ਅੰਮ੍ਰਿਤਸਰ, 1 ਨਵੰਬਰ (ਦੀਪ ਦਵਿੰਦਰ ਸਿੰਘ) – ਬਹੁਪੱਖੀ ਲੇਖਕ ਤੇ `ਸਤਰੰਗੀ` ਮੈਗਜ਼ੀਨ ਦੇ ਮੁੱਖ ਸੰਪਾਦਕ ਮਨਮੋਹਨ ਸਿੰਘ ਬਾਸਰਕੇ ਦੀ ਬੇਵਕਤੀ ਮੌਤ `ਤੇ ਅੰਮ੍ਰਿਤਸਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨਾਂ ਦੇ ਅਚਨਚੇਤ ਵਿਛੋੜੇ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਬਾਸਰਕੇ ਨੇ ਕਹਾਣੀ, ਨਾਵਲ ਅਤੇ ਬਾਲ ਸਾਹਿਤ ਦੇ ਖੇਤਰ …
Read More »