Saturday, December 21, 2024

Monthly Archives: October 2023

‘ਪੰਜਾਬੀ ਮਾਂ ਬੋਲੀ ਜਾਗਰੂਕਤਾ ਬੱਸ ਯਾਤਰਾ’ ਦਾ ਸਵਾਗਤ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਵਿਹੜੇ ‘ਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਪੰਜਾਬੀ ਮਾਂ ਬੋਲੀ ਜਾਗਰੂਕਤਾ ਬੱਸ ਰੈਲੀ ਦਾ ਇਤਿਹਾਸਕ ਨਗਰ ਅੰਮ੍ਰਿਤਸਰ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਇਹ ਰੈਲੀ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੈ।ਆਨਰੇਰੀ ਸਕੱਤਰ ਖ਼ਾਲਸਾ ਗਵਰਨਿੰਗ ਕੌਂਸਲ …

Read More »

ਆਈ.ਟੀ.ਬੀ.ਪੀ ਦੇ ਅਸਿਸਟੈਂਟ ਕਮਾਂਡਟ ਵਜੋਂ ਨਿਯੁੱਕਤ ਸਹਿਜ਼ਦੀਪ ਸਿੰਘ ਦਾ ਸਨਮਾਨ- ਇੰਦਰ ਮੋਹਨ ਸਿੰਘ

ਦਿੱਲੀ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਇੰਡੋ-ਤਿਬਤ ਬਾਰਡਰ ਪੁਲਿਸ ‘ਚ ਅਸਿਸਟੈਂਟ ਕਮਾਂਡਟ ਵਜੋਂ ਨਿਯੁੱਕਤ ਹੋਣ ‘ਤੇ ਦਿੱਲੀ ਨਿਵਾਸੀ ਸਹਿਜ਼ਦੀਪ ਸਿੰਘ ਦਾ ਸਨਮਾਨ ਕੀਤਾ ਹੈ।ਈਮੇਲ ਰਾਹੀਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦੱਸਿਆ ਹੈ ਕਿ ਦਿੱਲੀ ਦੇ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਦੇ ਸਾਬਕਾ ਵਿਦਆਰਥੀ ਸਹਿਜ਼ਦੀਪ ਸਿੰਘ ਦਿੱਲੀ ਪੁਲਿਸ ਦੀ …

Read More »

ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਜਿਲ੍ਹਾ ਪੱਧਰੀ ਟੂੂਰਨਾਮੈਂਟ ਦਾ ਪੰਜ਼ਵਾਂ ਦਿਨ

‘ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲ੍ਹਾ ਪੱਧਰੀ ਪੱਧਰੀ ਖੇਡਾਂ ਵੱਖ-ਵੱਖ ਖੇਡ ਸਥਾਨਾਂ ‘ਤੇ 5 ਅਕਤੂਬਰ ਤੱਕ ਹੋ ਰਹੀਆਂ ਹਨ।ਜਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲਾ ਪੱਧਰ ‘ਤੇ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ, ਹਾਕੀ, ਖੋ-ਖੋ, ਪਾਵਰਲਿਫਟਿੰਗ, ਸ਼ੂਟਿੰਗ, ਸਾਫਟਬਾਲ, ਤੈਰਾਕੀ, ਵੇਟਲਿਫਟਿੰਗ, ਗੱਤਕਾ, ਐਥਲੈਟਿਕਸ, ਬੈਡਮਿੰਟਨ, ਚੈਸ, ਲਾਅਨ ਟੈਨਿਸ, ਟੇਬਲ ਟੈਨਿਸ, ਵਾਲੀਬਾਲ ਸਮੈਸਿੰਗ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਢੋਲ ਦੀ ਥਾਪ ਨਾਲ ਭੰਗੜੇ ਦੇ ਮੁਕਾਬਲਿਆਂ ਨਾਲ ਬੀੱ ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ।ਵੱਡੀ ਗਿਣਤੀ ‘ਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜ਼ੂਦ ਸਨ।ਪਹਿਲੇ ਦਿਨ ਦੇ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ, ਬਟਾਲਾ ਨੇ ਹਾਸਲ ਕੀਤਾ।ਸ੍ਰੀ ਗੁਰੂ ਅੰਗਦ …

Read More »

ਲੌਂਗੋਵਾਲ ਵਿਖੇ ਅੱਜ ਚਲਾਈ ਜਾਵੇਗੀ ਸਫਾਈ ਮੁਹਿੰਮ – ਪ੍ਰਧਾਨ ਪਰਮਿੰਦਰ ਕੌਰ ਬਰਾੜ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਨੂੰ ਰਾਸ਼ਟਰੀ ਪੱਧਰ `ਤੇ ਵਿਸ਼ੇਸ਼ ਸਵੱਛਤਾ ਮੁਹਿੰਮ `ਇੱਕ ਤਰੀਕ, ਇਕ ਘੰਟਾ, ਇਕ ਸਾਥ ਸਫਾਈ ਮੁਹਿੰਮ ਚਲਾਈ ਗਈ।ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਸਫਾਈ ਕਰਮੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਆਪ ਝਾੜੂ ਫੜ ਕੇ ਸਫਾਈ ਕੀਤੀ।ਉਹਨਾਂ ਕਿਹਾ ਕਿ ਉਹ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਨ ਸਿਰਜਣ ਯਤਨਸ਼ੀਲ ਹਨ, …

Read More »

ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ‘ਚ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਪ੍ਰੋਗਰਾਮ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ 1 ਅਕਤੂਬਰ 2023 ਨੂੰ `ਸਵੱਛਤਾ ਹੀ ਸੇਵਾ` ਮੁਹਿੰਮ ਵਿੱਚ ਹਿੱਸਾ ਲਿਆ।ਪ੍ਰੋਗਰਾਮ ਵਿੱਚ ‘ਇੱਕ ਘੰਟਾ ਇੱਕ ਦਿਨ ਇੱਕ ਸਾਥ` ਦੇ ਤਹਿਤ ਸਫਾਈ ਲਈ ਇੱਕ ਘੰਟਾ ਕਿਰਤ ਦਾਨ ਕਰਨ ਦਾ ਸੱਦਾ ਦਿੱਤਾ ਗਿਆ।ਵਿਦਿਆਰਥੀਆਂ ਵਲੋਂ ਬੈਨਰ ਅਤੇ ਪੋਸਟਰ ਲੈ ਕੇ ਰੈਲੀ ਕੱਢੀ ਗਈ।ਸਲਾਈਟ ਕੰਪਲੈਕਸ ਦੇ ਅੰਦਰ ਨਿਰਧਾਰਤ ਥਾਵਾਂ …

Read More »

Workshop on ‘How to crack CAT Exam at Khalsa College

Amritsar, October 1 (Punjab Post Bureau) – The PG Department of Commerce & Business Administration Khalsa College Amritsar organized a workshop on “CAT EXAM: How to crack it”. Arranged in collaboration with Career Guidance Cell, the event resource person Gautam Aggarwal, Head, Career Launcher highlighted the opportunities available and how to select and study the best material to crack the exam, said Principal Dr. …

Read More »

ਨਗਰ ਨਿਗਮ ਵਲੋਂ ‘ਇੱਕ ਤਰੀਕ ਇੱਕ ਘੰਟਾ ਇਕੱਠ’ ਮੁਹਿੰਮ ਤਹਿਤ ਇੱਕ ਘੰਟੇ ਦੇ ਸ਼੍ਰਮਦਾਨ ਨਾਲ ਸਫਾਈ ਦੀ ਸ਼ੁਰੂਆਤ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ ਸਮੂਹ ਨਾਗਰਿਕਾਂ ਨੂੰ 1 ਅਕਤੂਬਰ ਨੂੰ ਸਵੇਰੇ 10.00 ਵਜੇ ਸਵੱਛਤਾ ਲਈ ਸਮੂਹਿਕ ਤੌਰ `ਤੇ 1 ਘੰਟਾ ਸ਼਼੍ਰਮਦਾਨ ਦਾਨ ਕਰਨ ਦੀ ਕੀਤੀ ਗਈ ਅਪੀਲ ਤਹਿਤ, ਜੋ ਕਿ ਗਾਂਧੀ ਜਯੰਤੀ ਦੀ ਪੂਰਵ ਸੰਧਿਆ `ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ `ਸਵੱਛ ਸ਼ਰਧਾਂਜਲੀ` ਹੋਵੇਗੀ, ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 1 ਅਕਤੂਬਰ ਯਾਨੀ ਐਤਵਾਰ ਨੂੰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਨੂੰ ਸਮਰਪਿਤ ਗਤੀਵਿਧੀਆਂ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਦੱਸਵੀਂ ਜਮਾਤ ਦੇ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਵਧੀਕ ਸਕੱਤਰ ਸਿਮਰਜੀਤ ਸਿੰਘ, ਖਜਾਨਚੀ ਮੁਖਤਾਰ ਸਿੰਘ ਕੁਹਾੜਕਾ, ਗੁਰਦੁਆਰਾ ਇੰਸਪੈਕਟਰ ਗੁਰਚਰਨ ਸਿੰਘ ਤੇ ਲਖਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸਕੱਤਰ. ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ …

Read More »