Saturday, December 21, 2024

Daily Archives: November 15, 2023

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸ਼ਹਿਰ ਦੀ ਸਾਫ਼ ਸਫਾਈ ਲਈ ਸਥਾਨਕ ਨਿਵਾਸੀ ਅੱਗੇ ਆਉਣ – ਵਿਧਾਇਕ ਨਿੱਜ਼ਰ

ਡਾਕਟਰ ਨਿੱਜ਼ਰ ਤੇ ਕਮਿਸ਼ਨਰ ਨਿਗਮ ਨੇ ਝਾੜੂ ਲਗਾ ਕੇ ਕੀਤੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਦੱਖਣੀ ਹਲਕੇ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਰਾਹੁਲ ਨੇ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗੇਟ ਖਜ਼ਾਨਾ ਤੋਂ ਸੁਲਤਾਨਵਿੰਡ ਚੌਂਕ ਤੱਕ ਗਰੀਨ ਬੈਲਟ ਦੀ ਖੁਦ ਝਾੜੂ ਲਗਾ ਕੇ ਸਾਫ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ …

Read More »

ਪੰਜਾਬੀ ਹਾਰਰ ਫ਼ਿਲਮ ‘ਗੁੜੀਆ’ ਦੇ ਅਦਾਕਾਰ ਖ਼ਾਲਸਾ ਕਾਲਜ ਵੂਮੈਨ ਪੁੱਜੇ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਫ਼ਿਲਮ ਇੰਡਸਟਰੀ ਨੇ ਦੁਨੀਆ ਭਰ ’ਚ ਆਪਣਾ ਇਕ ਅਹਿਮ ਮੁਕਾਮ ਬਣਾ ਲਿਆ ਹੈ, ਜਿਥੇ ਪਹਿਲਾਂ ਹੀ ਪੰਜਾਬੀ ਸੰਗੀਤ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਸੀ, ਉਥੇ ਹੁਣ ਪੰਜਾਬੀ ਫ਼ਿਲਮਾਂ ਪ੍ਰਸੰਸਕਾਂ ਦੇ ਮਨਾਂ ’ਚ ਆਪਣੀ ਛਾਪ ਛੱਡਦੀਆਂ ਹੋਈਆਂ ਸਫ਼ਲਤਾ ਦੇ ਝੰਡੇ ਲਹਿਰਾ ਰਹੀਆਂ ਹਨ।ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਇਨ੍ਹਾਂ ਸ਼ਬਦਾਂ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ’ਚ ਜਿੱਤਿਆ ਸੋਨੇ ਤੇ ਤਾਂਬੇ ਦਾ ਤਗਮਾ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਤੈਰਾਕੀ ਦੇ ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥਣ ਲਵਲੀਨ ਕੌਰ ਅਤੇ ਇਕਰੂਪ ਸਿੰਘ ਨੇ ਫ਼੍ਰੀ ਸਟਾਈਲ ਈਵੈਂਟ ’ਚ ਪਹਿਲਾ ਅਤੇ ਅਰਸ਼ਦ ਤੰਗਾਲਾ ਨੇ ਫ੍ਰੀ ਸਟਾਈਲ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਖਿਲਾਫ਼ ਰੈਲੀ ਕੱਢੀ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ‘ਪੰਜਾਬ ਅਗੇਂਸਟ ਡਰੱਗ ਐਡਿਕਸ਼ਨ-ਏ ਲੀਗਲ ਸਰਵਿਸਿਜ਼ ਇਨੀਸ਼ੀਏਟਿਵ’ ਮੁਹਿੰਮ ਤਹਿਤ ਰੈਲੀ ਕੱਢੀ ਗਈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਦਿਆਰਥੀਆਂ ਵਲੋਂ ਉਕਤ ਮੁਹਿੰਮ ਤਹਿਤ ਕਾਲਜ ਤੋਂ ਲਾਭ ਨਗਰ ਰਾਮ ਤੀਰਥ ਰੋਡ ਤਕ ਰੈਲੀ ਕੱਢੀ ਗਈ। ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ …

Read More »

ਵਸੰਤ ਵੈਲੀ ਪਬਲਿਕ ਸਕੂਲ ਸੰਗਰੂਰ ਵਿਖੇ ਬਾਲ ਦਿਵਸ ਸਬੰਧੀ ਵਿਸ਼ੇਸ਼ ਸਮਾਗਮ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਵਸੰਤ ਵੈਲੀ ਪਬਲਿਕ ਸਕੂਲ ਸੰਗਰੂਰ ਨੇ ਸਕੂਲ ਕੈਂਪਸ ਵਿੱਚ 14 ਨਵੰਬਰ ਨੂੰ ਬਾਲ ਦਿਵਸ ਮਨਾਉਣ ਲਈ ਅਸੈਂਬਲੀ ਦਾ ਆਯੋਜਨ ਕੀਤਾ।ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਦਿਲਚਸਪ ਗਤੀਵਿਧੀਆਂ ਅਤੇ ਖੇਡਾਂ ਵਿੱਚ ਭਾਗ ਲਿਆ।ਅਸੈਂਬਲੀ ਦੀ ਸ਼ੁਰੂਆਤ ਅਧਿਆਪਕਾਂ ਦੇ ਇੱਕ ਸੁਰੀਲੇ ਪ੍ਰਾਰਥਨਾ ਗੀਤ ਨਾਲ ਹੋਈ।ਸਮਾਗਮ ਦਾ ਮੁੱਖ ਆਕਰਸ਼ਨ ਅਧਿਆਪਕਾਂ ਦੁਆਰਾ ਮਨਮੋਹਕ ਸੰਗੀਤਕ ਪੇਸ਼ਕਾਰੀ ਸੀ, ਜਿਸ ਨੇ ਏਕਤਾ, ਦੋਸਤੀ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਜਿ਼ਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਜੀ.ਟੀ.ਬੀ ਸਕੂਲ ਬਰੜਵਾਲ ਧੂਰੀ ਵਿਖੇ ਹੋਈਆਂ।ਇਸ ਵਿੱਚ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਚੌਥੀ ਜਮਾਤ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਸਿੰਘ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਬਲਾਕ ਚੀਮਾਂ ਵਲੋਂ ਸ਼ਤਰੰਜ ਵਿੱਚ ਭਾਗ ਲਿਆ। ਇਨ੍ਹਾਂ …

Read More »

ਵੈਦ ਨੰਦ ਰਾਮ ਜੀ ਨੂੰ ਹਜ਼ਾਰਾਂ ਸੇਜ਼ਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਕਸਬਾ ਤੋਂ ਪੱਤਰਕਾਰ ਦਵਿੰਦਰ ਵਸ਼ਿਸ਼ਟ, ਰਮੇਸ਼ ਵਸ਼ਿਸ਼ਟ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਦੇ ਦਾਦਾ ਵੈਦ ਨੰਦ ਰਾਮ ਦਾ ਅੱਜ ਦੇਹਾਂਤ ਹੋ ਗਿਆ ਸੀ।ਉਹਨਾਂ ਨੂੰ ਇਥੋਂ ਦੇ ਰਾਮ ਬਾਗ ਵਿਖੇ ਸੰਸਕਾਰ ਸਮੇਂ ਹਜ਼ਾਰਾਂ ਸੇਜ਼ਲ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵਸ਼ਿਸ਼ਟ ਪਰਿਵਾਰ …

Read More »

ਕੈਬਨਿਟ ਮੰਤਰੀ ਈਟੀਓ ਨੇ ਵਿਸ਼ਵ ਕੱਪ ਸੈਮੀਫਾਈਨਲ ਦਾ ਲਾਈਵ ਕ੍ਰਿਕਟ ਮੈਚ ਲੋਕਾਂ ਨਾਲ ਮਿਲ ਕੇ ਦੇਖਿਆ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਕ੍ਰਿਕਟ ਵਰਲਡ ਕੱਪ 2023 ਦਾ ਭਾਰਤ ਬਨਾਮ ਨਿਊਜ਼ੀਲੈਂਡ ਦਾ ਪਹਿਲਾ ਸੈਮੀਫਾਈਨਲ ਮੈਚ ਜੰਡਿਆਲਾ ਗੁਰੂ ਦੀ ਦੁਸਹਿਰਾ ਗਰਾਊਂਡ ਵਿਖੇ ਕੈਬਿਨੈਟ ਮੰਤਰੀ ਹਰਭਜਨ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਮਿਲ ਦੇਖਿਆ ਗਿਆ।ਉਨ੍ਹਾਂ ਪ੍ਰੋਗਰਾਮ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਉਪਰਾਲਾ ਕੀਤਾ । ਈ.ਟੀ.ਓ ਨੇ ਦੱਸਿਆ ਕਿ ਅੱਜ ਭਾਰਤ ਨੂੰ …

Read More »