ਫੁੱਟਬਾਲ ਲੜਕਿਆਂ ਦੀ ਟੀਮ ਰਹੀ ਜੇਤੂ ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਮਲੇਰਕੋਟਲਾ ਵਿਖੇ 15 ਤੋਂ 17 ਨਵੰਬਰ 2023 ਦੌਰਾਨ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਜੈਦੀਪ ਮੈਨਰੋ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਅਵਨਦੀਪ ਨੇ ਜ਼ਿਲ੍ਹੇ ਲੁਧਿਆਣੇ ਦੀ ਨੁਮਾਇੰਦਗੀ ਕੀਤੀ ਅਤੇ …
Read More »Daily Archives: November 18, 2023
ਹਲਕਾ ਕੇਂਦਰੀ ‘ਚ ਨੌਜਵਾਨਾਂ ਨੂੰ ਵੋਟਰ ਹੈਲਪਲਾਈਨ-ਐਪ ਸਬੰਧੀ ਦਿੱਤੀ ਜਾਣਕਾਰੀ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ ਅਤੇ 9 ਦਸੰਬਰ 2023 ਤੱਕ ਸਪੈਸ਼ਲ ਸਰਸਰੀ ਸੁਧਾਈ ਪ੍ਰੋਗਰਾਮ ਅਧੀਨ ਦਾਅਵੇ ਅਤੇ ਇਤਰਾਜ਼ ਪ੍ਰਾਪਤ …
Read More »