ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਸੀ। ਉਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਸਮੇਂ 17 ਪਾਰਕਾਂ ਵਿੱਚ 52 ਯੋਗ ਕਲਾਸਾਂ …
Read More »Daily Archives: November 1, 2023
ਜੱਜ ਬਣਨ ਉਪਰੰਤ ਖਾਲਸਾ ਕਾਲਜ ਲਾਅ ਪੁੱਜਾ ਵਿਦਿਆਰਥੀ ਆਸਦੀਪ ਸਿੰਘ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਆਸਦੀਪ ਸਿੰਘ ਨੇ ਪੰਜਾਬ ਜੁਡੀਸ਼ੀਅਲ ਸਰਵਿਸਜ਼ ਦਾ ਇਮਿਤਹਾਨ ਪਾਸ ਕਰ ਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਿਦਿਆਰਥੀ ਆਸਦੀਪ ਸਿੰਘ ਜੱਜ ਵਜੋਂ ਨਿਯੁੱਕਤ ਹੋਣ ਉਪਰੰਤ ਕਾਲਜ ਪੱਜਾ, ਜਿਥੇ ਉਸ ਦਾ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਫੁਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ। ਡਾ. …
Read More »ਡਾ. ਰੰਧਾਵਾ ਨੇ ਵਿਸ਼ਵ ਪੰਜਾਬੀ ਕਾਨਫਰੰਸ ‘ਚ ਖ਼ਾਲਸਾ ਕਾਲਜ ਦੀ ਪ੍ਰਤੀਨਿਧਤਾ ਕਰਦਿਆਂ ਪੇਸ਼ ਕੀਤਾ ਖੋਜ਼-ਪੱਤਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਅਤਮ ਸਿੰਘ ਰੰਧਾਵਾ ਨੇ 28 ਅਕਤੂਬਰ 2023 ਨੂੰ ਸ਼ੁਰੂ ਹੋਈ ਕਾਨਫਰੰਸ ਵਿਚ ਡਾ. ਆਤਮ ਸਿੰਘ ਰੰਧਾਵਾ ਨੇ ‘ਪਰਵਾਸੀ ਪੰਜਾਬੀ ਕਵਿਤਾ : ਸਮਕਾਲੀ ਸੰਦਰਭ’ ਵਿਸ਼ੇ ‘ਤੇ ਵਿਸਤ੍ਰਿਤ ਖੋਜ-ਪੱਤਰ ਪੇਸ਼ ਕੀਤਾ।ਜਿਸ ਵਿੱਚ ਉਹਨਾਂ ਨੇ ਵੱਖ-ਵੱਖ ਦੇਸ਼ਾਂ ‘ਚ ਸਮਕਾਲ ਵਿੱਚ ਰਚੀ ਜਾ ਰਹੀ …
Read More »2 ਰੋਜ਼ਾ ‘8ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2023’ ਅਭੁੱਲ ਯਾਦਾਂ ਛੱਡਦਾ ਹੋਇਆ ਸੰਪਨ
ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿੱਦਿਅਕ ਅਦਾਰਿਆਂ ’ਚ ਕਲਾ ਮੰਚ ਇਕ ਅਜਿਹਾ ਮਹੱਤਵਪੂਰਨ ਸਥਾਨ ਹੈ, ਜੋ ਬੱਚਿਆਂ ’ਚ ਲੁਕੀ ਹੋਈ ਕਾਬਲੀਅਤ ਨੂੰ ਉਜਾਗਰ ਕਰਦਾ ਹੈ ਅਤੇ ਉਨ੍ਹਾਂ ਦੇ ਹੁਨਰ ਨੂੰ ਚਾਰ ਚੰਦ ਲਗਾਉਂਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 30 ਅਕਤੂਬਰ ਤੋਂ ਸ਼ੁਰੂ ਹੋਏ …
Read More »ਅੰਮ੍ਰਿਤਸਰ ਜਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ 6 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ
ਡਿਪਟੀ ਕਮਿਸ਼ਨਰ ਵਲੋਂ ਜੰਡਿਆਲਾ ਗੁਰੂ ਅਨਾਜ ਮੰਡੀ ਦਾ ਦੌਰਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਕੱਲ ਤੱਕ 633368 ਮੀਟਰਿਕ ਟਨ ਹੋ ਚੁੱਕੀ ਹੈ ਅਤੇ ਅਜੇ ਵੀ ਮੰਡੀਆਂ ਵਿੱਚ ਝੋਨੇ ਦੀ ਆਮਦ ਪੁਰੇ ਜ਼ੋਰਾਂ ‘ਤੇ ਹੈ, ਜਿਸ ਨੂੰ ਵੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਸਕਦਾ ਹੈ, ਝੋਨੇ ਦੀ ਆਮਦ 8 ਲੱਖ ਤੋਂ ਵੱਧ ਦਾ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਵਿਦਿਆਰਥਣ ਨੇ ਰਾਜ ਪੱਧਰ ‘ਤੇ ਦੂਸਰਾ ਸਥਾਨ
ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਆਯੋਜਿਤ “ਖੇਡਾਂ ਵਤਨ ਪੰਜਾਬ ਦੀਆਂ” ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਉਮਰ ਵਰਗ-14 ਰਾਜ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸੰਗਰੂਰ ਜ਼ਿਲ੍ਹੇ ਦੀ ਟੀਮ ‘ਚ ਚੁਣੀ ਗਈ।ਸੰਗਰੂਰ ਜ਼ਿਲ੍ਹੇ ਦੀ ਇਸ ਟੀਮ ਵਿੱਚ ਸੁਖਮਨਪ੍ਰੀਤ ਕੌਰ ਨੇ ਟੂਰਨਾਮੈਂਟ ਵਿੱਚ ਪ੍ਰਮੁੱਖ ਭੂਮਿਕਾ …
Read More »ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਭਲਕੇ
ਨਰਸਿੰਗ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਪਹਿਲੀ ਵਾਰ ਸ਼ਾਮਲ ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦਾ ਸਾਲਾਨਾ ਨੈਤਿਕ ਸਿੱਖਿਆ ਇਮਤਿਹਾਨ ਭਲਕੇ 3 ਨਵੰਬਰ ਨੂੰ ਦੇਸ਼ ਭਰ ਵਿੱਚ ਕਰਵਾਇਆ ਜਾ ਰਿਹਾ।ਸੰਗਰੂਰ- ਬਰਨਾਲਾ- ਮਾਲੇਰਕੋਟਲਾ- ਮਾਨਸਾ ਜ਼ੋਨ ਅਧੀਨ ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਸੁਰਿੰਦਰ ਪਾਲ ਸਿੰਘ ਸਿਦਕੀ ਜ਼ੋਨਲ ਕੋਆਰਡੀਨੇਟਰ, ਪ੍ਰੋ. ਨਰਿੰਦਰ ਸਿੰਘ ਅਕਾਦਮਿਕ ਖੇਤਰ ਸਕੱਤਰ, ਗੁਰਮੇਲ …
Read More »ਪੰਜਾਬੀ ਮਾਹ ਦੇ ਅੰਤਰਗਤ ‘ਪੰਜਾਬ ਦਿਵਸ : ਮਹੱਤਵ ਅਤੇ ਪ੍ਰਸੰਗਿਕਤਾ” ਵਿਸ਼ੇ `ਤੇ ਡਾ. ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਭਾਸ਼ਾ ਦੇ ਉੱਘੇ ਚਿੰਤਕ ਡਾ. ਮਨਮੋਹਨ ਸਿੰਘ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਸੰਰਚਨਾ ਨੂੰ ਇਤਿਹਾਸਕ ਪ੍ਰੀਪੇਖ ਤੋਂ ਸਮਝਾਉਦਿਆਂ ਭਵਿੱਖ ਵਿੱਚ ਆਉਣ ਵਾਲੀਆਂ ਚਣੌਤੀਆਂ ਦੇ ਨਾਲ ਸਮਾਜ ਨੂੰ ਘੁਣ ਵਾਂਗ ਲੱਗੀਆਂ 6 ਬਿਮਾਰੀਆਂ ਤੋਂ ਜਾਣੂ ਕਰਵਾ ਗਏ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬ ਦਿਵਸ ਮੌਕੇ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ …
Read More »ਡਿਪਟੀ ਕਮਿਸ਼ਨਰ ਨੇ ਕੋਰਟ ਕੇਸਾਂ ਦੇ ਕੰਮਾਂ ਦਾ ਕੀਤਾ ਰੀਵਿਊ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਨਾਲ ਸਬੰਧਤ ਵੱਖ-ਵੱਖ ਕੋਰਟਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਦਾ ਰੀਵਿਊ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੱਖ-ਵੱਖ ਬਰਾਂਚਾਂ ਦੇ ਸੁਪਰਡੈਂਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਾਈਕੋਰਟ ਵਿਖੇ ਚੱਲ ਰਹੇ ਕੋਰਟ ਕੇਸਾਂ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਜੇਕਰ ਕੋਈ ਜਵਾਬੀ ਦਾਅਵਾ ਪੇਸ਼ ਕਰਨਾ ਹੈ ਤਾਂ ਉਸ ਨੂੰ ਮਿਥੇ ਸਮੇਂ ਦੇ ਅੰਦਰ …
Read More »ਛੀਨਾ ਨੇ ਡੀ.ਏ.ਪੀ ਖਾਦ ਦੀ ਕਿਸਾਨਾਂ ਨੂੰ ਪੂਰਤੀ ਨਾ ਹੋਣ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੂਬੇ ਦੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਪੂਰਤੀ ਨਾ ਹੋਣ ’ਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਸਰਕਾਰ ਆੜ੍ਹੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਵਲੋਂ ਸਮੇਂ ’ਤੇ ਹੀ ਖਾਦ ਦਾ ਉਚਿੱਤ ਡਿਸਟ੍ਰੀਬਿਊਸ਼ਨ ਪ੍ਰਬੰਧ ਕਰ ਲਿਆ ਜਾਂਦਾ ਤਾਂ ਕਿਸਾਨਾਂ ਨੂੰ …
Read More »