Sunday, October 13, 2024

Monthly Archives: October 2023

ਬਲਾਕ ਪੱਧਰੀ ਖੇਡਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 13 ਮੈਡਲ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ।ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵਲੋਂ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ।ਉਨ੍ਹਾਂ …

Read More »

ਜਿਲ੍ਹਾ ਪਠਾਨਕੋਟ ਦੇ 136 ਪਿੰਡਾਂ ਨੂੰ ਪਹਿਲੇ ਫੇਜ਼ ‘ਚ ਕੀਤਾ ਓ.ਡੀ.ਐਫ ਪਲੱਸ- ਡਿਪਟੀ ਕਮਿਸ਼ਨਰ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ 126 ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰ ਦਿੱਤਾ ਗਿਆ ਹੈ ਅਤੇ 30 ਅਕਤੂਬਰ ਤੱਕ ਜਿਲ੍ਹਾ ਪਠਾਨਕੋਟ ਨੂੰ 50 ਪ੍ਰਤੀਸਤ ਓ.ਡੀ.ਐਫ ਪਲੱਸ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਵਲੋਂ ਇਹ ਪ੍ਰਗਟਾਵਾ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ।ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੁੱਧੀ ਰਾਜ ਸਿੰਘ …

Read More »

ਦੀਨ ਹੀਨ ਅਸਹਾਇ ਸੁਸਾਇਟੀ ਭੋਆ ਵਲੋਂ ਸ਼ਾਇਰ ਮਾਸਟਰ ਫਰਤੂਲ ਚੰਦ ਫੱਕਰ ਦੀ ਕਿਤਾਬ ਲੋਕ ਅਰਪਣ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੀਨ ਹੀਨ ਅਸਹਾਇ ਸੁਸਾਇਟੀ ਭੋਆ ਵਲੋਂ ਭਾਸ਼ਾ ਵਿਭਾਗ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਨਾਲ ਸਕੂਲ ਆਫ਼ ਐਮੀਨੈਂਸ ਭੋਆ ਵਿੱਚ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਮਾਸਟਰ ਫਰਤੂਲ ਚੰਦ ਫ਼ੱਕਰ ਹੋਰਾਂ ਦੀ ਕਿਤਾਬ `ਫ਼ੱਕਰਾਂ ਦੀਆਂ ਖੇਡਾਂ` ਦਾ ਲੋਕ ਅਰਪਣ ਅਤੇ ਮੁਸ਼ਾਇਰਾ ਕਰਵਾਇਆ ਗਿਆ।ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਵਿਨੋਦ ਸ਼ਰਾਫ ਹੋਰਾਂ ਸ਼ਮੂਲੀਅਤ ਕੀਤੀ ਤੇ ਪ੍ਰਸਿੱਧ ਸ਼ਾਇਰ ਨਰੇਸ਼ ਨਿਰਗੁਣ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਦਾ ਬਲੱਡ ਟੈਸਟ ਹੋਵੇਗਾ ਬਿਲਕੁੱਲ ਮੁਫ਼ਤ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ਦੇ ਉਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਅੱਜ ਦੁਸ਼ਹਿਰੇ ਮੌਕੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁੱਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਡਾ. ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ …

Read More »

ਮੰਤਰੀ ਕਟਾਰੂਚੱਕ ਨੇ ਵਿਕਾਸ ਕਾਰਜਾਂ ਲਈ 27 ਪੰਚਾਇਤਾਂ ਨੂੰ ਵੰਡੀਆਂ ਕਰੀਬ 1 ਕਰੋੜ 13 ਲੱਖ ਦੀਆਂ ਗ੍ਰਾਂਟਾਂ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੂਰੇ ਪੰਜਾਬ ‘ਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।ਅੱਜ ਪਿੰਡ ਜਸਵਾਲੀ ਵਿੱਚ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ।ਇਸ ਤਰ੍ਹਾਂ ਬੀਤੇ ਦਿਨੀ ਵੀ 47 ਪਿੰਡਾਂ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਅਜੋਕੇ ਸਮੇਂ ਸਿੱਖ ਨੌਜਵਾਨੀ ’ਚ ਵਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜ ਪਾਠ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਕਮਿਊਨਿਟੀ ਸਰਵਿਸ ਕਲੱਬ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਨੇਤਰਹੀਨ ਸੰਸਥਾ ਦਾ ਦੌਰਾ ਕੀਤਾ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਲੱਬ ਦੇ ਮੈਂਬਰਾਂ ਡਾ. ਰੇਨੂ ਸੈਣੀ, ਪ੍ਰੋ. ਹੇਮਾ ਸਿੰਘ ਅਤੇ ਪ੍ਰੋ. ਸੁਗਮ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜਿਥੇ ਨੇਤਰਹੀਨ ਬੱਚਿਆਂ ਨਾਲ ਗੱਲਬਾਤ ਕੀਤੀ, …

Read More »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ 26 ਨੂੰ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਭਗਤੀ ਲਹਿਰ ਦੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਉਤਸਵ ਭਗਤ ਨਾਮਦੇਵ ਭਵਨ ਸੈਕਟਰ 21-ਸੀ ਚੰਡੀਗੜ੍ਹ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਆਲ ਇੰਡੀਆ ਕਸ਼ਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ, ਜਨਰਲ ਸਕੱਤਰ ਮੇਜਰ ਸਿੰਘ ਸਿੱਧੂ ਅਤੇ ਮੀਤ ਪ੍ਰਧਾਨ ਜਗਦੇਵ ਸਿੰਘ ਕੈਂਥ ਹੁਰਾਂ ਨੇ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ 34ਵਾਂ ਸਾਲਾਨਾ ਸਨਮਾਨ ਸਮਾਰੋਹ

ਅੰਮ੍ਰਿਤਸਰ, 24 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਅੰਮ੍ਰਿਤਸਰ (ਰਜਿ.) ਵਲੋਂ 34ਵਾਂ ਸਲਾਨਾ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਵੱਖ-ਵੱਖ ਖੇਤਰਾਂ ‘ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਆਂ ਪੰਜ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕੀਤੀਆਂ ਗਈਆਂ ਸ਼ਖਸ਼ੀਅਤਾਂ ਵਿੱਚ ਗੀਤਕਾਰ ਚਰਨ ਲਿਖਾਰੀ ਨੂੰ “ਕਵੀ ਸੋਹਣ ਸਿੰਘ ਧੌਲ ਪੁਰਸਕਾਰ”, ਅਦਾਕਾਰਾ ਡੌਲੀ …

Read More »