Monday, October 26, 2026

Monthly Archives: October 2023

Khalsa College organizes Workshop on “Financial Education for Young Citizens”

Amritsar, October 11 (Punjab Post Bureau) – The P.G Department of Commerce and Business Administration Khalsa College Amritsar (KCA) organized the Workshop on “Financial Education for Young Citizens”, in collaboration with National Institute of Securities Marketes (NISM) Mumbi and Aditya Birla Capital Foundation. The Key Speaker of this Workshop was Bhagwant Singh NISM Empanelled Resource Person. Dr. Ajay Sehgal (Workshop …

Read More »

ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 11 ਅਕਤੂੂਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਾਲਜ ਆਫ਼ ਨਰਸਿੰਗ ਲੁਧਿਆਣਾ ਵਿਖੇ 30ਵੀਂ ਐਸ.ਐਨ.ਏ ਦੋ ਸਾਲਾ ਪੰਜਾਬ ਰਾਜ ਕਾਨਫਰੰਸ-2023 ਦੌਰਾਨ ਵੱਖ-ਵੱਖ ਗਤੀਵਿਧੀਆਂ ‘ਚ ਹਿੱਸਾ ਲੈਂਦਿਆਂ ਆਪਣੀ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਇਹ ਕਾਨਫ਼ਰੰਸ ਐਸ.ਐਨ.ਏ ਦੇ ਅਡਵਾਈਜ਼ਰ ਅਤੇ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ (ਡਾ.) ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ …

Read More »

ਸੁਰਿੰਦਰ ਸ਼ਰਮਾ ਬਣੇ ਕਾਂਗਰਸ ਭਵਨ ਅੰਮ੍ਰਿਤਸਰ ਸ਼ਹਿਰੀ ਦੇ ਇੰਚਾਰਜ਼

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਸਮੂਹ ਅਹੁੱਦੇਦਾਰਾਂ ਦੀ ਮੀਟਿੰਗ ਕਾਂਗਰਸ ਭਵਨ ਹਾਲ ਬਜਾਰ ਵਿਖੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਜੀ ਦੀ ਪ੍ਰਧਾਨਗੀ ਵਿੱਚ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਅੱਜ ਅਸੀਂ ਪੁਰਾਣੇ ਅਤੇ ਮਿਹਨਤੀ ਕਾਂਗਰਸੀ ਵਰਕਰ ਸੇਵਾਮੁਕਤ ਪ੍ਰਿੰਸੀਪਲ ਸੁਰਿੰਦਰ ਸ਼ਰਮਾ ਪ੍ਰਧਾਨ ਪੰਜਾਬ ਕਾਂਗਰਸ ਇੰਟਕ ਨੂੰ ਅਹਿਮ ਜਿੰਮੇਵਾਰੀ …

Read More »

ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ, ਵਿਭਾਗਾਂ, ਦੁਕਾਨਾਂ, ਵਪਾਰਕ ਅਦਾਰਿਆਂ, ਮੀਲ ਪੱਥਰਾਂ ਦੇ ਬੋਰਡ 21 ਨਵੰਬਰ ਤੱਕ ਪੰਜਾਬੀ ‘ਚ ਲਿਖੇ ਜਾਣ – ਜ਼ਿਲ੍ਹਾ ਭਾਸ਼ਾ ਅਫ਼ਸਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਹੈ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਵਿਭਾਗੀ ਪੱਤਰ ਜਾਰੀ ਕਰਕੇ ਇਹ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸੰਸਥਾਵਾਂ, ਵਪਾਰਕ ਅਦਾਰਿਆਂ, ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਦੁਕਾਨਾਂ, ਸੜਕਾਂ, ਸਾਈਨ ਬੋਰਡਾਂ, ਮੀਲ ਪੱਥਰਾਂ ਦੇ ਬੋਰਡਾਂ …

Read More »

ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਖੇਡਿਆ ਗਿਆ ਨਾਟਕ ‘ਅਰਮਾਨ‘

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਲੀਗਲ ਸਰਵਿਸਿਸ ਅਥਾਰਟੀ ਅੰਮ੍ਰਿਤਸਰ ਵਲੋਂ ਸਿਵਲ ਜੱਜ ਰਛਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜਪਾਲ ਸੁਲਤਾਨ ਫਿਲਮ ਪ੍ਰੋਡਕਸ਼ਨ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਜਿਲ੍ਹਾ ਸੁਪਰਡੈਂਟ ਅਨੁਰਾਗ ਕੁਮਾਰ ਅਜ਼ਾਦ ਦੀ ਅਗਵਾਈ ਵਿੱਚ ਕੈਦੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਨਾਟਕ ‘ਅਰਮਾਨ‘ ਖੇਡਿਆ ਗਿਆ।ਮੁੱਖ ਮਹਿਮਾਨ ਹਰਪ੍ਰੀਤ ਕੌਰ ਰੰਧਾਵਾ ਐਲ.ਡੀ ਡਿਸਟਿਕ ਸੈਸ਼ਨ ਜੱਜ ਕਮ ਚੇਅਰਮੈਨ ਡਿਸਟਿਕ ਲੀਗਲ ਸਰਵਿਸਜ਼ …

Read More »

ਵਿਧਾਇਕ ਗੁਪਤਾ ਵਲੋਂ ਚੌਂਕ ਫਰੀਦ ਵਿਖੇ 15 ਲੱਖ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਉਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਚੌਂਕ ਫਰੀਦ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦੇ ਉਦਘਾਟਨ ਕਰਨ ਪਿੱਛੋਂ …

Read More »

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ ਪ੍ਰਸ਼ਾਸਨ- ਪ੍ਰਤਾਪ ਸਿੰਘ

ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ।ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਇਥੇ ਨਤਮਸਤਕ ਹੋਣ ਪੁੱਜਦੀਆਂ …

Read More »

ਚੰਡੀਗੜ੍ਹ ਦੇ 14 ਅਕਤੂਬਰ ਦੇ ਧਰਨੇ ‘ਚ ਪੈਨਸ਼ਨਰ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ – ਸਿਕੰਦਰ ਸਿੰਘ ਪ੍ਰਧਾਨ

ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਇੰਜ. ਸੁਖਦਰਸ਼ਨ ਸਿੰਘ ਸਕੱਤਰ ਅਤੇ ਇੰਜ: ਜੁਗਲ ਕਿਸ਼ੋਰ ਸਾਹਨੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਪੱਧਰੀ ਵਿਸ਼ਾਲ ਧਰਨਾ ਜੋ ਬੀਤੇ ਦਿਨੀਂ ਪਟਿਆਲਾ ਵਿਖੇ ਬਿਜਲੀ ਪੈਨਸ਼ਨਰਾਂ ਵੱਲੋਂ ਦਿੱਤਾ ਗਿਆ ਸੀ, ਨੂੰ …

Read More »

ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਨੇ ਮਨਾਇਆ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ

ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਬਾਬਾ ਬੰਦਾ ਬਹਾਦਰ ਯਾਦਗਾਰੀ ਹਾਲ ਵਿੱਚ ਵਿਸ਼ੇਸ਼ ਵਿਚਾਰ ਗੋਸ਼ਟੀ ਦਾ ਆਯੋਜਨ ਕਰਕੇ ਮਨਾਇਆ ਗਿਆ।ਮੰਚ ਸੰਚਾਲਕ ਪ੍ਰੀਤਮਹਿੰਦਰ ਸਿੰਘ ਬੇਦੀ ਨੇ ਸਮਾਗਮ ਦੀ ਆਰੰਭਤਾ ਲਈ ਭਾਈ ਪਰਮਿੰਦਰ ਸਿੰਘ ਪ੍ਰਿੰਸ ਦੇ ਕੀਰਤਨੀ ਜਥੇ ਨੂੰ ਸ਼ਬਦ ਗਾਇਨ ਕਰਨ ਲਈ …

Read More »

ਖਾਲਸਾ ਗਰਲਜ ਸੀਨੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਹੁਨਰ ਦਾ ਕੀਤਾ ਮੁਜ਼ਾਹਰਾ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ 2023-24 ’ਚ ਹਿੱਸਾ ਲੈਂਦਿਆਂ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਕਾਬਲੀਅਤ ’ਚ ਨਾਮ ਦਰਜ਼ ਕਰਵਾਇਆ।ਜਿਲਾ ਸਿੱਖਿਆ ਅਫ਼ਸਰ ਦੁਆਰਾ ਕਲਾਸੀਕਲ ਡਾਂਸ ਦਾ ਆਯੋਜਨ ਐਸ.ਐਲ ਭਵਨ ਵਿਖੇ ਕੀਤਾ ਗਿਆ, ਜਿਸ ’ਚ ਕੁੱਲ 12 ਸਕੂਲਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …

Read More »