ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਉਣ ਹਿੱਤ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ, ਇੰਦਰਮੋਹਨ ਸਿੰਘ, ਇੰਚਾਰਜ਼, ਟ੍ਰੈਫਿਕ ਐਜ਼ੂਕੇਸ਼ਨ …
Read More »Daily Archives: November 9, 2023
ਨਗਰ ਨਿਗਮ ਨੇ ਦਿਵਾਲੀ ਮੇਲੇ ਦੌਰਾਨ ਪ੍ਰੋਜੈਕਟ ਅਧੀਨ ਇਲੈਕਟ੍ਰਿਕ ਆਟੋ ਦੀ ਕਾਮਯਾਬੀ ਦਾ ਮਨਾਇਆ ਜਸ਼ਨ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ)- ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ‘ਰਾਹੀ ਪ੍ਰੋਜੈਕਟ’ ਅਧੀਨ ਚਲ ਰਹੇ ਇਲੈਕਟ੍ਰਿਕ ਆਟੋ ਦੀ ਕਾਮਯਾਬੀ ਦਾ ਜਸ਼ਨ ਧੁਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਗਰ ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ, ਉਪ ਮੁਖੀ ਅਤੇ ਭਾਰੀ ਗਿਣਤੀ ‘ਚ ਕਰਮਚਾਰੀ ਸ਼ਾਮਿਲ ਹੋਏ।ਇਹ ਰੰਗਾਰੰਗ ਪ੍ਰੋਗਰਾਮ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਰਾਹੁਲ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਨਿਗਰਾਨੀ ਹੇਠ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਅਤੇ ਕਿੰਡਰ ਗਾਰਡਨ ਕਲਾਸ ਦੇ ਲਗਭਗ 180 ਦੇ ਕਰੀਬ ਬੱਚਿਆਂ ਤੋਂ ਇਲਾਵਾ ਮਾਪਿਆਂ ਨੇ ਵੀ ਸ਼ਿਰਕਤ ਕੀਤੀ।ਸਮਾਗਮ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਮੈਡਮ ਮਾਇਆ ਅਤੇ ਵਰਿੰਦਰ ਕੁਮਾਰ ਨੇ ਬਤੌਰ ਜੱਜ ਵਜੋਂ ਸੇਵਾ ਨਿਭਾਈ।ਮੁਕਾਬਲੇ ਦੇ ਜੇਤੂ …
Read More »ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੀ ਨਿੱਤਰੇ ਮੈਦਾਨ ‘ਚ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਕਮਾਨ ਸੰਭਾਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਅੱਜ ਖੁਦ ਵੀ ਮੈਦਾਨ ਵਿੱਚ ਨਿੱਤਰ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਪ੍ਰਸ਼ਾਸਨਿਕ ਅਤੇ …
Read More »ਅਕਾਲ ਅਕੈਡਮੀ ਚੀਮਾਂ ਵਿਖੇ 26ਵੇਂ ਸਲਾਨਾ ਖੇਡ ਸਮਾਗਮ ਦਾ ਆਯੋਜਨ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾ (ਇੰਗਲਿਸ਼ ਮੀਡੀਅਮ) ਵਿਖੇ 26ਵਾਂ ਸਾਲਾਨਾ ਖੇਡ ਮੇਲਾ ਕਰਵਾਇਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਨਾਲ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਚੀਮਾ ਪੰਜਾਬੀ ਮੀਡੀਅਮ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਨ ਅਤੇ ਸਹਿ-ਮਹਿਮਾਨ ਸਿਮਰਨਜੀਤ ਸਿੰਘ ਅਤੇ ਨਿਰਵੈਰ ਸਿੰਘ ਸਨ।ਇਸ ਖੇਡ ਦਿਵਸ …
Read More »ਸਵੀਪ ਟੀਮ ਵਲੋਂ ਵੱਖ-ਵੱਖ ਸਕੂਲਾਂ ‘ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਹਿੰਦੀ ਤੇ ਰੰਗੋਲੀ ਮੁਕਾਬਲੇ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੀ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਸਕੂਲ ਆਫ਼ ਐਮੀਨੈਂਸ ਮਾਲਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੈਬ ਵਾਲੀ, ਸਰਕਾਰੀ ਹਾਈ ਸਕੂਲ ਭੀਲੋਵਾਲ, ਸਰਕਾਰੀ ਹਾਈ ਸਕੂਲ ਸੈਦਪੁਰ ਅਤੇ ਹੋਰ ਵੱਖ-ਵੱਖ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਿੱਧਾ, ਪੇਂਟਿੰਗ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ‘ਚ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇ ਬੱਚਿਆਂ ਵੱਲੋਂ ਫੁੱਲ ਕਲਾਸ ਗਤੀਵਿਧੀਆਂ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ -1 ਵਿਖੇ ਪਿੱਛਲੇ ਦਿਨੀ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇ ਬੱਚਿਆਂ ਵੱਲੋਂ ਫੁੱਲ ਕਲਾਸ ਗਤੀਵਿਧੀਆਂ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।ਨਰਸਰੀ ਕਲਾਸ ਦੇ ਬੱਚਿਆਂ ਨੇ ਵੈਲਕਮ ਗੀਤ ਗਾਇਆ।ਨਰਸਰੀ ਕਲਾਸ …
Read More »ਸਿੱਖ ਰਿਸਰਚ ਇੰਸਟੀਚਿਊਟ ਯੂ.ਐਸ.ਏ ਦੇ ਗੁਰੂ ਗ੍ਰੰਥ ਸਾਹਿਬ ਪ੍ਰੋਜੈਕਟ ਵਲੋਂ `ਅਨੰਦ` ਬਾਣੀ (ਖੋਜ਼-ਕਾਰਜ਼) ਸੰਗਤ-ਅਰਪਣ
ਪ੍ਰੋਜੈਕਟ ਦਾ ਮਕਸਦ ਧਰਮ ਤੇ ਸਭਿਆਚਾਰ ਦੇ ਵਿਦਿਅਕ ਸਰੋਤਾਂ ਨਾਲ ਜੋੜਨਾ – ਡਾ. ਜਸਵੰਤ ਸਿੰਘ ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਸਿੱਖ ਰਿਸਰਚ ਇੰਸਟੀਚਿਊਟ ਯੂ.ਐਸ.ਏ ਦੇ ਗੁਰੂ …
Read More »