Wednesday, January 15, 2025

Daily Archives: November 5, 2023

ਦਿੜ੍ਹਬਾ, ਸੂਲਰ ਘਰਾਟ ਅਤੇ ਰੋਗਲਾ ਵਿਖੇ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਦੀ ਅਪੀਲ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਪਿੰਡਾਂ ਵਿੱਚ ਨਾਟਕ ਮੰਡਲੀਆਂ ਵਲੋਂ ਨੁੱਕੜ ਨਾਟਕਾਂ ਦੇ ਮੰਚਨ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਨਿਗਰਾਨੀ ਹੇਠ ਅਨਾਜ ਮੰਡੀ ਦਿੜ੍ਹਬਾ, ਸੂਲਰ ਘਰਾਟ ਅਤੇ ਪਿੰਡ …

Read More »

ਯਾਦਗਾਰੀ ਹੋ ਨਿਬੜਿਆ ਸਲਾਈਟ ਦਾ ਸਲਾਨਾ ਤਕਨੀਕੀ ਮਹਾਂਕੁੰਭ ‘ਟੈਕਫੇਸਟ-2023

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਟੂ.ਬੀ ਯੂਨੀਵਰਸਿਟੀ) ਲੌਂਗੋਵਾਲ ਦਾ ਸਲਾਨਾ ਤਕਨੀਕੀ ਮਹਾਕੁੰਭ ਟੈਕਫੇਸਟ-2023 ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਿਆ ਹੈ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ ਨੇ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਪ੍ਰੋ. ਰਾਜੇਸ਼ ਕੁਮਾਰ ਡੀਨ (ਵਿਦਿਆਰਥੀ ਭਲਾਈ), ਪ੍ਰੋ. ਸੁਰਿੰਦਰ ਸੋਢੀ ਡੀਨ (ਰਿਸਰਚ ਐਂਡ ਕੰਸਲਟੈਂਸੀ), ਸੀਨੀਅਰ ਪ੍ਰੋਫੈਸਰ ਪੀ.ਐਸ …

Read More »