ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਦੂਸ਼ਣ ਮੁਕਤ ਰਹੇ ਜ਼ਿਲ੍ਹਾ ਪਠਾਨਕੋਟ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋ ਪਿੰਡਾਂ ਵਿੱਚ ਮਾਮਲੇ ਸਾਹਮਣੇ ਆਏ ਹਨ।ਜਿਸ ‘ਤੇ ਕਰਵਾਈ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਜੁਰਮਾਨਾ ਅਤੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਪੂਰੇ ਪੰਜਾਬ ਅੰਦਰ …
Read More »Daily Archives: November 6, 2023
ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਦੇ ਅਹੁੱਦੇ ਦਾ ਚਾਰਜ਼ ਸੰਭਾਲਿਆ
ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਵਜੋਂ ਅਹੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾ ਪਠਾਨਕੋਟ ਵਿਖੇ ਹੀ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਜਰਨਲ ਦੇ ਅਹੁੱਦੇ ‘ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਜਿਕਰਯੋਗ ਹੈ ਕਿ ਇੰਨ੍ਹਾਂ ਤੋਂ ਪਹਿਲਾਂ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ ਦੇ ਅਹੁੱਦੇ ‘ਤੇ ਤਾਇਨਾਤ ਸਨ।ਮੇਜਰ ਡਾ. ਸੁਮਿਤ …
Read More »ਇੱਕ ਮਹੀਨੇ ‘ਚ ਸ਼ਹਿਰ ਵਾਸੀਆਂ ਨੂੰ ਮਿਲੇਗੀ 24 ਘੰਟੇ ਵਾਟਰ ਸਪਲਾਈ ਦੀ ਸਹੂਲਤ – ਡਿਪਟੀ ਕਮਿਸ਼ਨਰ
ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਦੇ ਲੋਕਾਂ ਨੂੰ 24 ਘੰਟੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ …
Read More »