Sunday, September 8, 2024

Monthly Archives: October 2023

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ

ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਵੱਡੀ ਹੈ।ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ।ਗੁਰੂ-ਜੋਤਿ ਦੇ ਚੌਥੇ ਵਾਰਸ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਆਪ ਜੀ ਦੇ ਪਵਿੱਤਰ ਜੀਵਨ ਦੀ …

Read More »

ਯੂਨੀਵਰਸਿਟੀ `ਚ ਅੰਮ੍ਰਿਤਸਰ ਜ਼ਿਲਿਆਂ ਦੇ ਕਾਲਜਾਂ ਦਾ ਏ ਜ਼ੋਨ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਮ੍ਰਿਤਸਰ ਜ਼ਿਲਿਆਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਮਿਠੀਆਂ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਇਸ `ਏ` ਜ਼ੋਨ ਦੇ `ਏ` ਡਵੀਜ਼ਨ ਦੀ ਚੈਂਪੀਅਨਸ਼ਿਪ ਵੱਖ-ਵੱਖ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਵੀਜ਼ਨ ਵਿੱਚ ਓਵਰਆਲ ਚੈਂਪੀਅਨਸ਼ਿਪ ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵੁਮੈਨ ਰਈਆ ਨੇ ਜਿੱਤੀ। ਡੀਨ, ਵਿਦਿਆਰਥੀ ਭਲਾਈ, …

Read More »

ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਹੋਏ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ ਭਰਨ ਲਈ ਆਤਮ ਪਬਲਿਕ ਸਕੂਲ ਅਤੇ ਜਨਵਾਦੀ ਲੇਖਕ ਸੰਘ ਵਲੋਂ ਪੁਲਿਸ ਥਾਣਾ ਇਸਲਾਮਾਬਾਦ ਮੁਖੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਦਾ ਬੱਚਿਆਂ ਨਾਲ ਰੂਬਰੂ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਪ੍ਰਤੀਕ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ ਨੂੰ ਤਰਤੀਬ ਦੇਦਿੰਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ …

Read More »

ਮਾਨਵਿਕਾ ਸ਼ਰਮਾ ਨੈਸ਼ਨਲ ਚੈਂਪੀਅਨ ਬਣੀ

ਭੀਖੀ, 29 ਅਕਤੂਬਰ (ਕਮਲ ਜ਼ਿੰਦਲ) – ਚੈਂਪੀਅਨਸ਼ਿਪ ਗਰੁੱਪ ਵਲੋਂ ਪਿੱਛਲੇ ਦਿਨੀ ਚੰਡੀਗੜ੍ਹ ਵਿਖੇ ਯੋਗਤਾ ਦੇ ਕੌਮੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਉਤਰ ਪ੍ਰਦੇਸ਼, ਨਵੀਂ ਦਿੱਲੀ ਉੱਤਰਾਖੰਡ, ਰਾਜਸਥਾਨ ਅਤੇ ਗੁਜਰਾਤ ਦੇ 16 ਹਜ਼ਾਰ ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ।ਇਸ ਪ੍ਰਯੋਗਤਾ ਵਿੱਚ ਬੱਚਿਆਂ ਤੋਂ 100 ਸਵਾਲਾਂ ਦੇ ਜਵਾਬ 25 ਮਿੰਟਾਂ ਵਿੱਚ ਦੇਣ ਲਈ ਕਿਹਾ …

Read More »

ਜਨਮ ਦਿਨ ਮੁਬਾਰਕ – ਮਨਿੰਦਰ ਸਿੰਘ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਹਰਵਿੰਦਰ ਸਿੰਘ ਪਿਤਾ ਅਤੇ ਮਾਤਾ ਹਰਦੀਪ ਕੌਰ ਵਾਸੀ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਲੋਂ ਆਪਣੇ ਹੋਣਹਾਰ ਬੇਟੇ ਮਨਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਪੇਂਟਿੰਗ ਮੁਕਾਬਲੇ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਸਨ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਇਥੋਂ ਦੇ ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ …

Read More »

Students Take Pledge of Discipline at KCIPS’s Investiture Ceremony       

Amritsar, October 29 (Punjab Post Bureau) – An Investiture Ceremony was organized at Khalsa College International Public School (KCIPS) today in which students council members took the ‘oath of discipline’. The students who were democratically elected to the various houses of the school took the pledge to be responsible citizens. Khalsa College Governing Council (KCGC) honourary Secretary Rajindermohan Singh Chhina …

Read More »

ਪਿੰਗਲਵਾੜਾ ਸਪੈਸ਼ਲ ਨੀਡਜ਼ ਸਕੂਲ਼ ਮਾਨਾਂਵਾਲਾ ਵਿਖੇ ਤਿੰਨ ਰੋਜ਼ਾ ਸੈਮੀਨਾਰ ਸੰਪਨ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਮੁਫਤ ਵਿਦਿਆ ਦੇਣ ਦੇ ਮੰਤਵ ਨਾਲ ਚਲਾਇਆ ਜਾ ਰਿਹਾ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਵਿਖੇ ਚੱਲ ਰਹੇ ਤਿੰਨ ਰੋਜ਼ਾ ਕੰਨਟੀਨਿਊਟੀ ਰੀਹੇਬੀਲੇਸ਼ਨ ਐਜ਼ੂਕੇਸ਼ਨ ਵਿਸ਼ੇ ਬਾਰੇ ਜੋ ਆਫਲਾਈਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਸ ਪ੍ਰੋਗਰਾਮ ਦੇ …

Read More »

ਮੰਤਰੀ ਕਟਾਰੂਚੱਕ ਨੇ ਸਰਨਾ ਨਹਿਰ ਦੇ ਕਿਨਾਰੇ ਵਾਲੀ ਸੜਕ ਦਾ ਨਿਰਮਾਣ ਕਾਰਜ਼ ਕਰਵਾਇਆ ਸ਼ੁਰੂ

ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ ਹਸਪਤਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ਼ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵਲੋਂ ਆਰੰਭ ਕਰਵਾਇਆ ਗਿਆ।ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ਼ ਕੁਮਾਰ ਸੈਣੀ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਸੋਹਣ ਲਾਲ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ …

Read More »

ਸਿੱਖ ਫ਼ੋਰਮ ਝਾਰਖੰਡ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਾਂਚੀ ਵਿਖੇ 6 ਰੋਜ਼ਾ ਗੁਰਮਤਿ ਕੈਂਪ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ ਸੈਕੰਡਰੀ ਸਕੂਲ ਰਾਂਚੀ (ਝਾਰਖੰਡ) ਵਿਖੇ ਹੋਇਆ।6 ਰੋਜ਼ਾ ਗੁਰਮਤਿ ਕੈਂਪ ਦੇ ਇਸ ਸਮਾਪਤੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ …

Read More »