ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜੇ ਦੇ ਸਹੀ ਨਿਪਟਾਰੇ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਠੋਸ ਅਤੇ ਤਰਲ ਕੂੜੇ ਦੀ ਮੈਨਜਮੈਟ ਲਈ ਪ੍ਰੋਜੈਕਟ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਕੀਤਾ ਜਾਣਾ ਹੈ। ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ …
Read More »Monthly Archives: October 2023
ਅਨਾਜ ਮੰਡੀਆਂ ‘ਚ ਝੋਨੇ ਦੀ ਸੁਚਾਰੂ ਖਰੀਦ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ ਅਤੇ ਬਾਰਦਾਨੇ ਦੀ ਉਪਲੱਬਧਤਾ ਆਦਿ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਸਾਰੇ ਅਧਿਕਾਰੀਆਂ ਨੂੰ ਜਾਣੂ ਕਰਾਉਂਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਕੁੱਝ …
Read More »ਬਜ਼ੁਰਗਾਂ ਦੀ ਸਿਹਤ-ਸੰਭਾਲ ਸੰਬਧੀ ਅੰਤਰਰਾਸ਼ਟਰੀ ਬਿਰਧ ਹਫਤੇ ਸੰਬਧੀ ਜਿਲ੍ਹਾ ਪੱਧਰੀ ਕੈਂਪ
ਐਲਡਰ ਲਾਇਨ ਹੈਲਪ ਨੰਬਰ 14567 ਹੋਵੇਗਾ ਲਾਹੇਵੰਦ – ਸਿਵਲ ਸਰਜਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਦੀ ਅਗਵਾਈ ਹੇਠ ਜਿਲ੍ਹਾ ਮਾਸ ਮੀਡੀਆ ਵਿੰਗ ਵਲੋਂ ਭਾਈ ਘਨੱਈਆ ਜੀ ਬਿਰਧ ਆਸ਼ਰਮ ਸੁਲਤਾਨਵਿੰਡ ਵਿਖੇ ਬਜ਼ੁਰਗਾਂ ਦੀ ਸਿਹਤ-ਸੰਭਾਲ ਸੰਬਧੀ ਅੰਤਰਰਾਸ਼ਟਰੀ ਬਿਰਧ ਹਫਤੇ ਨੂੰ ਸਮਰਪਿਤ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ।ਸਿਵਲ …
Read More »ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਜ਼ਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ ‘ਪਿੰਡ ਅਮਰੀਕਾ’
ਪੰਜਾਬੀ ਸਿਨਮਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਿਰਦੇਸ਼ਕ ਮਨਮੋਹਨ ਸਿੰਘ ਦੀ ਫਿਲਮ “ਜੀ ਆਇਆ ਨੂੰ” ਜ਼ਰੀਏ ਹੋਈ ਸੀ। ਪਰਵਾਸ ਨਾਲ ਸੰਬੰਧਿਤ ਇਸ ਫਿਲਮ ਨੇ ਪੰਜਾਬੀ ਇੰਡਸਟਰੀ ਨੂੰ ਮੁੜ-ਸੁਰਜੀਤ ਕੀਤਾ ਸੀ।ਇਸ ਫ਼ਿਲਮ ਤੋਂ ਬਾਅਦ ਅੱਜ ਪੰਜਾਬੀ ਇੰਡਸਟਈ ਇਸ ਮੁਕਾਮ ‘ਤੇ ਹੈ ਕਿ ਪੰਜਾਬੀ ਫ਼ਿਲਮਾਂ ਦੁਨੀਆਂ ਭਰ ਵਿੱਚ ਦੇਖੀਆਂ ਜਾ ਰਹੀਆਂ ਹਨ।ਇਕ ਲੰਮੇ ਅਰਸੇ ਤੋਂ ਬਾਅਦ ਹੁਣ ਪਰਵਾਸ ਨਾਲ ਸਬੰਧਿਤ ਇਕ ਹੋਰ …
Read More »ਸਲਾਈਟ ਵਿਖੇ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸਾਸ਼ਤਰੀ ਜੀ ਦਾ ਜਨਮ ਦਿਵਸ ਮਨਾਇਆ
ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਗੋਵਾਲ ਇੰਸਟੀਚਿਊਟ ਲੌਗੋਵਾਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਰਾਸ਼ਟਰੀ ਨਾਇਕ, ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸਾਸ਼ਤਰੀ ਜੀ ਦਾ ਜਨਮ ਦਿਵਸ ਡਾਕਟਰ ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਡਾਕਟਰ ਆਰ.ਕੇ ਯਾਦਵ ਦੀ ਦੇਖ-ਰੇਖ ‘ਚ ਸਥਾਨਕ ਆਈ.ਐਸ.ਟੀ.ਈ ਹਾਲ ਵਿਖੇ ਪੂਰੇ ਜੋਸ਼ ਨਾਲ ਮਨਾਇਆ ਗਿਆ।ਸੰਸਥਾ ਦੇ ਨਿਰਦੇਸ਼ਕ ਅਤੇ ਮੁੱਖ ਮਹਿਮਾਨ ਡਾਕਟਰ ਮਣੀ ਕਾਂਤ ਪਾਸਵਾਨ …
Read More »‘B’ Zone Zonal Youth Festival inaugurated at GNDU
Amritsar, October 2 (Punjab Post Bureau) –The ‘B’ Zone Zonal Youth Festival of Guru Nanak Dev University was inaugurated here today in the Dasmesh Auditorium of Guru Nanak Dev University with beat of Dhol & Bhangra. In the Bhanga Competition, Guru Nanak College Batala got first position, Sri Guru Angad Dev College, Khadur Sahib – second and Baba Ajay Singh Khalsa College Gurdasnangal was on …
Read More »ਪ੍ਰਧਾਨ ਮੰਤਰੀ ਦੇ ਸੱਦੇ `ਤੇ ਅੰਮ੍ਰਿਤਸਰ ਦੇ ਵਾਰ ਮੈਮੋਰੀਅਲ ਵਿਖੇ ਵੱਡੇ ਪੱਧਰ `ਤੇ ਸ਼੍ਰਮਦਾਨ ਕੀਤਾ ਗਿਆ
ਨੁੱਕੜ ਨਾਟਕ ਰਾਹੀਂ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਐਨ.ਸੀ.ਸੀ ਦੀ ਫਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿਖੇ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਵੱਡੇ ਪੱਧਰ ‘ਤੇ ਸ਼ਹਿਰ ਵਿੱਚ ਸ਼਼੍ਰਮਦਾਨ ਮੁਹਿੰਮ ਵਿੱਢੀ ਗਈ।ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਸ਼਼੍ਰਮਦਾਨ ਤੋਂ …
Read More »ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਜਿਲ੍ਹਾ ਅੰਮ੍ਰਿਤਸਰ ਦੇ 704 ਪਿੰਡਾਂ ਵਿੱਚ ਜਿਲ੍ਹਾ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪਿੰਡਾਂ ਦੇ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਸ਼੍ਰਮਦਾਨ’ ਕੀਤਾ ਗਿਆ। ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸਨਰ …
Read More »ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਿਖੇ ਕਿਸਾਨ ਮੇਲਾ 4 ਅਕਤੂਬਰ ਨੂੰ
ਅੰਮ੍ਰਿਤਸਰ 2 ਅਕਤੂਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੇਂਦਰ ਵਲੋਂ 4 ਅਕਤੂਬਰ 2023 ਨੂੰ ਪਰਾਲੀ ਪ੍ਰਬੰਧਨ ਉਪਰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਡਾ. ਸਤਿਬੀਰ ਸਿੰਘ ਗੋਸਲ ਮਾਨਯੋਗ ਉਪ-ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਸਾਰੇ ਕਿਸਾਨ ਵੀਰਾਂ ਨੰ ਬੇਨਤੀ ਹੈ ਕਿ ਇਸ ਮੇਲੇ ਵਿਚ …
Read More »ਛੀਨਾ ਆਗੂਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਤੋਂ ਭਾਜਪਾ ਦੇ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ‘ਚੌਥ ਸ਼ਰਾਧਾਂ’ ‘ਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੇ ਪਿੰਡ ਰਮਦਾਸ ਵਿਖੇ ਪਾਰਟੀ ਆਗੂ ਦੇ ਦਫਤਰ ਵਿਖੇ ਮੌਜ਼ੂਦਾ ਸਰਕਾਰ ਦੀਆਂ ਲੋਕ …
Read More »