Saturday, July 20, 2024

Daily Archives: November 15, 2023

ਮਾਝੇ ਦੇ ਗਦਰੀਆਂ ਦੀ ਯਾਦ ‘ਚ ਉਨਾਂ ਦੇ ਪਿੰਡਾਂ ਦਾ ਕਰਾਂਗੇ ਵਿਕਾਸ – ਧਾਲੀਵਾਲ

ਕਿਹਾ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਸਾਥੀਆਂ ਦੀ ਯਾਦ ‘ਚ ਪਲੇਠਾ ਸਮਾਗਮ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ …

Read More »

ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਅੰਮ੍ਰਿਤਸਰ ਪੁੱਜੀ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਅੱਜ ਅੰਮ੍ਰਿਤਸਰ ਦੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦਫ਼ਤਰ ਪੁੱਜੀ।ਜਿਥੇ ਦਫ਼ਤਰ ਦੇ ਸੁਪਰਡੈਂਟ ਸੁਖਬੀਰ ਸਿੰਘ ਨੇ ਰੈਲੀ ਦਾ ਸਵਾਗਤ ਕੀਤਾ।ਇਹ ਸਾਈਕਲ ਰੈਲੀ ਅੰਮ੍ਰਿਤਸਰ ਤੋਂ ਅਗਲੇ ਪੜ੍ਹਾਅ ਪੂਰੇ ਕਰਦੀ ਹੋਈ 7 ਦਸੰਬਰ 2023 ਨੂੰ ਝੰਡਾ ਦਿਵਸ ਮੌਕੇ ਵਾਪਸ ਰਾਜ ਭਵਨ ਚੰਡੀਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਸੁਪਰਡੈਂਟ …

Read More »

CKD to associate students to their rich roots and Sikh valuable traditions

Amritsar, November 15 (Punjab Post Bureau) – In a meeting held today under the chairmanship of CKD President Dr. Inderbir Singh Nijjar  CKD Dharma Prachar Committee members Tarlochan Singh, Harmanjit Singh and Bibi Kiranjot Kaur jointly said that  a  Two-day workshop dedicated to the forthcoming Prakash Utsav of the first Guru Sri Guru Nanak Dev ji will be held with …

Read More »

ਸਿਲਵਰ ਵਾਟਿਕਾ ਸਕੂਲ ‘ਚ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ

ਭੀਖੀ, 15 ਨਵੰਬਰ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਵਿੱਚ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਪੰਜਵੀਂ ਤੱਕ ਦੇ ਬੱਚੇ ਰੰਗ ਬਿਰੰਗੇ ਪਹਿਰਾਵੇ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ।ਪ੍ਰੋਗਰਾਮ ਨੂੰ ਜਮਾਤਾਂ ਦੇ ਹਿਸਾਬ ਨਾਲ ਵੱਖ ਵੱਖ ਪ੍ਰੋਗਰਾਮਾਂ ਵਿੱਚ ਵੰਡਿਆ ਗਿਆ।ਪ੍ਰੀ-ਨਰਸਰੀ ਤੋਂ ਕੇ.ਜੀ ਦੇ ਵਿਦਿਆਰਥੀਆਂ ਦੀ ਗਾਰਡਨ ਪਾਰਟੀ ਕਰਵਾਈ ਗਈ।ਰੰਗ-ਬਿਰੰਗੇ ਗੁਬਾਰਿਆਂ ਅਤੇ ਸਜਾਵਟੀ ਸਮਾਨ ਨਾਲ ਸਾਰੀਆਂ ਜਮਾਤਾਂ ਨੂੰ …

Read More »

ਗੋਇਲ ਅਤੇ ਅਗਰਵਾਲ ਨੇ ਕੇਕ ਕੱਟ ਕੇ ਮਨਾਇਆ ਜਨਮ ਦਿਨ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪੁੱਤਰ ਐਡਵੋਕੇਟ ਗੋਰਵ ਗੋਇਲ ਅਤੇ ਸਮਾਜ ਸੇਵੀ ਅਸ਼ਵਨੀ ਅਗਰਵਾਲ ਦਾ ਜਨਮ ਦਿਨ ਜੈ ਸ੍ਰੀ ਮਹਾਂਕਾਲੀ ਮੰਦਿਰ ਕਮੇਟੀ ਦੇ ਦਫਤਰ ਵਿੱਚ ਕੇਕ ਕੱਟ ਕੇ ਮਨਾਇਆ ਗਿਆ।ਉਨਾਂ ਨੇ ਮਾਤਾ ਜੀ ਦਾ ਆਸ਼ੀਰਵਾਦ ਵੀ ਲਿਆ।ਮੰਦਿਰ ਕਮੇਟੀ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਦੋਨਾਂ ਭਰਾਵਾਂ ਨੂੰ ਜਨਮ …

Read More »

ਵਿਧਾਇਕ ਰਮਦਾਸ ਨੇ 19 ਆਂਗਨਵਾੜੀ ਵਰਕਰਾਂ ਤੇ ਹੈਲਪਰ੍ਰ ਨੂੰ ਵੰਡੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ 37 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੋਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜ਼ੀਹ ਦੇ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਅਟਾਰੀ ਜਸਵਿੰਦਰ …

Read More »