Saturday, May 25, 2024

Daily Archives: November 8, 2023

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਸੰਖੇਪ ਵੇਰਵਾ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀ.ਏ, ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ …

Read More »

ਲਗਾਤਾਰ ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

ਐਡਵੋਕੇਟ ਧਾਮੀ ਨੂੰ 118 ਅਤੇ ਘੁੰਨਸ ਨੂੰ ਮਿਲੀਆਂ 17 ਵੋਟਾਂ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ …

Read More »

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼ ਸ੍ਰੀ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅੰਮ੍ਰਿਤਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮ੍ਰਿਤਸਰ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਦੀ ਅਗਵਾਈ ਵਿੱਚ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ) ਅੰਮ੍ਰਿਤਸਰ ਵਿਵੇਕ ਮੋਦੀ ਨੇ ਖਿਡਾਰੀਆਂ ਨਾਲ …

Read More »

ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ ਨੇ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਵੰਡੇ ਗਰਮ ਕੱਪੜੇ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਐਸ.ਆਈ ਤੇਜਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ, ਏ.ਐਸ.ਆਈ ਜਸਵੰਤ ਸਿੰਘ ਅਤੇ ਐਚ.ਸੀ ਅਮਰਿੰਦਰ ਸਿੰਘ ਥਾਣਾ ਸਾਂਝ ਕੇਂਦਰ ਮਕਬੂਲਪੁਰਾ ਵਲੋਂ ਜੇ.ਐਸ ਮੈਮੋਰੀਅਲ ਸਕੂਲ ਫੋਕਲ ਪੁਆਇੰਟ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਲੋੜਵਦ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।ਇਸ ਸਮੇਂ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਸਮੇਤ ਹੋਰ ਸਕੂਲ ਸਟਾਫ਼ …

Read More »

ਅਸੀਮ ਯੂਥ ਵੈਲਫੇਅਰ ਕਲੱਬ (ਰਜਿ:) ਕੋਟਾਲਾ ਵਲੋਂ ਕਰਾਇਆ ਗਿਆ ਸਨਮਾਨ ਸਮਾਰੋਹ

ਗੁਰਬਚਨ ਸਿੰਘ ਗੈਰੀ ਗਰੇਵਾਲ ਕੇਨੈਡਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 8 ਨਵੰਬਰ (ਇੰਦਰਜੀਤ ਸਿੰਘ ਕੰਗ) – ਅਸੀਮ ਯੂਥ ਵੈਲਫੇਅਰ ਕਲੱਬ (ਰਜਿ:) ਕੋਟਾਲਾ ਵਲੋਂ ਸੋਸਵਾ ਫੰਡਡਿਡ ਗੌਰਮਿੰਟ ਆਫ ਪੰਜਾਬ ਦੇ ਸਹਿਯੋਗ ਨਾਲ ਔਰਤਾਂ ਦਾ 6 ਮਹੀਨੇ ਦਾ ਕਟਿੰਗ ਐਂਡ ਟੇਲਰਿੰਗ ਕੋਰਸ ਪੂਰਾ ਹੋਣ ਉਪਰੰਤ ਸਿਲਾਈ ਸੈਂਟਰ ਕੋਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਕਲੱਬ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਸੋਸਵਾ ਦੇ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਤਜਰਬੇਕਾਰ, ਮਿਹਨਤੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੈਕਸ ਦੁਆਰਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਸਿਮਰਜੀਤ ਕੌਰ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਉਪਰੋਕਤ ਐਵਾਰਡ ਲਈ ਤਜ਼ਰਬੇਕਾਰ, ਹੋਣਹਾਰ ਅਧਿਆਪਕਾਂ ਦੀ ਚੋਣ ਕੀਤੀ ਜਾਂਦੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਜੂਨੀਅਰ (ਪਹਿਲੀ ਤੋਂ ਚੌਥੀ) ਅਤੇ ਸੀਨੀਅਰ ਗਰੁੱਪ (ਪੰਜਵੀਂ ਤੋਂ ਗਿਆਰਵੀ ਜਮਾਤ) ਦੇ 500 ਦੇ ਕਰੀਬ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਸਕੂਲ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਬੱਚਿਆਂ ਦੀਆਂ ਟੂੱਰ ਬੱਸਾਂ ਨੂੰ ਹਰੀ ਝੰਡੀ ਦੇ ਕੇ …

Read More »

ਜੱਜ ਪੱਲਵ ਅਰੋੜਾ ਦਾ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸਨਮਾਨ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਨਾਲ ਸਬੰਧਿਤ ਅਧਿਆਪਕ ਜੋੜੀ ਪ੍ਰੋ. ਅਜਾਤ ਸਤਰੂ ਅਰੋੜਾ ਅਤੇ ਮੈਡਮ ਡਿੰਪਲ ਅਰੋੜਾ ਦੇ ਸਪੁੱਤਰ ਪੱਲਵ ਅਰੋੜਾ ਦੇ ਜੱਜ ਬਣਨ ਦੀ ਖੁਸ਼ੀ ਵਿੱਚ ਪਿੰਡ ਦੁੱਗਾਂ ਵਿਖੇ ਬਾਬਾ ਮੇਹਰ ਦਾਸ ਜੀ ਦੇ ਅਸਥਾਨ ‘ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਸਨਮਾਨਿਤ ਕੀਤਾ ਗਿਆ।ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੀਨੀਅਰ ਮੀਤ …

Read More »

ਮਾਤਾ ਸ਼੍ਰੀਮਤੀ ਰਾਜ ਮੂਰਤੀ ਕਾਂਸਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਰੋਟਰੀ ਡਿਸਟ੍ਰਿਕਟ-3090 ਦੇ ਗਵਰਨਰ ਅਤੇ ਸਮਾਜ ਸੇਵੀ ਘਨਸ਼ਿਆਮ ਕਾਂਸਲ ਦੇ ਮਾਤਾ ਸ਼੍ਰੀਮਤੀ ਰਾਜ ਮੂਰਤੀ ਕਾਂਸਲ ਦਾ 72 ਸਾਲ ਦੀ ਉਮਰ ਵਿੱਚ ਡੇਂਗੂ ਕਾਰਨ ਦੇਹਾਂਤ ਹੋ ਗਿਆ।ਧਾਰਮਿਕ ਤੇ ਸਮਾਜਿਕ ਸ਼ਖਸੀਅਤ ਮਾਤਾ ਰਾਜ ਮੂਰਤੀ ਕਾਂਸਲ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਬਾਂਸਲ`ਜ਼ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ ਨੇ ਮਾਤਾ ਰਾਜ ਮੂਰਤੀ ਕਾਂਸਲ ਦੇ ਅਕਾਲ …

Read More »