ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਮਨਾਏ ਜਾ ਰਹੇ ਆਪਣੇ 100 ਸਾਲਾ ਸਥਾਪਨਾ ਦਿਵਸ ਸਬੰਧੀ ਨਾਮਵਰ ਆਰਟਿਸਟਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।ਇਸੇ ਸਬੰਧ ਵਿੱਚ ਉਘੇ ਆਰਟਿਸਟ ਸੁਖਮਨਦੀਪ ਸਿੰਘ ਵਲੋਂ ਪੈਥੋਜੈਨਸਿਸ “ਲਾਈਫ ਐਂਡ ਟਾਈਮ ਇਨ ਡੈਂਟਲ ਕਾਲਜ਼” (PTHOGENSIS: Life & Time in Dental College) ਵਿਸ਼ੇ ‘ਤੇ ਤਸਵੀਰਾਂ ਦੀ …
Read More »Daily Archives: November 6, 2023
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 8 ਨਵੰਬਰ ਨੂੰ
ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਊਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਘਨਸ਼ਾਮ ਥੋਰੀ ਨੇ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੇਰਜ਼ਗਾਰਾਂ ਨੂੰ ਰੋਜਗਾਰ ਦੇਣ ਲਈ ਹਰ ਬੁੱਧਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ …
Read More »15 ਨਵੰਬਰ ਤੱਕ ਬਣਾਈਆਂ ਜਾ ਸਕਦੀਆਂ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ
ਵੋਟਰ ਬਣਨ ਦੇ ਫਾਰਮ ਨੂੰ ਲੈ ਕੇ ਕੇਂਦਰੀ ਹਲਕੇ ਦੇ ਰਾਜਨੀਤਿਕ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਨਾਉਣ ਦਾ ਪ੍ਰੋਗਰਾਮ ਸ਼ੁਰੂ ਹੈ ਅਤੇ 15 ਨਵੰਬਰ ਤੱਕ ਇਸ ਸਬੰਧੀ ਫਾਰਮ ਜਮਾਂ ਕਰਵਾਏ ਜਾ ਸਕਦੇ ਹਨ।ਵੋਟਾਂ ਬਣਾਉਣ ਦੇ ਚਾਹਵਾਨ ਕੇਸਾਧਾਰੀ ਸਿੱਖ ਜਿੰਨਾਂ ਦੀ ਉਮਰ 21 …
Read More »18 ਤੋਂ 19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਕੀਤੀ ਜਾਵੇ ਰਜਿਸਟਰੇਸ਼ਨ- ਸਹਾਇਕ ਕਮਿਸ਼ਨਰ
ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ‘ਤੇ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ …
Read More »ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਦੋ ਰੋਜ਼ਾ ਹੈਕਾਥੌਨ – ਕੋਡਵਾਰਜ਼ ਸੀਜ਼ਨ ਵਨ ਦਾ ਆਯੋਜਨ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਵਿੱਚ ਤਕਨੀਕੀ ਅਤੇ ਪੇਸ਼ੇਵਰ ਹੁਨਰ ਦਾ ਹੋਰ ਵਾਧਾ ਕਰਨ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਦੋ ਰੋਜ਼ਾ ‘ਹੈਕਾਥੌਨ-ਕੋਡਵਾਰਜ਼ ਸੀਜ਼ਨ ਵਨ’ ਦਾ ਆਯੋਜਨ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਲੈਕਟ੍ਰੋਨਿਕਸ ਤਕਨਾਲੋਜੀ ਤੋਂ ਇਲਾਵਾ ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ …
Read More »ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਦੀ ਜੇਤੂ ਹਰਮੀਤ ਕੌਰ ਦਾ ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ‘ਚ ਸਨਮਾਨ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ‘ਚ ਪੜ੍ਹੀ ਵਿਦਿਆਰਥਣ ਹਰਮੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਸੁੱਖ ਸਾਹੋਕੇ ਨੇ ਬਾਕਸਿੰਗ ਦੇ ਅੰਡਰ 14 ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਹਰਮੀਤ ਕੌਰ ਪਹਿਲਾਂ ਵੀ ਕਈ ਮੁਕਾਬਲਿਆਂ ਵਿੱਚ ਨਾਮਨਾ ਖੱਟ ਚੁੱਕੀ ਹੈ।ਸਕੂਲ ਪਹੁੰਚਣ ‘ਤੇ ਹਰਮੀਤ ਕੌਰ ਦਾ …
Read More »ਭਗਵਾਨ ਵਾਲਮੀਕਿ ਰਮਾਇਣ ਭਵਨ ਸਰੋਵਰ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਭਗਵਾਨ ਵਾਲਮੀਕਿ ਰਮਾਇਣ ਭਵਨ ਸਰੋਵਰ ਪਟਿਆਲਾ ਗੇਟ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵੀ ਚਾਵਲਾ ਦੀ ਅਗਵਾਈ ਵਿੱਚ ਕੀਤਾ ਗਿਆ।ਭਗਵਾਨ ਵਾਲਮੀਕਿ ਜੀ ਦੀ ਸੋਭਾ ਯਾਤਰਾ ਅਤੇ ਪ੍ਰਗਟ ਦਿਵਸ ‘ਤੇ ਕੀਤੀ ਗਈ ਲੰਗਰ ਸਟਾਲ ਦੀ ਸੇਵਾ ਅਤੇ ਮੁਹੱਲਾ ਵਾਲਮੀਕਿ ਸਭਾ ਪ੍ਰਧਾਨਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਸੋਭਾ …
Read More »ਸਲਾਈਟ ਵਿਖੇ ਤੀਸਰੇ ਰਾਜ ਪੱਧਰੀ ਵਿਗਿਆਨ ਪ੍ਰੋਜੈਕਟ ਮੁਕਾਬਲੇ ਦਾ ਆਯੋਜਨ
ਲੌਂਗੋਵਾਲ, 6 ਨਵੰਬਰ (ਜਗਸੀਰ ਸਿੰਘ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵੱਲੋਂ ਪੰਜਾਬ ਰਾਜ ਦੇ 8ਵੀਂ ਤੋਂ 10ਵੀਂ ਜਮਾਤ ਦੇ ਸਕੂਲੀ ਵਿਦਿਆਰਥੀਆਂ ਲਈ ਤੀਜਾ ਰਾਜ ਪੱਧਰੀ ਵਿਗਿਆਨ ਪ੍ਰੋਜੈਕਟ ਮੁਕਾਬਲਾ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ 85 ਸਕੂਲਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਸਮੇਤ ਭਾਗ ਲਿਆ। ਵਿਦਿਆਰਥੀਆਂ ਦੁਆਰਾ ਫੋਕਲ ਥੀਮ ਹਰੇ ਵਾਤਾਵਰਣ ਨਾਲ ਸਮਾਰਟ …
Read More »ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਲਗਾਇਆ ਜੈਪੁਰ ਦਾ ਟੂਰ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਰਾਜਸਥਾਨ ਦੇ ਸਭ ਤੋਂ ਵੱਡੇ ਸ਼ੀਹਰ (ਪਿੰਕ ਸਿਟੀ) ਜੈਪੁਰ ਦਾ ਟੂਰ ਲਗਾਇਆ।ਬੱਚਿਆਂ ਨੇ ਸਭ ਤੋਂ ਪਹਿਲਾਂ ਮੁਗਲ ਅਤੇ ਹਿੰਦੂ ਵਾਸਤੂ ਸ਼ੈਲੀ ਦਾ ਨਾਇਬ ਅੰਬੇਰ ਫੋਰਟ ਦੇਖਿਆ ਤੇ ਕਿਲ੍ਹੇ ਦੇ ਅੰਦਰ ਪ੍ਰਾਚੀਨ ਵਾਸਤੂ-ਸ਼ੈਲੀ ਅਤੇ ਇਤਿਹਾਸ ਦੇ ਪ੍ਰਸਿੱਧ ਸਾਹਸੀ ਰਾਜਪੂਤ ਸ਼ਾਸਕਾਂ ਦੀਆਂ ਲੱਗੀਆਂ ਤਸਵੀਰਾਂ ਵੀ ਦੇਖੀਆਂ।ਇਸ ਤੋਂ ਬਾਅਦ ਜਲ-ਮਹੱਲ, …
Read More »ਚਾਲੂ ਵਿੱਤੀ ਵਰ੍ਹੇ ਦੌਰਾਨ 493 ਉਸਾਰੀ ਕਿਰਤੀਆਂ ਨੂੰ ਦਿੱਤੇ 1.91 ਕਰੋੜ ਦੇ ਵਿੱਤੀ ਲਾਭ – ਡਿਪਟੀ ਕਮਿਸ਼ਨਰ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਲਾਈ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਦੇ ਰਜਿਸਟਰਡ 493 ਕਿਰਤੀ ਲਾਭਪਾਤਰੀਆਂ ਨੂੰ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 1 ਕਰੋੜ 90 ਲੱਖ 55 ਹਜ਼ਾਰ ਰੁਪਏ ਦੇ ਵਿੱਤੀ ਲਾਭ ਮੁਹੱਈਆ ਕਰਵਾਏ …
Read More »