ ਦੀਆਂ ਟੀਮਾਂ ਵੱਖ-ਵੱਖ …
Read More »
Punjab Post Daily Online Newspaper & Print Media