Saturday, December 21, 2024

Monthly Archives: October 2023

ਸ਼ਹੀਦ ਹਰਸਿਮਰਨ ਸਿੰਘ ਨੂੰ ਸਸਕਾਰ ਮੌਕੇ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਇਗੀ

ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖਸੀਅਤਾਂ ਵਲੋਂ ਰੀਥ ਰੱਖ ਕੇ ਸ਼ਰਧਾਂਜਲੀਆਂ ਭੇਟ ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ) – ਜੰਮੂ ਦੇ ਰਾਜੌਰੀ ਖੇਤਰ ਵਿੱਚ ਸ਼ਹੀਦ ਹੋਏ ਪਿੰਡ ਭਸੌੜ ਦੇ 25 ਸਾਲਾ ਸਿਪਾਹੀ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਮੌਕੇ ਸੈਂਕੜੇ ਨਮ ਅੱਖਾਂ ਵਲੋਂ ਆਖਰੀ ਵਿਦਾਇਗੀ ਦਿੱਤੀ ਗਈ।ਸ਼ਹੀਦ ਹਰਸਿਮਰਨ ਸਿੰਘ ਨੂੰ ਪੰਜਾਬ ਪੁਲਿਸ ਦੀ ਇੱਕ ਟੁਕੜੀ …

Read More »

ਭਗਤ ਨਾਮਦੇਵ ਜੀ ਦਾ 753ਵਾਂ ਸੂਬਾ ਪੱਧਰੀ ਪ੍ਰਕਾਸ਼ ਪੁਰਬ ਚੰਡੀਗੜ੍ਹ ਵਿਖੇ ਮਨਾਇਆ

ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ (ਟਾਂਕ) ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਜੱਸਲ ਦਮਦਮੀ ਦੀ ਪ੍ਰਧਾਨਗੀ ਹੇਠ ਪ੍ਰਬੰਧਕ ਕਮੇਟੀ ਸੰਤ ਨਾਮਦੇਵ ਭਵਨ ਚੰਡੀਗੜ੍ਹ ਵਲੋਂ ਇਕਾਈ ਪ੍ਰਧਾਨ ਓਮ ਪ੍ਰਕਾਸ਼ ਗਰਚਾ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਨਿਗਰਾਨੀ ਹੇਠ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਉਤਰਾਖੰਡ ਅਤੇ ਦਿੱਲੀ ਤੋਂ ਇਲਾਵਾ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੀਆਂ ਇਕਾਈਆਂ ਦੇ ਸਹਿਯੋਗ ਨਾਲ …

Read More »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਤਹਿਗੜ੍ਹ ਸਾਹਿਬ ਦੇ ਪਿੰਡ ਜਵੰਧਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਰੁਪਿੰਦਰ ਸਿੰਘ ਨੇ ਭੇਜੀ ਈਮੇਲ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਵਿੱਚ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ …

Read More »

“ਏ-ਜ਼ੋਨ” ਦੇ ਪਹਿਲੇ ਦਿਨ ਦੇ ਭੰਗੜੇ ਦੇ ਮੁਕਾਬਲਿਆਂ ‘ਚ ਯੂਨੀਵਰਸਿਟੀ ਕੈਂਪਸ ਛਾਇਆ

ਖਾਲਸਾ ਕਾਲਜ ਦੂਸਰੇ ਅਤੇ ਤੈ੍ਸ਼ਤਾਬਦੀ ਗੁਰੁ ਗੋਬਿੰਦ ਸਿੰਘ ਖਾਲਸਾ ਕਾਲਜ ਤੀਸਰੇ ਸਥਾਨ ‘ਤੇ ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ “ਏ-ਜ਼ੋਨ” ਜਿਸ ਦੇ ਵਿਚ ਅੰਮ੍ਰਿਤਸਰ ਦੇ ਕਾਲਜ ਅਤੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਦਾ ਕੈਂਪਸ ਆਉਂਦਾ ਹੈ ਦਾ ਤਿੰਨ ਰੋਜ਼ਾ ਜ਼ੋਨਲ ਯੁਵਕ ਮੇਲਾ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ।ਇਸ ਦੇ ਪਹਿਲੇ ਦਿਨ ਜਿਥੇ ਭੰਗੜੇ ਵਿਚ …

Read More »

ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ਼ …

Read More »

ਚੀਫ਼ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਚੌਥੀਂ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਗਾਇਨ ਮੁਕਾਬਲਿਆਂ ਦੌਰਾਨ ਦੀਵਾਨ ਸਕੂਲਾਂ ਦੀਆਂ 44 ਜੂਨੀਅਰ ਅਤੇ ਸੀਨੀਅਰ ਟੀਮਾਂ ਵਿਚੋਂ ਅਵਲ ਸਥਾਨ ‘ਤੇ ਰਹਿਣ ਵਾਲੀਆਂ …

Read More »

ਦਾਣਾ ਮੰਡੀ ਰਈਆ ਵਿਖੇ ਮੰਡੀਕਰਨ ਸ਼ਾਖਾ ਵਲੋਂ ਕੰਡੇ-ਵਟੇ ਤੇ ਤੋਲ ਚੈਕ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਚਾਰਜ਼ ਮਾਰਕੀਟਿੰਗ ਵਿੰਗ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਮੰਡੀਕਰਣ ਅਫਸਰ ਮਾਰਕੀਟਿੰਗ ਸੈਕਸ਼ਨ ਅੰਮ੍ਰਿਤਸਰ ਸ਼੍ਰੀਮਤੀ ਹਰਦੀਪ ਕੌਰ ਦੀ ਰਹਿਨੁਮਾਈ ਹੇਠ ਸ਼੍ਰੀਮਤੀ ਸਿਵਾਨੀ ਪਲਿਆਲ ਖੇਤੀਬਾੜੀ ਵਿਕਾਸ ਅਫ਼ਸਰ (ਖੇ.ਵਿ.ਅ), ਸ਼੍ਰੀਮਤੀ ਰੀਨੂੰ ਵਿਰਦੀ (ਖੇ.ਵਿ.ਅ) ਅਤੇ ਹਰਜਿੰਦਰ ਸਿੰਘ (ਖੇ.ਵਿ.ਅ) ਅਧਾਰਿਤ ਟੀਮ ਵਲੋਂ ਰਈਆ ਅਤੇ ਖਿਲਚੀਆਂ …

Read More »

ਡਿਪਟੀ ਕਮਿਸ਼ਨਰ ਵਲੋਂ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਦੀ ਪਹਿਲੇ ਪੱਧਰ ਦੀ ਜਾਂਚ ਦਾ ਜਾਇਜ਼ਾ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਲੋਕ ਸਭਾ ਚੋਣਾਂ 2024 ਦੌਰਾਨ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਬੈਲ ਕੰਪਨੀ ਬੰਗਲੌਰ ਵਲੋਂ ਭੇਜੇ ਗਏ 10 ਇੰਜੀਨੀਅਰਾਂ ਵਲੋਂ 16 ਅਕਤੂਬਰ 2023 ਤੋਂ ਕੀਤਾ ਜਾ ਰਿਹਾ ਹੈ।ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਵਿਖੇ ਰੋਟਰੈਕਟ ਕਲੱਬ ਵੱਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਗੁਰਮੀਤ ਸਿੰਘ ਹੀਰਾ ਅਤੇ ਵਿਪਨ ਭਾਸੀਨ (ਜ਼ਿਲ੍ਹਾ ਗਵਰਨਰ-3070) ਨੇ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਦੀ ਆਰੰਭਤਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਾਈਸ ਪ੍ਰਿੰਸੀਪਲ ਰਵਿੰਦਰ ਕੌਰ ਨਾਲ ਮਿਲ ਕੇ ਆਏ …

Read More »