ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡੀ.ਪੀ.ਐਸ ਖਰਬੰਦਾ ਸਕੱਤਰ, ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਨਿਰਦੇਸਾਂ ਅਨੁਸਾਰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਆਈ.ਟੀ.ਆਈ ਪਾਸ ਹੋਏ ਸਿਖਿਆਰਥੀਆਂ ਦੀ ਕਾਨਵੋਕੇਸ਼ਨ ਸਮਾਰੋਹ ਅਤੇ ਅਪ੍ਰੈਂਟਿਸਸ਼ਿਪ ਪਾਸ ਸਿਖਿਆਰਥੀਆਂ ਦਾ ‘ਕੌਂਸਲ ਦੀਕਸ਼ਾਂਤ’ ਸਮਾਰੋਹ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਸ਼ੋਕ ਤਲਵਾੜ ਚੇਅਰਮੈਨ ਨਗਰ ਸੁਧਾਰ ਟਰਸਟ ਵਲੋਂ ਸਿਰਕਤ ਕੀਤੀ ਗਈ ਅਤੇ ਹਰ ਟਰੇਡ ਦੇ …
Read More »Monthly Archives: October 2023
ਰੋਜ਼ਗਾਰ ਕੈਂਪ ਦੌਰਾਨ 46 ਉਮੀਦਵਾਰਾਂ ਦੀ ਹੋਈ ਨੋਕਰੀ ਲਈ ਚੋਣ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ। ਸ੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਅਜਾਈਲ ਆਦਿ ਕੰਪਨੀ …
Read More »ਡੇਅਰੀ ਵਿਕਾਸ ਵਿਭਾਗ ਵਲੋਂ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਕੈਬਨਿਟ ਮੰਤਰੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਡਾਇਰੈਕਟਰ ਡੇਅਰੀ, ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਠਾਣੇਵਾਲ ਬਲਾਕ ਰਈਆ ਜਿਲ੍ਹਾ ਅੰਮ੍ਰਿਤਸਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਆਏ ਹੋਏ ਡੇਅਰੀ ਫਾਰਮਰਾਂ ਨੂੰ …
Read More »16 ਤੋਂ 22 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਦਿਵਿਆਂਗਾਂ ਲਈ ਲਗਾਏ ਜਾਣਗੇ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਤੋਂ 22 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਅਲਿਮਕੋ ਦੀ ਟੀਮ ਵਲੋਂ ਪਹਿਲਾਂ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕਰਦੇ ਹੋਏ ਲੋੜਵੰਦਾਂ ਨੂੰ ਰਜਿਸਟਰ ਕੀਤਾ …
Read More »ਵਿਆਹ ਦੀ 27ਵੀਂ ਵਰ੍ਹੇਗੰਢ ਮੁਬਾਰਕ – ਜਤਿੰਦਰ ਕੁਮਾਰ ਜ਼ਿੰਦਲ ਤੇ ਸੀਮਾ ਜ਼ਿੰਦਲ
ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਦੇ ਜਤਿੰਦਰ ਕੁਮਾਰ ਜ਼ਿੰਦਲ ਤੇ ਸੀਮਾ ਜ਼ਿੰਦਲ ਨੂੰ ਵਿਆਹ ਦੀ 27ਵੀਂ ਵਰ੍ਹੇਗੰਢ ਮੁਬਾਰਕ।
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅਰਥ ਸ਼ਾਸਤਰ ਵਿਭਾਗ ਵਲੋਂ ‘ਮੌਜ਼ੂਦਾ ਸਮੇਂ ਅਲਪ ਰੁਜ਼ਗਾਰ ਦੇ ਖੇਤਰ ’ਚ ਦਰਪੇਸ਼ ਚੁਣੋਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. …
Read More »ਰੱਤੋਕੇ ਸਕੂਲ ਦੇ ਯੁਵਰਾਜ, ਜਗਸੀਰ ਅਤੇ ਮਹਿਕਪ੍ਰੀਤ ਨੇ ਜਿੱਤੇ ਸੋਨ ਤਮਗੇ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਜੋਨ ਲੌਂਗੋਵਾਲ ਦੀ ਪੱਧਰੀ ਐਥਲੈਟਿਕਸ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਗਈ।ਜਿਸ ਵਿੱਚ ਸਰਕਾਰੀ ਐਲੀਮੈਂਟਰੀ ਰੱਤੋਕੇ ਦੇ ਅਥਲੀਟ ਲੜਕੇ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਇਹਨਾਂ ਮੁਕਾਬਲਿਆਂ ਵਿੱਚ ਜਗਸੀਰ ਸਿੰਘ ਪੁੱਤਰ ਰਾਮ ਸਿੰਘ ਨੇ 100 ਮੀਟਰ ਦੌੜ ਦੌਰਾਨ ਜ਼ੋਨ ਵਿੱਚ ਸਭ ਅਥਲੀਟਾਂ ਨੂੰ ਮਾਤ ਦਿੰਦਿਆਂ ਸੋਨ ਤਗਮਾ ਜਿੱਤਿਆ …
Read More »DAV Public School organises Art Educators Meet
Amritsar, October 12 (Punjab Post Bureau) – DAV Public School Lawrence Road in association with Kokuya Camel organised an ‘Art Educators Meet’ to foster creativity and collaboration on October 12, 2023. The event aimed to promote dialogue exchange of ideas and professional development within the field of art. The Resource Person for the day S. Raj Kumar (National Sales Promotion …
Read More »Tourism fest organized at GNDU
Amritsar, October 12 (Punjab Post Bureau) – The Hotel Management and Tourism Department of Guru Nanak Dev University organized tourism fest an incredible event that brought together college students from Amritsar. During this fest the Best out of Waste Competition, along with poster making, rangoli making, and photography competitions were held in the Department on the second day. The event was …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟੂਰਿਜ਼ਮ ਫੈਸਟ ਦਾ ਆਯੋਜਨ
ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵੱਲੋਂ ਟੂਰਿਜ਼ਮ ਫੈਸਟ ਦਾ ਆਯੋਜਨ ਕੀਤਾ ਗਿਆ।ਮੇਲੇ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ।ਮੇਲੇ ਦੌਰਾਨ ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਅਤੇ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ।ਇਸ ਈਵੈਂਟ ਦਾ ਉਦੇਸ਼ ਵਿਦਿਆਰਥੀਆਂ ਨੂੰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ।ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਜਰੀਏ, ਸ਼ਾਨਦਾਰ ਪੋਸਟਰ ਬਣਾਉਣ, ਮਨਮੋਹਕ …
Read More »