Monday, October 7, 2024

Daily Archives: November 10, 2023

ਰੱਸਾ ਖਿੱਚਣ ਦੇ ਮੁਕਾਬਲੇ ‘ਚ ਰੱਤੋਕੇ ਜਿਲ੍ਹਾ ਪੱਧਰ ‘ਤੇ ਜੇਤੂ ਕਰਾਰ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਸੰਗਰੂਰ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਵਿੱਚ ਸੰਗਰੂਰ ਦੇ 9 ਬਲਾਕਾਂ ਦੇ ਚੋਟੀ ਦੇ ਖਿਡਾਰੀ ਭਾਗ ਲੈ ਰਹੇ ਹਨ।ਅੱਜ ਰੱਸਾਕਸੀ ਦੇ ਸ਼ਾਨਦਾਰ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੀ ਮਜ਼ਬੂਤ ਟੀਮ ਨੇ ਸੰਗਰੂਰ, ਸੁਨਾਮ, ਲਹਿਰਾ, ਮੂਨਕ ਆਦਿ ਟੀਮਾਂ ਨੂੰ ਹਰਾਉਂਦਿਆਂ ਹੋਇਆਂ …

Read More »

ਸੀ.ਬੀ.ਐਸ.ਈ ਨੈਸ਼ਨਲ ਸਕੂਲ ਗੇਮਜ਼ ‘ਚ ਹਰਦੀਪ ਸਿੰਘ ਨੇ ਚਮਕਾਇਆ ਸਕੂਲ ਦਾ ਨਾਮ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਹੈ ਕਿ ਪਿੱਛਲੇ ਦਿਨੀ ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਸੀ.ਬੀ.ਐਸ.ਈ ਵਲੋਂ ਮਦਰਾਸ ਦੇ ਅਹਿਮਦ ਨਗਰ ਸਥਿਤ ਚਿਤਰਕੂਟ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਜਿਮਨਾਸਟਿਕ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿਚੋਂ ਚੌਥਾ ਰੈਂਕ ਹਾਸਿਲ ਕਰਕੇ ਸਕੂਲ …

Read More »

ਪੀ.ਪੀ.ਐਸ ਚੀਮਾਂ ਵਿਖੇ ਧੂਮ-ਧਾਮ ਨਾਲ ਮਨਾਈ ਦਿਵਾਲੀ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜ਼ਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਕੇ.ਜੀ -ਫੈਂਸੀ ਡਰੈਸ ਕੰਪੀਟੀਸ਼ਨ, ਪਹਿਲੀ ਤੋਂ ਚੋਥੀ- ਹੈਲਥੀ ਟਿਫਨ ਬਾਕਸ, ਪੰਜਵੀਂ ਤੋਂ ਅੱਠਵੀਂ- ਸੋਲੋ-ਸਿੰਗਿੰਗ ਕੰਪੀਟੀਸ਼ਨ, ਨੌਵੀਂ ਤੋਂ ਬਾਰ੍ਹਵੀਂ- ਰੰਗੋਲੀ ਕੰਪੀਟੀਸ਼ਨ ਅਤੇ ਦੀਵਾ ਡੈਕੋਰੇਸ਼ਨ ਦੇ ਨਾਲ-ਨਾਲ …

Read More »

ਸਰਸਵਤੀ ਵਿੱਦਿਆ ਮੰਦਿਰ ਸਕੂਲ ਵਿਖੇ ਸ਼ਰਧਾ ਸਹਿਤ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਸਕੂਲ ਅਤੇ ਕਲਾਸ ਰੂਮਾਂ ਦੀ ਸਜਾਵਟ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਦੁਆਰਾ ਗ੍ਰੀਟਿੰਗ ਕਾਰਡ ਬਣਾਏ ਗਏ।ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ ਨੇ ਸਮੂਹ ਸਟਾਫ ਵਿਦਿਆਰਥੀ ਅਤੇ ਮਾਤਾ ਪਿਤਾ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਪ੍ਰਿੰਸੀਪਲ ਰਕੇਸ਼ …

Read More »

ਪਰਕਸ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਆਨ ਤੇ ਸ਼ਾਨ ਮੁੜ ਬਹਾਲ ਕਰਨ ਦੀ ਮੰਗ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਭਾਸ਼ਾ ਵਿਭਾਗ ਪੰਜਾਬ ਦੀ ਵੈਬਸਾਈਟ ਤੋਂ ਪਤਾ ਲੱਗਦਾ ਹੈ ਕਿ ਵਿਭਾਗ ਵੱਲੋਂ ਹੁਣ ਤੀਕ ਪੰਜਾਬੀ, ਹਿੰਦੀ ਅੰਗਰੇਜ਼ੀ ਤੇ ਉਰਦੂ ਵਿੱਚ 1262 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।ਪਰ ਇਸ ਸਮੇਂ ਪਟਿਆਲੇ ਦੇ ਸਟੋਰ ਵਿੱਚ ਕੇਵਲ 232 ਕਿਤਾਬਾਂ ਹਨ।ਪਿੱਛਲੇ ਲੰਮੇ ਸਮੇਂ ਕਿਸੇ ਵੀ ਮੁੱਖ ਮੰਤਰੀ ਨੇ ਇਸ ਵਿਭਾਗ ਦੀ ਸਾਰ ਨਹੀਂ ਲਈ।ਪ੍ਰਕਾਸ਼ਿਤ ਪੁਸਤਕਾਂ ਨਾ ਕੇਵਲ ਆਮ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ

ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਔਜ਼ਾਰ – ਵਿਦਵਾਨ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿੱਚ ‘ਰਾਸ਼ਟਰੀ ਸਿੱਖਿਆ ਦਿਵਸ’ ਪ੍ਰੋ. (ਡਾ.) ਅਮਿਤ ਕੌਟਸ, ਮੁਖੀ ਵਿਭਾਗ ਅਤੇ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ, ਡੀਨ ਫੈਕਲਟੀ, ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

11 ਨਵੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਲਈ 14 ਮੰਡੀਆਂ ਹੋਣਗੀਆਂ ਬੰਦ – ਡੀ.ਸੀ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਊਣੀ ਸੀਜ਼ਨ 2023 ਦੌਰਾਨ ਝੋਨੇ ਦੀ ਖਰੀਦ/ਵੇਚ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਅਧਿਕਾਰ ਖੇਤਰ ਅਧੀਨ ਮੁੱਖ ਯਾਰਡਾਂ, ਸਬ ਯਾਰਡਾਂ, ਖਰੀਦ ਕੇਂਦਰਾਂ ਅਤੇ ਹੋਰ ਜਗ੍ਹਾ ਨੂੰ ਮੰਡੀ ਐਲਾਨਿਆ ਗਿਆ ਸੀ।ਪਰ ਹੁਣ ਝੋਨੇ ਦੀ ਖਰੀਦ ਕਾਫ਼ੀ ਹੱਦ ਤੱਕ ਮੁਕੰਮਲ …

Read More »

ਦੀਵਾਲੀ ਮੌਕੇ ਰਾਤ ਕੇਵਲ 8.00 ਤੋਂ 10.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ

ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਉਨਾਂ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਕੀਤੇ ਗਏ ਹੁਕਮਾਂ ਦੇ ਮੱਦੇਨਜਰ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਨੂੰ ਮਨਾਉਣ ਲਈ …

Read More »

20 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ ਰਾਮ ਤੀਰਥ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, , 10 ਨਵੰਬਰ (ਸੁਖਬੀਰ ਸਿੰਘ) – 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਮੇਲੇ ਵਿੱਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ …

Read More »

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਨਿਹੰਗ ਸਿੰਘ ਦਲ …

Read More »