ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਰਾਜਪਾਲ ਸੁਲਤਾਨ ਇੰਟਰਨੈਸ਼ਨਲ ਗੈਲਰੀ ਆਫ ਫਾਇਨ ਆਰਟ ਵਲੋਂ ਉਘੇ ਚਿਤਰਕਾਰ ਰਾਜਪਾਲ ਸੁਲਤਾਨ ਦੀ ਅਗਵਾਈ ‘ਚ ਜੀ.ਐਨ.ਡੀ.ਯੂ ਗੈਸਟ ਹਾਊਸ ਵਿਖੇ ਮਾਨਯੋਗ ਮਨਜਿੰਦਰ ਸਿੰਘ ਡਿਸਟਿਕ ਅਤੇ ਸ਼ੈਸ਼ਨ ਜੱਜ ਤੇ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮੈਡਮ ਸਮਿਰਤੀ ਧੀਰ ਅਡੀਸ਼ਨਲ ਡਿਸਟਿਕ ਅਤੇ ਸ਼ੈਸ਼ਨ ਜੱਜ ਤੇ ਐਡੀਸ਼ਨਲ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਸ …
Read More »Monthly Archives: October 2023
ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਵਲੋਂ ਸਰਕਾਰੀ ਹਸਪਤਾਲ ਨੂੰ ਸਹਾਇਤਾ ਦੇਣ ਦਾ ਐਲਾਨ
ਅੰਮ੍ਰਿਤਸਰ, 5 ਅਕਤੂਬਰ ( ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਡਾ. ਸ਼ੰਕਰਰਾਓ ਚਵਾਨ ਸਰਕਾਰੀ ਹਸਪਤਾਲ ਵਿੱਚ ਪਿਛਲੇ ਦਿਨੀਂ ਅਚਾਨਕ ਵੱਡੇ ਪੱਧਰ ‘ਤੇ ਮਰੀਜ਼ਾਂ ਦੀਆਂ ਮੌਤਾਂ ਹੋਣ ਦੇ ਕੇਸ ਸਾਹਮਣੇ ਆਏ ਹਨ।ਗੁਰਦਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਠਾਨ ਸਿੰਘ ਬੁੰਗਈ ਨੇ ਦੱਸਿਆ ਕਿ ਮਰਨ ਵਾਲੇ 31 ਵਿਅਕਤੀਆਂ ਵਿੱਚ 16 ਨਵਜਾਤ ਬੱਚੇ ਹਨ। ਇਸ ਸੰਕਟਮਈ ਸਥਿਤੀ ਵਿੱਚ ਗੁਰਦੁਆਰਾ ਬੋਰਡ ਤਖਤ ਸੱਚਖੰਡ …
Read More »ਅਕਾਲ ਅਕੈਡਮੀ ਰਟੋਲਾਂ ਦੀਆਂ 5 ਖਿਡਾਰਨਾਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ
ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਮਨਦੀਪ ਕੌਰ ਅਤੇ ਪੀ.ਟੀ.ਆਈ ਰਮਨਦੀਪ ਕੌਰ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡਾਂ ਤੋਂ …
Read More »ਸ਼ਹੀਦ ਪਰਵਿੰਦਰ ਸਿੰਘ ਦਾ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ
ਪੰਜਾਬ ਸਰਕਾਰ ਤਰਫੋਂ ਡੀ.ਸੀ ਜਤਿੰਦਰ ਜੋਰਵਾਲ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ।ਸ਼ਹੀਦ ਪਰਵਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ …
Read More »ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੂਜਾ ਜ਼ੋਨਲ ਯੁਵਕ ਮੇਲਾ
ਕਲਾ ਅਤੇ ਵਿਗਿਆਨ ਇਕੋ ਸਿੱਕੇ ਦੇ ਦੋ ਪਹਿਲੂ – ਸਾਬਕਾ ਚੇਅਰਮੈਨ ਯੂ.ਜੀ.ਸੀ ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਾਬਕਾ ਚੇਅਰਮੈਨ, ਪ੍ਰੋ. ਵੇਦ ਪ੍ਰਕਾਸ਼ ਨੇ ਕਿਹਾ ਹੈ ਕਿ ਕਲਾ ਅਤੇ ਵਿਗਿਆਨ ਨੂੰ ਵੱਖੋ ਵੱਖਰੇ ਪੱਖਾਂ ਤੋਂ ਨਹੀਂ ਸਗੋਂ ਸਮੁੱਚੇ ਤੌਰ `ਤੇ ਹੀ ਸਮਝਿਆ ਜਾਣਾ ਚਾਹੀਦਾ ਹੈ।ਜੇ ਅਜਿਹਾ ਨਹੀਂ ਕਰਾਂਗੇ ਤਾਂ ਇਸ ਦੇ ਨਤੀਜੇ ਸਾਰਥਕ ਨਹੀਂ ਹੋਣਗੇ। …
Read More »ਖੇਤੀਬਾੜੀ ਵਿਭਾਗ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੇਤੀਬਾੜੀ ਵਿਭਾਗ ਵਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ …
Read More »ਵੂਮੈਨ ਮੋਟਰਸਾਈਕਲ ਰੈਲੀ 9 ਅਕਤੂਬਰ ਨੂੰ ਪੁੱਜੇਗੀ ਅੰਮ੍ਰਿਤਸਰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਸੀ.ਆਰ.ਪੀ.ਐਫ ਵਲੋਂ ਮਹਿਲਾ ਸ਼ਕਤੀਕਰਨ ਦੇ ਉਦੇਸ਼ ਲਈ ਇਕ ਵੂਮੈਨ ਮੋਟਰਸਾਈਕਲ ਰੈਲੀ ਸ੍ਰੀਨਗਰ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਹੈ।ਇਸ ਮੋਟਰਸਾਈਕਲ ਰੈਲੀ ਵਿੱਚ 25 ਮੋਟਰਸਾਈਕਲਾਂ ‘ਤੇ 50 ਇਸਤਰੀਆਂ ਸਵਾਰ ਹਨ।ਇਹ ਰੈਲੀ 9 ਅਕੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਅਤੇ ਉਸੇ ਹੀ ਦਿਨ ਸ਼ਾਮ 4.00 ਵਜੇ ਵਾਹਗਾ ਬਾਰਡਰ ਅਟਾਰੀ ਵਿਖੇ ਆਪਣਾ ਬੈਂਡ ਡਿਸਪਲੇ ਕਰੇਗੀ। ਇਸ ਸਬੰਧੀ ਮੀਟਿੰਗ …
Read More »ਮਿਸ਼ਨ ਇੰਦਰ-ਧਨੁਸ਼ ਅਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਹੋਈ
ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਤਰਨਤਾਰਨ ਡਾ. ਗਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਜਿਲ੍ਹਾ ਪੱਧਰੀ ਰੁਟੀਨ ਇਮੁਨਾਈਜੇਸ਼ਨ ਅਤੇ ਮਿਸ਼ਨ ਇੰਦਰ-ਧਨੁਸ਼ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਇਸ ਦੌਰਾਣ ਜਿਲੇ ਭਰ ਦੇ ਬਲਾਕ ਨੋਡਲ ਅਫਸਰ, ਬਲਾਕ ਐਜੁਕੇਟਰ, ਐਲ.ਐਚ.ਵੀ, ਬੀ.ਐਸ.ਏ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਸ਼ਿਰਕਤ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਵਰਿੰਦਰ ਪਾਲ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਗਾਂਧੀ ਜਯੰਤੀ ‘ਸਵੱਛਤਾ ਦਿਵਸ’ ਵਜੋਂ ਮਨਾਈ
ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਗਾਂਧੀ ਜਯੰਤੀ ਨੂੰ `ਸਵੱਛਤਾ ਦਿਵਸ` ਦੇ ਤੌਰ `ਤੇ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਲੋਂ ਦੁਆਰਾ ਸਵੱਛਤਾ ਰੈਲੀ ਨੂੰ ਹਰੀ ਝੰਡੀ ਦਿਖਾਈ ਗਈ। ਜਿਸ ਵਿੱਚ ਕਾਲਜ ਦੇ ਅਧਿਆਪਕਾਂ, ਐਨ.ਐਸ.ਐਸ ਅਤੇ ਐਨ.ਸੀ.ਸੀ ਯੂਨਿਟ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ …
Read More »Govt./Constituent College/ Associate Institutes Youth Festival of GNDU from October 5
Amritsar, October 4 (Punjab Post Bureau) – The Govt./Constituent College/ Associate Institues Youth Festival of Guru Nanak Dev University will be held from October 05 to 07. Prof. Preet Mohinder Singh Bedi Dean Student’s Welfare said that a large number of student-artists from various colleges and institutes affiliated to the University will participate in this festival. The festival will be organized in various …
Read More »
Punjab Post Daily Online Newspaper & Print Media