Friday, June 21, 2024

Daily Archives: November 14, 2023

ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ (ਸੀ.ਬੀ.ਐਸ.ਈ) ਸ਼ਾਹਪੁਰ ਚੀਮਾ ਮੰਡੀ ਵਿਖੇ ਅੱਜ ਚਿਲਡਰਨ ਡੇ ਮਨਾਇਆ ਗਿਆ।ਵਿਦਿਆਰਥੀ ਰੰਗ ਬਿਰੰਗੇ ਕੱਪੜਿਆਂ ਵਿੱਚ ਤਿਆਰ ਹੋ ਕੇ ਆਏ।ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਹਾਊਸ ਵਾਈਜ਼ ਗਰੁੱਪ ਡਾਂਸ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ 14 ਨਵੰਬਰ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤੇ ਮੈਡਮ …

Read More »

ਵੀ.ਸੀ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਸਦਮਾ, ਮਾਤਾ ਡਾਕਟਰ ਸੁਰਿੰਦ੍ਰ ਕੌਰ ਸੰਧੂ ਦਾ ਦਿਹਾਂਤ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿਮਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੇ ਮਾਤਾ ਜੀ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਸੁਰਿੰਦ੍ਰ ਕੌਰ ਸੰਧੂ (89) ਅੱਜ ਅਕਾਲ ਚਲਾਣਾ ਕਰ ਗਏ ਹਨ।ਉਹ ਪਿੱਛਲੇ ਕੁੱਝ ਦਿਨਾਂ ਤੋਂ …

Read More »

ਈ.ਟੀ.ਓ ਨੇ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਕੰਮ ਕਰਵਾਇਆ ਸ਼ੁਰੂ

13 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਵੇਗੀ ਸੜ੍ਹਕ – ਈ.ਟੀ.ਓ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੰਬੇ ਸਮੇਂ ਤੋਂ ਮੁਰੰਮਤ ਨੂੰ ਉਡੀਕ ਰਹੀ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਨਿਰਮਾਣ ਕਾਰਜ਼ ਸ਼ੁਰੂ ਕਰਵਾਇਆ।ਉਨਾਂ ਦੱਸਿਆ ਕਿ ਉਕਤ ਸੜ੍ਹਕ ਸੰਨ 2013 ਵਿੱਚ ਬਣਾਈ ਗਈ ਸੀ, ਪਰ ਉਸ ਮਗਰੋਂ ਕਿਸੇ ਸਰਕਾਰ ਨੇ ਇਸ …

Read More »

ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰੋ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਪਰਾਲੀ ਸਾੜ੍ਹਨ ਵਾਲਿਆਂ ਨੂੰ ਕੀਤਾ 22 ਲੱਖ ਤੋਂ ਵੱਧ ਦਾ ਜ਼ੁਰਮਾਨਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਨਿਰਦੇਸ਼ਾਂ ਹੇਠ ਹੁਣ ਸਿਵਲ ਦੀਆਂ ਟੀਮਾਂ ਦੇ ਨਾਲ ਨਾਲ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਜਿਲ੍ਹੇ ਭਰ ਵਿੱਚ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਹਨ।ਹੁਣ ਹਰੇਕ ਥਾਣਾ ਮੁਖੀ …

Read More »

ਸਾਹਿਤਕਾਰ ਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਨ੍ਰਿਪਇੰਦਰ ਸਿੰਘ ਰਤਨ ਦੇ ਦੇਹਾਂਤ `ਤੇ ਕੇਂਦਰੀ ਸਭਾ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 14 ਨਵੰਬਰ (ਦੀਪ ਦਵਿੰਦਰ ਸਿੰਘ) – ਬੀਤੇ ਕੱਲ ਚਲਾਣਾ ਕਰ ਗਏ ਪੰਜਾਬੀ ਦੇ ਪ੍ਰਮੁੱਖ ਸਾਹਿਤਕਾਰ ਅਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਨ੍ਰਿਪਇੰਦਰ ਸਿੰਘ ਰਤਨ ਦੇ ਦੇਹਾਂਤ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਅਟਵਾਲ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ ਸਿੰਘ …

Read More »