ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵਿਜ਼ਨਰੀ ਵੈਂਚਰਜ਼ ਮੁਕਾਬਲੇ ’ਚ ਵਧੀਆ ਪ੍ਰ੍ਰਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ’ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਮੁਕਾਬਲਿਆਂ ਦੌਰਾਨ ਲਿਟ ਆਰਟ ਮੁਕਾਬਲੇ ’ਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਂਦਿਆਂ ਫਸਟ ਰਨਰਅੱਪ ਸਥਾਨ ਪ੍ਰਾਪਤ ਕੀਤਾ ਹੈ। …
Read More »Monthly Archives: October 2023
ਡੀ.ਸੀ ਪਠਾਨਕੋਟ ਅਤੇ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਨੇ ਸਬ ਜੇਲ੍ਹ ਪਠਾਨਕੋਟ ਦਾ ਕੀਤਾ ਦੋਰਾ
ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਸਬ ਜੇਲ੍ਹ ਪਠਾਨਕੋਟ ਦਾ ਵਿਸ਼ੇਸ਼ ਦੋਰਾ ਕੀਤਾ।ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ, ਸ੍ਰੀ ਰਾਜੀਵਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਪਠਾਨਕੋਟ ਅਤੇ ਜੀਵਨ ਠਾਕੁਰ ਜੇਲ੍ਹ ਸੁਪਰੀਡੈਂਟ ਪਠਾਨਕੋਟ ਵੀ ਇਸ ਸਮੇਂ ਹਾਜ਼ਰ ਸਨ। ਜਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਮਾਨਯੋਗ ਜਿਲ੍ਹਾ ਤੇ ਸੈਸਨ …
Read More »ਸਟੇਟ ਪੱਧਰ ਵੇਟਲਿਫਟਿੰਗ ਟੂਰਨਾਮੈਂਟ ‘ਚ ਅੰਮ੍ਰਿਤਸਰ ਜਿਲ੍ਹੇ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲ੍ਹਿਆਂ ਵਿਚ ਆਯੋਜਿਤ ਕਰਵਾਈਆਂ ਗਈਆਂ।ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਕਾਹਲੋਂ ਦੀ ਰਹਿਨੁਮਾਈ ਹੇਠ ਜਿਲ੍ਹਾਂ ਅੰਮ੍ਰਿਤਸਰ ਦੀਆਂ ਗੇਮਾਂ ਦੀਆਂ ਟੀਮਾਂ ਵੱਖ ਵੱਖ ਜਿਲ੍ਹਿਆਂ ਵਿੱਚ ਭੇਜੀਆਂ ਗਈਆਂ।ਵੇਟਲਿਫਟਿੰਗ ਦੇ ਟੂਰਨਾਂਮੈਟ 10 ਤੋਂ 15 ਅਕਤੂਬਰ ਤੱਕ ਜਿਲ੍ਹਾ ਸੰਗਰੂਰ ਦੇ …
Read More »ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ/ਇਤਰਾਜ਼ 9 ਦਸੰਬਰ ਤੱਕ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ।ਇਹ ਵੋਟਰ ਸੂਚੀ ਆਮ ਜਨਤਾ ਦੇ ਵੇਖਣ ਲਈ ਸਬੰਧਤ ਬੀ.ਐਲ.ਓਜ਼, ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਤੇ ਸਹਾਇਕ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਮਕਸਦ ਤਹਿਤ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੀ ਸੁੰਦਰਤਾ ਅਤੇ ਹਰਿਆਵਲ ’ਚ ਵਾਧਾ ਕਰਨ ਲਈ ਪ੍ਰੋ: ਸੋਨੀਆ, ਪ੍ਰੋ: ਗਗਨਪ੍ਰੀਤ ਕੌਰ, ਪ੍ਰੋ: ਇੰਦਰਪ੍ਰੀਤ ਕੌਰ ਅਤੇ ਪ੍ਰੋ: ਜਗਦੀਪ ਕੌਰ ਨੇ ਪੌਦੇ ਲਗਾਏ …
Read More »ਨਸ਼ਿਆਂ ਦੀ ਅਲਾਮਤ ਖਿਲਾਫ਼ ਕੁਲਵੰਤ ਸਿੰਘ ਤਰਕ ਸਕੂਲੀ ਵਿਦਿਆਰਥੀਆਂ ਦੇ ਹੋਏ ਰੂ-ਬ-ਰੂ
ਸਮਰਾਲਾ, 26 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮਰਾਲਾ ਵਿਖੇ ਪ੍ਰਿੰਸੀਪਲ ਰਜਿੰਦਰ ਸਿੰਘ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਨਸ਼ਿਆਂ ਦੀ ਵੱਧ ਰਹੀ ਅਲਾਮਤ ਖਿਲਾਫ਼ ਲੋਕ ਮੋਰਚਾ ਪੰਜਾਬ ਦੇ ਸਥਾਨਕ ਆਗੂ ਕੁਲਵੰਤ ਸਿੰਘ ਤਰਕ ਸਵੇਰ ਦੀ ਸਭਾ ’ਚ ਵਿਦਿਆਰਥਣਾਂ ਦੇ ਰੂ-ਬ-ਰੂ ਹੋਏ।ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਇਸ ਚਿੰਤਾਜਨਕ ਸਥਿਤੀ ’ਚ ਜਿਥੇ ਇਕ ਪਾਸੇ ਪੰਜਾਬ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਹੈਂਡਬਾਲ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹੈਂਡਬਾਲ ਦੀ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੂਰਨਾਮੈਂਟ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਉਕਤ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ `ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਸੂਬਾ ਪੱਧਰੀ ਮੁਕਾਬਲਆਂ ਵਿੱਚ ਭਾਗ ਲੈਂਦੇ ਹੋਏ ਮੈਡਲ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਏਅਰ ਸ਼ੂਟਿੰਗ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਅਰਸ਼ ਗੋਇਲ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ।ਸਿਮਰਨ …
Read More »ਸੂਬਾ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਲਹਿਰਾ ਦੇ ਬੱਚਿਆਂ ਨੇ ਜਿੱਤੇ ਮੈਡਲ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਤੀਰ ਅੰਦਾਜ਼ੀ ਦੇ ਰਾਜ ਪੱਧਰੀ ਖੇਡ ਮੁਕਾਬਲੇ ਪਿਛਲੇ ਦਿਨੀਂ ਅਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਅੰਡਰ-14 (ਇੰਡੀਅਨ ਰਾਊਂਡ) ਗਰੁੱਪ ਦੇ ਬੱਚੇ ਸੁਖਜੋਤ ਕੌਰ ਨੇ 30 ਮੀ. ਗੋਲਡ, ਮਿਕਸ ਟੀਮ ਗੋਲਡ, ਓਲੰਪਿਕ ਫਾਇਟ …
Read More »ਬਹੁਰਾਸ਼ਟਰੀ ਆਈ.ਟੀ ਕੰਪਨੀ ਐਮਡੌਕਸ ਵੱਲੋਂ ਯੂਨੀਵਰਸਿਟੀ ਦੇ 32 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਅਤੇ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵਿਖੇ ਬਹੁਰਾਸ਼ਟਰੀ ਆਈ.ਟੀ ਕੰਪਨੀ ਐਮਡੌਕਸ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਦਿਆਂ 32 ਵਿਦਿਆਰਥੀਆਂ ਨੂੰ 6 ਲੱਖ ਰੁਪਏ ਪ੍ਰਤੀ ਸਾਲ ਤਨਖਾਹ ਪੈਕੇਜ ਤੇ ਚੁਣਿਆ ਗਿਆ। …
Read More »
Punjab Post Daily Online Newspaper & Print Media