ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਕੇ ਉਦਘਾਟਨ ਕੀਤਾ ਗਿਆ। ਇਹ ਇਤਿਹਾਸਕ ਅਸਥਾਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਹੈ। ਗੁਰੂ ਸਾਹਿਬ ਜੀ ਨੇ ਇਥੇ ਬਾਰਹ ਮਾਹ ਬਾਣੀ ਦਾ ਉਚਾਰਨ ਕੀਤਾ …
Read More »Daily Archives: November 3, 2023
‘ਸਾਡੇ ਬਜ਼ੁਰਗ ਸਾਡਾ ਮਾਣ’ ਸਮਾਗਮ ਤਹਿਤ 5 ਨਵੰਬਰ ਨੂੰ ਜੰਡਿਆਲਾ ‘ਚ ਲੱਗੇਗਾ ਕੈਂਪ- ਡਿਪਟੀ ਕਮਿਸ਼ਨਰ
ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ‘ਸਾਡੇ ਬਜੁਰਗ ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ …
Read More »