Wednesday, December 4, 2024

Daily Archives: November 18, 2023

ਬੀ.ਏ ਬੀ.ਐਡ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 18 ਨਵੰਬਰ (ਕਮਲ ਜ਼ਿੰਦਲ) – ਇਲਾਕੇ ਦੀ ਨਾਮਵਰ ਸੰਸਥਾ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਬੀ.ਏ ਬੀ.ਐਡ ਸਮੈਸਟਰ ਪੰਜਵਾਂ ਦਾ ਨਤੀਜਾ ਸੌ ਫੀਸਦ ਰਿਹਾ। ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਕਮਨਜੀਤ ਕੌਰ ਨੇ 77% ਅੰਕਾਂ ਨਾਲ ਪਹਿਲਾ, ਜਸਕੀਰਤ ਕੌਰ ਅਤੇ ਪ੍ਰਭਜੋਤ ਕੌਰ ਨੇ ਸਾਂਝੇ ਤੌਰ ਤੇ 75% ਅੰਕਾਂ ਨਾਲ ਦੂਜਾ ਅਤੇ ਜਸਪ੍ਰੀਤ ਕੌਰ …

Read More »

Annual Function of SGH Sr. Sec. School G.T. Road Nursery Classes celebrated

Amritsar, November 18 (Punjab Post Bureau) – Annual Day of Nursery class of Sri Guru Harkrishan Sr. Sec. Public School G.T. Road Amritsar was celebrated. Dr. Inderbir Singh Nijjar President Chief Khalsa Diwan graced the occasion with his wife Mrs. Gurbir Kaur Nijjar. Other dignitaries present in the function were Jagjit Singh Vice President & Member Incahrge G.T School along …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜਿਲ੍ਹਾ ਪੱਧਰੀ ‘ਵਿਗਿਆਨ ਮੰਥਨ ਪ੍ਰਤਿਯੋਗਿਤਾ’ ‘ਚ ਅੱਵਲ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਪੜ੍ਹਦੀ ਨੌਵੀਂ ਕਲਾਸ ਦੀ ਵਿਦਿਆਰਥਣ ਪ੍ਰਭਮੇਹਰ ਨੇ ‘ਜਿਲ੍ਹਾ ਪੱਧਰੀ ਵਿਗਿਆਨ ਮੰਥਨ ਪ੍ਰਤਿਯੋਗਿਤਾ’ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਭਾਰਤ ਸਿਖਿਆ ਵਿਭਾਗ ਅਤੇ ਐਨ.ਸੀ.ਈ.ਆਰ.ਟੀ ਵਲੋਂ ਜਿਲ੍ਹਾ ਪੱਧਰ ਦੀ ਪ੍ਰਤੀਯੋਗਿਤਾ ਦਾ ਬੀਤੇ ਦਿਨੀ ਆਯੋਜਨ ਕਰਵਾਇਆ ਗਿਆ।ਇਹ ਪ੍ਰਤੀਯੋਗਿਤਾ …

Read More »

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹੇ ਦਾ ਦੂਜਾ ਸਥਾਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.96 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਰਾਜ ਵਿਚੋਂ ਦੂਜੇ ਨੰਬਰ ‘ਤੇ ਆ ਗਿਆ ਹੈ।ਡੀ.ਸੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਪ੍ਰਸਿੱਧ ਲੇਖਿਕਾ ਨਾਲ ਵਿਚਾਰ-ਚਰਚਾ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸਾਹਿਤ ਦੇ ਪ੍ਰਤੀ ਪਿਆਰ ਜਾਗ੍ਰਿਤ ਕਰਨ ਲਈ ਸਾਹਿਤਕ ਕਲੱਬ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵੱਲੋਂ ਨੌਵੀਂ ਤੇ ਦੱਸਵੀਂ ਜਮਾਤ ਦੇ ਵਿਅਿਦਾਰਥੀਆਂ ਲਈ ਪ੍ਰਮੁੱਖ ਲੇਖਿਕਾ ਸ਼੍ਰੀਮਤੀ ਅਰਤਿੰਦਰ ਸੰਧੂ ਦੁਆਰਾ ਪ੍ਰੇਰਨਾਦਾਇਕ ਵਿਚਾਰ ਚਰਚਾ ਕੀਤੀ ਗਈ।ਉਨ੍ਹਾਂ ਨੇ ਸਾਹਿਤ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਸਿੱਖਿਆ ਅਤੇ ਨੋਜਵਾਨ ਪੀੜ੍ਹੀ `ਤੇ ਇਸ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਵਿਦਿਆਰਥੀਆਂ …

Read More »

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ – ਈ.ਟੀ.ਓ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਦਿਨ 2019 ‘ਚ ਸਾਇਚਿੰਨ ਗਲੇਸ਼ੀਅਰ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਸ਼ਹੀਦ ਮਨਿੰਦਰ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ।ਇਹਨਾਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਸ਼ਹੀਦ ਨੂੰ ਸੱਚੀ …

Read More »

ਪੰਜਾਬ `ਸਕੂਲ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚੇ ਅੱਵਲ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਨਗਰ ਮੋਹਾਲੀ ਵਿਖੇ ਕਰਵਾਏ ਗਏ 67ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਲੜਕੇ ਅੰਡਰ-14 ਤੇ ਅੰਡਰ-17 ਵਰਗ ਦੇ ਸ਼ੂਟਿੰਗ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਸਾਹਿਬਜੋਤ ਸਿੰਘ ਨੇ ਓਪਨ ਸਾਇਟ ਰਾਈਫਲ ਅਤੇ ਫਤਿਹਵੀਰ ਸਿੰਘ ਨੇ ਪੀਪ ਸਾਇਟ ਰਾਈਫਲ ਵਿੱਚ ਜਿਲ੍ਹੇ ਵਲੋਂ ਖੇਡਦੇ ਹੋਏ ਗੋਲਡ ਮੈਡਲ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਜਿਲ੍ਹੇ ਦਾ …

Read More »

ਖ਼ਾਲਸਾ ਸੀ: ਸੈਕੰ: ਸਕੂੂਲ ਵਿਖੇ ਛੀਨਾ ਵਲੋਂ 3 ਰੋਜ਼ਾ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ ਦਾ ਅਗਾਜ਼

ਸਵ: ਜੋਗਿੰਦਰ ਸਿੰਘ ਮਾਨ ਦੀ ਖੇਡਾਂ ਪ੍ਰਤੀ ਪ੍ਰਸੰਸਾਯੋਗ ਦੇਣ – ਛੀਨਾ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ‘ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ’ ਦਾ ਆਗਾਜ਼ ਰਸਮੀ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਗੁਬਾਰੇ …

Read More »

ਖਾਲਸਾ ਕਾਲਜ ਵਿਖੇ ਨਸ਼ਿਆਂ ਖਿਲਾਫ਼ ਡੱਟਣ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨਾਲ ਮਿਲ ਕੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਦੇ ਮੰਤਵ ਨਾਲ ਬੀਤੇ ਦਿਨੀਂ ਸੱਭਿਆਚਾਰਕ ਸਮਾਗਮ ਕਰਵਾਇਆ।ਇਸ ਦੀ ਪ੍ਰਧਾਨਗੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਉਨਾਂ ਦਾ …

Read More »

ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਨੇ 2 ਰੋਜ਼ਾ ਪ੍ਰਦਰਸ਼ਨੀ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ 2 ਰੋਜ਼ਾ ਪ੍ਰਦਰਸ਼ਨੀ ‘ਦ’ ਟਵਿੰਕਲਿੰਗ ਟੈਲੇਂਟਸ-2023’ ਐਗਜ਼ੀਬੀਸ਼ਨ-ਕਮ-ਸੇਲ ਦਾ ਆਯੋਜਨ ਕੀਤਾ ਗਿਆ।ਇਸ ਪ੍ਰਦਰਸ਼ਨੀ ’ਚ ਮੁੱਖ ਮਹਿਮਾਨ ਵਜੋਂ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਵਲੋਂ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਵਿਭਾਗ ਪ੍ਰੋ: …

Read More »