ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਵਿਭਾਗ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ (ਐਨ.ਆਈ.ਐਸ.ਐਮ), ਮੁੰਬਈ ਅਤੇ ਆਦਿਤਿਆ ਬਿਰਲਾ ਕੈਪੀਟਲ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਵਿੱਤੀ ਸਿੱਖਿਆ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਅਤੇ ਵਰਕਸ਼ਾਪ ਚੇਅਰਮੈਨ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕਰਵਾਈ ਇਸ ਵਰਕਸ਼ਾਪ ’ਚ ਐਨ.ਆਈ.ਐਸ.ਐਮ ਤੋਂ ਭਗਵੰਤ ਸਿੰਘ ਨੇ ਮੁੱਖ ਬੁਲਾਰੇ …
Read More »Monthly Archives: October 2023
ਖ਼ਾਲਸਾ ਕਾਲਜ ਵੈਟਰਨਰੀ ਵਿਖੇ 3 ਰੋਜ਼ਾ ‘ਵੈਟਰਨਰੀ ਐਕਸਟੈਂਸ਼ਨ’ ਰਾਸ਼ਟਰੀ ਕਾਨਫ਼ਰੰਸ 12 ਤੋਂ
ਕਾਨਫਰੰਸ ’ਚ ਦੇਸ਼ ਦੇ 15 ਰਾਜਾਂ ਤੋਂ 200 ਦੇ ਕਰੀਬ ਵਫ਼ਦ ਹੋਣਗੇ ਸ਼ਾਮਲ – ਡਾ. ਵਰਮਾ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ‘ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮਾਰਟ ਪਸ਼ੂ ਧਨ ਦੇ ਵਿਸਥਾਰ-ਇਕ ਐਕਸਟੈਂਸ਼ਨ ਬਾਊਂਟੀ’ ਵਿਸ਼ੇ ’ਤੇ ਸੁਸਾਇਟੀ ਫਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ (ਐਸ.ਪੀ.ਏ.ਐਚ.ਈ) ਦੀ 3 ਰੋਜ਼ਾ ਨੈਸ਼ਨਲ ਕਾਨਫਰੰਸ 12 ਤੋਂ …
Read More »ਰੂਹਾਨੀ ਕੀਰਤਨ ਦਰਬਾਰ 25 ਅਕਤੂਬਰ ਤੋਂ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਨਾਭਾ ਗੇਟ ਸੰਗਰੂਰ ਵਲੋਂ ਬਾਬਾ ਜੀ ਦੀ ਬਰਸੀ ਦੇ ਸਬੰਧ ਵਿੱਚ ਰੂਹਾਨੀ ਕੀਰਤਨ ਦਰਬਾਰ 25 ਤੋਂ 27 ਅਕਤੂਬਰ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ।25 ਅਕਤੂਬਰ ਨੂੰ ਬਾਬਾ ਜੀ ਦੀ ਪਾਲਕੀ ਯਾਤਰਾ ਸਵੇਰੇ 10.00 ਵਜੇ ਤਪ ਅਸਥਾਨ ਤੋਂ ਸ਼ਾਨੋ ਸ਼ੌਕਤ ਨਾਲ ਚੱਲੇਗੀ …
Read More »ਕਲਗੀਧਰ ਟਰੱਸਟ ਬੜੂ ਸਾਹਿਬ “ਆਫ਼ਤ ਰਾਹਤ ਪਹਿਲਕਦਮੀ ਸਰਬੋਤਮ ਪੁਰਸਕਾਰ” ਨਾਲ ਸਨਮਾਨਿਤ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਨੂੰ “ਸਰਬੋਤਮ ਆਫ਼ਤ ਰਾਹਤ ਪਹਿਲਕਦਮੀ 2023 ਪੁਰਸਕਾਰ” ਨਾਲ ਸਨਮਾਨਿਤ ਕੀਤਾ।ਇਹ ਪੁਰਸਕਾਰ ਬੜੂ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਡਾ: ਦਵਿੰਦਰ ਸਿੰਘ, ਡਾ: ਨੀਲਮ ਕੌਰ ਅਤੇ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦੁਆਰਾ ਜਨਮ ਅਸਥਾਨ ਚੀਮਾ ਅਤੇ “ਅਕਾਲ ਰਿਲੀਫ ਟੀਮ” ਦੇ ਸਾਰੇ ਮੈਂਬਰਾਂ ਦੇ ਸ਼ਾਨਦਾਰ ਯਤਨਾਂ ਦਿੱਤਾ ਗਿਆ, ਜਿਨ੍ਹਾਂ ਨੇ ਕੁਦਰਤੀ ਤਬਾਹੀ ਦੇ ਪੀੜ੍ਹਤਾਂ …
Read More »10 ਨਵੰਬਰ ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਆਰਮੀ ਭਰਤੀ ਰੈਲੀ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਜ਼ਮੈਨ ਦੇ ਤਹਿਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਆਰਮੀ ਭਰਤੀ ਰੈਲੀ ਕੀਤੀ ਜਾਵੇਗੀ। ਭਰਤੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦੇ ਐਡਮਿਟ …
Read More »ਸਰੂਪ ਰਾਣੀ ਕਾਲਜ ਵਿਖੇ ਪਹੁੰਚੀ ਸੀ.ਆਰ.ਪੀ.ਐਫ ਵੁਮੈਨ ਬਾਈਕ ਰੈਲੀ, ਬੈਂਡ ਦਾ ਕੀਤਾ ਡਿਸਪਲੇ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮਿ੍ਰਤਸਰ ਵਿਖ਼ੇ ਸੀ.ਆਰ.ਪੀ ਐਫ ਵੁਮੈਨ ਬਾਈਕ ਮੁਹਿੰਮ ਦਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਇਹ ਬਾਈਕ ਰੈਲੀ ਸ੍ਰੀਨਗਰ ਤੋਂ ਚੱਲ 8 ਅਕਤੂਬਰ ਨੂੰ ਅੰਮ੍ਰਿਤਸਰ ਪੁੱਜੀ ਸੀ ਅਤੇ 9 ਅਕਤੂਬਰ ਨੂੰ ਇਹ ਅਟਾਰੀ ਪਹੁੰਚੀ।ਇਹ ਰੈਲੀ ‘ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਹਰੇ ਨੂੰ ਲੈ ਸ਼੍ਰੀਨਗਰ …
Read More »ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ
ਦਿਵਿਆਂਗਾਂ ਨੂੰ ਕੀਤੀ ਵੰਡੇ 182 ਬੈਟਰੀ ਵਾਲੇ ਟਰਾਈਸਾਈਕਲ ਅਤੇ 45 ਸਮਾਰਟ ਕੇਨ (ਛੜੀਆਂ) ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ ਅਤੇ ਇਸ ਲਈ 16 ਅਕਤੂਬਰ ਤੋਂ 22 ਅਕਤੂਬਰ ਤੱਕ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਅੰਮਿਤ ਤਲਵਾੜ ਨੇ ਦੱਸਿਆ ਕਿ ਅੱਜ ਅਲਿਮਕੋ ਦੀ ਸਹਾਇਤਾ ਨਾਲ ਇੰਸਟੀਚਿਊਟ ਆਫ਼ ਟੈਕਸਟਾਈਲ …
Read More »ਪੈਂਥਰ ਡਵੀਜ਼ਨ ਸਾਈਕਲਿੰਗ ਮੁਹਿੰਮ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਹਰੀ ਯਾਤਰਾ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਾਤਾਵਰਣ ਦੀ ਸੰਭਾਲ ਪ੍ਰਤੀ ਭਾਰਤੀ ਫੌਜ ਦੀ ਵਚਨਬੱਧਤਾ ਨੂੰ ਦਰਸਾਉਣ ਵਾਲੀ ਇੱਕ ਸ਼ਾਨਦਾਰ ਪਹਿਲਕਦਮੀ ‘ਚ, ਪੈਂਥਰ ਡਿਵੀਜ਼ਨ ਨੇ 9 ਅਕਤੂਬਰ 23 ਨੂੰ ਇੱਕ ਸਾਈਕਲ ਮੁਹਿੰਮ ਸ਼ੁਰੂ ਕੀਤੀ।ਇਹ 10 ਦਿਨਾਂ ਤੱਕ ਚੱਲਣ ਵਾਲੀ ਇਹ ਮੁਹਿੰਮ ਪੰਜਾਬ ਦੇ ਕੁੱਝ ਪ੍ਰਮੁੱਖ ਟਾਊਨਸ਼ਿਪਾਂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਸੁੰਦਰ ਨਜ਼ਾਰਿਆਂ ਵਿਚੋਂ ਲੰਘੇਗੀ।”ਵਾਤਾਵਰਣ ਸੰਭਾਲ” `ਤੇ …
Read More »Panther Division Cycling Expedition : A Green Journey Through Punjab & Himachal Pradesh
Amritsar, October 10 (Punjab Post Bureau) – In a remarkable initiative showcasing the Indian Army’s commitment to environmental conservation, the Panther Division embarked on a cycling expedition on 09 October 23. This expedition, lasting 10 days would span through some major townships of Punjab and picturesque landscapes of Shivalik ranges in Himachal Pradesh. The troops will be pedaling for a …
Read More »ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਵਿਭਾਗ ਪੱਧਰ ਦਾ ਬਾਲ ਮੇਲਾ ਆਰੰਭ
ਭੀਖੀ, 10 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਜਲੰਧਰ ਦੁਆਰਾ ਆਯੋਜਿਤ ਵਿਭਾਗ ਪੱਧਰ ਦਾ ਬਾਲ ਮੇਲਾ ਆਰੰਭ ਕੀਤਾ ਗਿਆ।ਇਹ ਬਾਲ ਮੇਲਾ 10 ਤੋਂ 12 ਅਕਤੂਬਰ ਤੱਕ ਚੱਲੇਗਾ।ਜਿਸ ਵਿੱਚ ਮਾਨਸਾ ਵਿਭਾਗ ਦੇ 7 ਸਕੂਲਾਂ ਵਿਚੋਂ ਲਗਭਗ 320 ਬੱਚਿਆਂ ਨੇ ਭਾਗ ਲਿਆ।ਬੱਚਿਆਂ ਵਲੋਂ ਵੱਖ-ਵੱਖ ਸੱਭਿਆਚਾਰ ਗਤੀਵਿਧੀਆਂ ਪੇਸ਼ ਕੀਤੀਆਂ ਜਾਣਗੀਆਂ।ਇਸ ਪ੍ਰੋਗਰਾਮ ਦੀ ਸ਼ੁਰੂਆਤ …
Read More »