Friday, July 26, 2024

Daily Archives: November 14, 2023

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਕਰੇਗੀ ਅਹਿਮ ਉਪਰਾਲੇ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) -ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਅਗਵਾਈ ਹੇਠ ਅੱਜ ਮੈਨੇਜਮੈਂਟ ਅਤੇ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਸਕੂਲਾਂ ਦੇ ਧਾਰਮਿਕ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤਰਲੋਚਨ ਸਿੰਘ, ਹਰਮਨਜੀਤ ਸਿੰਘ ਅਤੇ ਬੀਬੀ ਕਿਰਨਜੋਤ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਧਰਮ-ਪ੍ਰਚਾਰ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਮਨਾਈ ‘ਗਰੀਨ ਦੀਵਾਲੀ’

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਨਾਲ ਮਨਾਈ ਗਈ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਅੱਜਕਲ ਵਧ ਰਿਹਾ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਹਵਾ ਗੁਣਵਤਾ ਸੂਚਕ ਅੰਕ ਦਿਨ-ਬ-ਦਿਨ ਖਰਾਬ ਹੋਣ ਕਾਰਨ ਸਾਹ ਲੈਣ ’ਚ …

Read More »

ਖ਼ਾਲਸਾ ਕਾਲਜ ਪੱਤਰਕਾਰੀ ਦੇ ਵਿਦਿਆਰਥੀਆਂ ਨੇ ਪੱਤਰਕਾਰਤਾ ਦੇ ਮੁੱਖ ਦਫਤਰਾਂ ਦਾ ਕੀਤਾ ਦੌਰਾ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਖੇਤਰ ਸਬੰਧੀ ਪ੍ਰੈਕਟੀਕਲ ਜਾਣਕਾਰੀ ਪ੍ਰਦਾਨ ਕਰਨ ਲਈ ਚੰਡੀਗੜ੍ਹ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਭਾਗ ਵਲੋਂ ਵਿਦਿਆਰਥੀਆਂ ਨੂੰ ‘ਦੀ ਟ੍ਰਿਬਿਊਨ’ ਅਤੇ ਡੇਲੀ ਪੋਸਟ ਚੈਨਲ ਦੇ ਦਫ਼ਤਰ ਦਾ ਦੌਰਾ ਕਰਵਾਇਆ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਲਾ ਉਤਸਵ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਕਰਵਾਏ ਗਏ ਕਲਾ ਉਤਸਵ-2023 ’ਚ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਕਰਕੇ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਬਾਰਵੀਂ ਦੀ ਵਿਦਿਆਥਣ ਗੁਰਨਾਜ਼ਪ੍ਰੀਤ ਕੌਰ ਨੇ ਪ੍ਰਾਰੰਪਰਿਕ ਲੋਕ-ਗਾਇਨ ਗਤੀਵਿਧੀ ’ਚ ਭਾਗ ਲਿਆ ਅਤੇ ਆਪਣੀ ਗਾਇਕੀ ਦਾ …

Read More »

ਬਠਿੰਡਾ ਜਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਮਨੁੱਖ …

Read More »

ਸਰਕਾਰੀ ਸਕੂਲ (ਲੜਕੀਆਂ) ਵਿਖੇ ਲੋੜਵੰਦ ਵਿਦਿਆਰਥਣਾਂ ਨੂੰ ਪ੍ਰਵਾਸੀ ਵੀਰਾਂ ਨੇ ਵੰਡੇ ਬੂਟ ਤੇ ਕੋਟੀਆਂ

ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਸਕੂਲ ਪ੍ਰਿੰਸੀਪਲ ਰਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਦਵਿੰਦਰ ਸਿੰਘ ਧਾਮੀ ਯੂ.ਐਸ.ਏ ਅਤੇ ਰਵਨੀਤ ਸਿੰਘ ਧਾਮੀ ਯੂ.ਐਸ.ਏ ਵਲੋਂ ਕਰੀਬ 40000/- ਰੁਪਏ ਮੁੱਲ ਦੀਆਂ ਕੋਟੀਆਂ ਅਤੇ ਬੂਟ ਤਕਸੀਮ ਕੀਤੇ ਗਏ।ਸਕੂਲ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਪ੍ਰਵਾਸੀ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਜ਼ਿਲ੍ਹਾ ਜੇਤੂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਦੋ ਖਿਡਾਰਨਾਂ ਦੀ ਸਟੇਟ ਪੱਧਰੀ ਖੇਡਾਂ ਲਈ ਹੋਈ ਚੋਣ – ਮਾ. ਪੁਸ਼ਵਿੰਦਰ ਸਿੰਘ ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਸੰਪਨ ਹੋਈਆਂ।ਇਨ੍ਹਾਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਦੀਆਂ ਖਿਡਾਰਨਾਂ ਨੇ ਸਮਰਾਲਾ ਬਲਾਕ ਵਲੋਂ ਖੇਡਦੇ ਹੋਏ ਫੁੱਟਬਾਲ (ਲੜਕੀਆਂ) ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਸਕੂਲ ਇੰਚਾਰਜ਼ ਪੁਸ਼ਵਿੰਦਰ …

Read More »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ 17 ਨਵੰਬਰ ਦੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਵਲੋਂ 17 ਨਵੰਬਰ ਨੂੰ ਮੰਡਲ ਘੁਲਾਲ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਜਿਸ ਵਿੱਚ ਇੰਜ: ਭਰਪੂਰ ਸਿੰਘ ਮਾਂਗਟ ਸਰਕਲ ਪ੍ਰਧਾਨ ਉਚੇਚੇ ਤੌਰ ਤੇ ਪਹੁੰਚੇ।ਪ੍ਰੈਸ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਸਮਰਾਲਾ ਮੰਡਲ ਦੇ ਪੈਨਸ਼ਨਰਜ਼ ਜਿਨ੍ਹਾਂ ਔਰਤਾਂ ਦੀ …

Read More »

ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣੇ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਡਾ. ਜਸਪਾਲ ਸਿੰਘ ਸੰਧੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਬੱਚਿਆਂ ਲਈ ਅਮੁੱਲ ਹੈ ਅਤੇ …

Read More »

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮਨਾਇਆ ਬਾਲ ਦਿਵਸ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾਇਆ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਾਂ-ਬਾਤਾਂ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਚਾਕਲੇਟਾਂ ਵੀ ਵੰਡੀ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਇਮਾਨਦਾਰੀ ਨਾਲ …

Read More »