ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਰਾਜਵੀਰ ਸਿੰਘ ਅਤੇ ਰਣਜੀਤ ਕੌਰ ਵਾਸੀ ਪਿੰਡ ਫਤਹਿਗੜ੍ਹ ਛੰਨਾਂ (ਸੰਗਰੂਰ) ਨੇ ਆਪਣੇ ਦੀ 15ਵੀਂ ਵਰੇਗੰਢ ਮਨਾਈ।
Read More »Daily Archives: November 16, 2023
ਜਨਮ ਦਿਨ ਮੁਬਾਰਕ – ਰਾਜਵੀਰ ਸਿੰਘ
ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਰੁਪਿੰਦਰ ਸਿੰਘ ਪਿਤਾ ਅਤੇ ਮਾਤਾ ਰਮਨਦੀਪ ਕੌਰ ਵਾਸੀ ਪਿੰਡ ਜਵੰਦਾ ਤਹਿਸੀਲ ਬੱਸੀ ਪਠਾਣਾ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਹੋਣਹਾਰ ਬੇਟੇ ਰਾਜਵੀਰ ਸਿੰਘ ਦੇ ਤੀਸਰੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਈ.ਟੀ.ਓ ਨੇ ਧਰਦਿਉ ਵਿਖੇ ਨਵੇਂ ਪੁੱਲ ਦੀ ਉਸਾਰੀ ਸ਼ੁਰੂ ਕਰਵਾਈ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਧਰਦਿਉ ਤੋਂ ਗੁਰਦੁਆਰਾ ਬਾਗ ਸਾਹਿਬ ਨੂੰ ਜਾਂਦੀ ਸੜਕ ‘ਤੇ ਪੈਂਦੀ ਡਰੇਨ ਦੇ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਜਾਂ ਜੀ.ਟੀ ਰੋਡ ਨਾਲ ਜੋੜਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਪਹਿਲ ਦੇ ਅਧਾਰ ’ਤੇ ਬਣਾ ਰਹੀ ਹੈ ਤਾਂ …
Read More »ਹੁਣ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ 29 ਫਰਵਰੀ ਤੱਕ ਲਏ ਜਾਣਗੇ ਫਾਰਮ -ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ …
Read More »ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 24 ਲੱਖ ਤੋਂ ਵੱਧ ਦੇ ਜ਼ੁਰਮਾਨੇ ਪਾਏ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਰੁਝਾਨ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 2432500/- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।ਟੀਮਾਂ ਨੂੰ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ …
Read More »ਆਈ.ਆਈ.ਐਮ ‘ਚ ਆਉਂਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਵੇਖਿਆ ਮੌਕਾ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਮਾਨਾਂਵਾਲਾ ਵਿਖੇ ਬਣ ਰਹੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਕੰਪਲੈਕਸ ਵਿੱਚ ਲੰਘਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕਾ ਵੇਖਿਆ ਗਿਆ।ਦੱਸਣਯੋਗ ਹੈ ਕਿ 61 ਏਕੜ ਦੇ ਇਸ ਕੰਪਲੈਕਸ ਵਿੱਚ ਲੰਘਦਾ ਇਕ ਪੰਚਾਇਤੀ ਰਸਤੇ ਦਾ ਫੈਸਲਾ ਅਦਾਲਤ ਨੇ ਸਬੰਧਤ ਪੰਚਾਇਤ ਦੇ ਹੱਕ ਵਿੱਚ ਕੀਤਾ ਹੈ।ਥੋਰੀ ਨੇ …
Read More »ਗੁਰੂ ਨਗਰੀ ‘ਚ 7 ਦਸੰਬਰ ਤੋਂ ਸ਼ੁਰੂ ਹੋਵੇਗਾ 17ਵਾਂ ਪਾਈਟੈਕਸ ਮੇਲਾ-ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਵਿੱਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ …
Read More »ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ `ਤੇ ਦੁੱਖ਼ ਪ੍ਰਗਟ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ।ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ …
Read More »ਬਾਰ ਐਸੋਸੀਏਸ਼ਨ ਸਮਰਾਲਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ 6 ਸਾਥੀਆਂ ਨੂੰ ਸ਼ਰਧਾਂਜਲੀ ਭੇਂਟ
ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਬਾਰ ਐਸੋਸੇਸ਼ਨ ਸਮਰਾਲਾ ਵਲੋਂ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਨਾਲ ਸ਼ਹੀਦ ਕੀਤੇ 6 ਹੋਰ ਸ਼ਹੀਦਾਂ ਵਿਸ਼ਨੂੰ ਗਣੇਸ਼ ਪਿੰਗਲੇ, ਜਗਤ ਸਿੰਘ, ਹਰਨਾਮ ਸਿੰਘ ਸਿਆਲਕੋਟੀ, ਬਖਸ਼ੀਸ਼ ਸਿੰਘ, ਸੁਰੈਣ ਸਿੰਘ (ਵੱਡਾ) ਅਤੇ ਸੁਰੈਣ ਸਿੰਘ (ਛੋਟਾ) ਦੇ ਸ਼ਹੀਦੀ ਦਿਨ ਮੌਕੇ ਇਕੱਠੇ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਬਾਰ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਨੇ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੇ ਆਜ਼ਮ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਮਾਗਮ
ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – 16 ਨਵੰਬਰ 1915 ਨੂੰ ਸੈਂਟਰਲ ਜੇਲ੍ਹ ਲਾਹੌਰ ਵਿੱਚ ਭਾਈ ਕਰਤਾਰ ਸਿੰਘ ਸਰਾਭਾ (ਜੋ ਸਿਰਫ਼ 19 ਵਰ੍ਹਿਆਂ ਦੇ ਭਰ ਜੁਆਨ ਗਭਰੂ ਸਨ) ਨੇ ਫਾਂਸੀ ਦਾ ਰੱਸਾ ਚੁੰਮ ਕੇ, ਆਪਣੇ 6 ਹੋਰ ਸਾਥੀਆਂ ਨਾਲ ਸ਼ਹਾਦਤ ਦਾ ਜਾਮ ਪੀਤਾ।ਇਹਨਾਂ ਅਮਰ ਸ਼ਹੀਦਾਂ ਕੁਰਬਾਨੀ ਨੂੰ ਪ੍ਰਣਾਮ ਕਰਦੇ ਹੋਏ ਐਸ.ਏ.ਐਸ ਇੰਟਰਨੈਸਨਲ ਸਕੂਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ …
Read More »