Tuesday, November 24, 2026

Daily Archives: November 11, 2023

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਵਾਗਤ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਹੈ।ਇਤਿਹਾਸਕ ਗੁਰਦੁਆਰਾ ਸਾਹਿਬਾਨ …

Read More »

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚੱਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਸਵਾਗਤ

ਆਈਆਂ ਸਖ਼ਸ਼ੀਅਤਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੀਤੀ ਰਾਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਤੀਜ਼ੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸੰਪੂਰਨ ਹੋਈ।ਇਸ ਸ਼ਬਦ …

Read More »

ਦੀਵਾਲੀ ਦੇ ਤਿਉਹਾਰ ‘ਤੇ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ‘ ਆਯੋਜਿਤ ਕੀਤਾ

ਭੀਖੀ, 11 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੀਵਾਲੀ ਦੇ ਤਿਉਹਾਰ ‘ਤੇ ਇਕ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ’ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾ ਦਾ ਪ੍ਰਦਰਸ਼ਨ ਕਰਕੇ ਮੰਚ ਅਤੇ ਸਰੋਤਿਆਂ ਨੂੰ ਹੈਰਾਨ ਕਰ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਰੰਗੋਲੀ, ਪੋਸਟਰ ਮੇਕਿੰਗ, ਕੈਂਡਲ ਮੇਕਿੰਗ ਅਤੇ ਮਹਿੰਦੀ ਦੇ ਮੁਕਾਬਲੇ ਲਗਾਉਣ ਦੇ ਮੁਕਾਬਲਿਆਂ ਹੋਈ।ਪ੍ਰੋਗਰਾਮ ਦੀ ਆਰੰਭਤਾ ਸਰਸਵਤੀ ਪੂਜਨ ਕਰਕੇ ਕੀਤੀ ਗਈ।ਵਿਦਿਆਰਥੀਆਂ …

Read More »

ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਜੇਤੂ ਰਹੇਗੀ – ਮੁਨੀਸ਼ ਅਗਰਵਾਲ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ।ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਆਮ ਲੋਕਾਂ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।ਉਹ ਅਗਾਮੀ ਨਗਰ ਨਿਗਮ ਦੀਆਂ …

Read More »