Sunday, October 13, 2024

Monthly Archives: October 2023

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭੋਆ ਵਿਖੇ ਰਿਮੋਟ ਦਾ ਬਟਨ ਦੱਬ ਕੇ ਲਗਾਈ ਰਾਵਨ ਦੇ ਪੁਤਲੇ ਨੂੰ ਅੱਗ

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ 24 ਅਕਤੂਬਰ ਨੂੰ ਵੱਖ-ਵੱਖ ਸਥਾਨਾਂ ‘ਤੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਭੇਂਟ ਕਰਕੇ ਦੁਸਿਹਰਾ ਮਨਾਇਆ ਗਿਆ।ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਭੋਆ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਜਿੱਤਿਆ ਸੋਨੇ, ਚਾਂਦੀ ਤੇ ਤਾਂਬੇ ਦਾ ਤਗਮਾ

ਹਰਸ਼ ਨੇ 10 ਅਤੇ ਆਯੂਸ਼ ਨੇ 7 ਹਜ਼ਾਰ ਰੁਪਏ ਦਾ ਇਨਾਮ ਕੀਤਾ ਹਾਸਲ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ਦੇ ਵੱਖ-ਵੱਖ-ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀ ਹਰਸ਼ ਸ਼ਰਮਾ ਨੇ ਪੰਜਾਬ ਪੱਧਰ ’ਤੇ ਖੇਡਾਂ …

Read More »

ਖ਼ਾਲਸਾ ਕਾਲਜ ਵਿਖੇ ‘ਮੈਥੇਮੇਟਿਕਸ ਕਾਰਨੀਵਲ-2023’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਮੈਥ ਵਿਭਾਗ ਵਲੋਂ ਇੰਸਟੀਟੂਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਮੈਥੇਮੈਟਿਕਸ ਕਾਰਨੀਵਲ-2023’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਵੱਖ-ਵੱਖ ਕਾਲਜਾਂ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਬੱਚਿਆਂ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ‘ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇਂ ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਆਦਿ ਅਲੱਗ ਅਲੱਗ ਗਤੀਵਿਧੀਆਂ ਕੀਤੀਆਂ ਗਈਆਂ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਕਲਾਸ ਤੀਸਰੀ ਦੇ ਛੋਟੇ-ਛੋਟੇ ਬੱਚਿਆਂ ਨੇ ਰਾਮਲੀਲਾ ਦੀਆਂ ਝਾਕੀਆਂ ਬਣਾਈਆਂ, ਜਿਸ ਵਿੱਚ ਬੱਚਿਆਂ ਨੇ ਰਾਵਣ, ਸ਼੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਮਾਤਾ, …

Read More »

ਤੀਰ ਅੰਦਾਜ਼ੀ ਦੇ ਰਾਜ ਪੱਧਰੀ ਮੁਕਾਬਲੇ ‘ਚੋਂ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ‘ਖੇਡਾਂ ਵਤਨ ਪੰਜਾਬ’ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।ਇਹਨਾਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ ਅਤੇ ਭਵਨਪ੍ਰੀਤ ਸਿੰਘ ਨੇ ਗੋਲਡ ਮੈਡਲ ਅਤੇ ਹਰਮੀਤ ਕੌਰ, ਜਸ਼ਨਪ੍ਰੀਤ ਕੌਰ, ਲਵਲੀਨ ਕੌਰ, ਕਮਲਪ੍ਰੀਤ ਕੌਰ ਤੇ ਅਵਨੀਤ ਸਿੰਘ ਨੇ ਸਿਲਵਰ …

Read More »

ਰਾਤ 2 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਲੈਣ ਪੁੱਜੇ ਮੰਤਰੀ ਕੁਲਦੀਪ ਧਾਲੀਵਾਲ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿੰਨਾ ਕੋਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੀ ਜਿੰਮੇਵਾਰੀ ਵੀ ਹੈ, ਦੇ ਯਤਨਾਂ ਨਾਲ ਬੀਤੀ ਰਾਤ ਜਾਰਡਨ ਤੋਂ ਤਲਵਣ ਨੇੜੇ ਫਿਲੌਰ ਪਿੰਡ ਦੀ ਲਾਸ਼ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀ।ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਉਸ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਾਤ ਕਰੀਬ 2 …

Read More »

ਭਾਸ਼ਾ ਵਿਭਾਗ ਵਲੋਂ ਪੰਜਾਬੀ ਨਾਟਕ `ਸਰਹੱਦਾਂ ਹੋਰ ਵੀ ਨੇ` ਦਾ ਸਫ਼ਲ ਮੰਚਨ

ਅੰਮ੍ਰਿਤਸਰ, 25 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਅਧੀਨ ਜਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਅਗਵਾਈ ਹੇਠ `ਸਾਡਾ ਨਾਟ ਘਰ` ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ `ਸਰਹੱਦਾਂ ਹੋਰ ਵੀ ਨੇ` ਦਾ ਸਫ਼ਲ ਮੰਚਨ ਕਰਵਾਇਆ ਗਿਆ।ਨਾਟਕਕਾਰ ਸੁਰਿੰਦਰ ਨਰੂਲਾ ਦੁਆਰਾ ਲਿਖਿਆ ਗਿਆ ਨਾਟਕ ਦਰਸ਼ਕਾਂ ਅਤੇ ਸਰੋਤਿਆਂ ਨੂੰ ਨਸ਼ਿਆਂ ਵਿਰੁੱਧ ਚੇਤਨਾ ਦਾ ਸਾਰਥਕ ਸੁਨੇਹਾ ਦਿੰਦਾ ਹੋਇਆ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਰਾਸ਼ਟਰੀ ਸਮੂਹ ਗਾਨ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸਮੂਹ-ਗਾਨ ਪ੍ਰਤੀਯੋਗਿਤਾ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਰਾਸ਼ਟਰੀਯ ਸਮੂਹ-ਗਾਨ ਪ੍ਰਤਿਯੋਗਿਤਾ ਦਾ ਆਯੋਜਨ ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ (ਕੇਂਦਰੀ) ਵਲੋਂ 17 ਅਕਤੂਬਰ ਨੂੰ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਕਰਵਾਇਆ ਗਿਆ।ਜਿਸ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਡੀ.ਏ.ਵੀ ਇੰਟਰਨੈਸ਼ਨਲ ਸਕੂਲ …

Read More »

ਡਿਪਟੀ ਕਮਿਸ਼ਨਰ ਵਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ, ਜੋ ਕਿ ਅੰਮ੍ਰਿਤਸਰ ਦੇ ਜ਼ੰਮ-ਪਲ ਸਨ, ਦੀ ਮੌਤ ‘ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਸਰਦਾਰ ਬੇਦੀ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤੀ …

Read More »

ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਹੈ ਦੁਸਹਿਰਾ – ਈ.ਟੀ.ਓ

ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ ਜੰਡਿਆਲਾ ਗੁਰੂ, 24 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਉਤਸਵ ਕਮੇਟੀ ਵਲੋਂ ਅਯੋਜਿਤ ਕੀਤੇ ਗਏ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਹਰਭਜਨ ਸਿੰਘ ਦੀ ਅਗਵਾਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ …

Read More »