ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਵਿਸ਼ਵ ਰੇਡੀਓਲੋਜੀ ਦਿਵਸ ਨੂੰ ਸਮਰਪਿਤ ਸਿਨਰਜੀ ਇਨ ਹੈਲਥ ਕੇਅਰ ’ਤੇ ਅੰਤਰਰਾਸ਼ਟਰੀ ਸਿੰਪੋਜ਼ੀਅਮ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਡਾ. ਵਿਜੇ ਕੁਮਾਰ ਸਿਵਲ ਹਸਪਤਾਲ ਅੰਮ੍ਰਿਤਸਰ, ਡਾ. ਰਾਜੀਵ ਦੇਵਗਨ ਸਰਕਾਰੀ ਮੈਡੀਕਲ ਕਾਲਜ ਡਾਇਰੈਕਟਰ, ਡਾ. ਆਰ.ਪੀ.ਐਸ ਬੋਪਾਰਾਏ ਦੁਖ ਨਿਵਾਰਨ ਹਸਪਤਾਲ, ਡਾ. ਸਵਰਨਜੀਤ …
Read More »Daily Archives: November 19, 2023
ਖ਼ਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਸਬੰਧੀ ਸੈਮੀਨਾਰ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਟੈਕ-ਇਰਾ ਕੰਪਿਊਟਰ ਸੋਸਾਇਟੀ ਵਲੋਂ 4 ਰੋਜ਼ਾ ‘ਆਈ.ਟੀ ਟੈਲੇਂਟ ਹੰਟ-2023’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਆਯੋਜਿਤ ਪ੍ਰੋਗਰਾਮ ’ਚ ਕਿਕੋਡਮੇਨੀਆ, ਵੈਬ ਨੈਕਸਸ ਅਤੇ ਪੋਸਟਰ ਮੇਕਿੰਗ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਟੇਲੈਂਟ ਹੰਟ ਦੇ ਨਾਲ-ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਸਬੰਧੀ ਸੈਮੀਨਾਰ ਵੀ ਕਰਵਾਇਆ ਗਿਆ ਸੀ। ਡਾ. ਮਹਿਲ ਸਿੰਘ ਨੇ …
Read More »ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਖੇ ਡੀਬੇਟ ਮੁਕਾਬਲੇ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਲੋਂ 6ਵਾਂ ਸਰਦਾਰ ਹਰਪਾਲ ਸਿੰਘ ਮੈਮੋਰੀਅਲ ਇੰਟਰ ਸਕੂਲ ਡੀਬੇਟ ਮੁਕਾਬਲਾ ਸਕੂਲ ਆਡੀਟੋਰੀਅਮ ‘ਚ ਕਰਵਾਇਆ ਗਿਆ।ਸ਼ਿਵ ਆਰੀਆ ਐਮ.ਡੀ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਪੰਜਾਬ ਦੇ 8 ਨਾਮਵਰ ਸਕੂਲਾਂ ਦੇ 32 ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਭਾਗ ਲਿਆ।ਮੁਕਾਬਲੇ ਦੀ ਫਾਈਨਲ ਟਰਾਫੀ ਲਈ ਮੁਕਾਬਲਾ ਕਰਨ ਵਾਲੇ ਦੋ ਸਿਖਰਲੇ ਸਕੂਲਾਂ …
Read More »ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਸਥਾਨਕ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਜੀ ਵਿਖੇ ਪ੍ਬੰਧਕ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਪ੍ਰਬੰਧ ਅਧੀਨ ਕਰਵਾਏ ਗਏ।ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸਤਨਾਮ ਸਿੰਘ ਦਮਦਮੀ ਸੀਨੀਅਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ ਚੰਗਾਲ, ਗੁਰੂ ਗੋਬਿੰਦ …
Read More »ਲਾਇਨ ਕਲੱਬ ਸੰਗਰੂਰ ਗ੍ਰੇਟਰ ਗਰੇਟਰ ਵਲੋਂ ਸ਼ੂਗਰ ਚੈਕਅੱਪ ਕੈਂਪ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗ੍ਰੇਟਰ ਵਲੋਂ ਅੱਜ ਵਿਸ਼ਵ ਡਾਇਬਿਟੀ ਵੀਕ ਮਨਾਉਣ ਦੇ ਤਹਿਤ ਮਲਟੀਪਲ ਵਲੋਂ ਦਿੱਤੇ ਗਏ ਸੱਦੇ ‘ਤੇ ਸਥਾਨਕ ਗੁਰਦੁਆਰਾ ਸਾਹਿਬ ਸ਼਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਹਰੀਪੁਰਾ ਰੋਡ ਵਿਖੇ ਇਹਨਾਂ ਦੇ 753ਵੇਂ ਪ੍ਰਕਾਸ਼ ਉਤਸਵ ਮੌਕੇ ਅਤੇ ਮਲਟੀਪਲ ਪ੍ਰੋਜੈਕਟ ਤਹਿਤ ਇੱਕ ਡਾਇਬਿਟੀ ਅਵੇਅਰਨੈਸ ਅਤੇ ਚੈਕਅੱਪ ਕੈਂਪ ਲਾਇਆ ਗਿਆ।ਇਸ ਵਿੱਚ 85 ਵਿਅਕਤੀਆਂ ਦੀ ਸ਼ੂਗਰ ਚੈਕ ਕਰਕੇ …
Read More »ਮਾਤਾ ਰਾਜਮੂਰਤੀ ਕਾਂਸਲ ਨੂੰ ਸ਼ਰਧਾਂਜਲੀਆਂ ਭੇਟ
ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਰੋਟਰੀ 3090 ਦੇ ਜਿਲ੍ਹਾ ਗਵਰਨਰ ਅਤੇ ਸੰਗਰੂਰ ਜਿਲ੍ਹਾ ਉਦਯੋਗ ਚੈਂਬਰ ਦੇ ਵਾਇਸ ਚੇਅਰਮੈਨ ਘਣਸ਼ਿਆਮ ਕਾਂਸਲ ਦੀ ਮਾਤਾ ਰਾਜਮੂਰਤੀ ਕਾਂਸਲ (ਧਰਮ ਪਤਨੀ ਪ੍ਰਸਿੱਧ ਵਪਾਰੀ ਮੰਗਾ ਰਾਮ ਕਾਂਸਲ) ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੁਨਾਮ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪੂਰਨ ਪ੍ਰਕਾਸ਼ ਕੌਸ਼ਿਕ ਜੀ ਮਹਾਰਾਜ (ਸ਼੍ਰੀ ਧਾਮ ਗੋਵਰਧਨ), ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ …
Read More »ਨੈਸ਼ਨਲ ਲੋਕ ਅਦਾਲਤ 9 ਦਸੰਬਰ ਨੂੰ ਲੱਗੇਗੀ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾਂ ਸਦਕਾ ਇਸ ਵਾਰ …
Read More »ਐਮ.ਪੀ ਔਜਲਾ ਦੀ ਧੀ ਨਿੱਗ੍ਹਤ ਔਜਲਾ ਤੇ ਤੇਜਪ੍ਰਤਾਪ ਸਿੰਘ ਚੀਮਾ ਵਿਆਹ ਦੇ ਬੰਧਨ `ਚ ਬੱਝੇ
ਜਥੇਦਾਰ ਗਿਆਨੀ ਰਘਬੀਰ ਸਿੰਘ, ਭਗਵੰਤ ਮਾਨ, ਸੁਖਬੀਰ ਬਾਦਲ, ਸੁਨੀਲ ਜਾਖੜ, ਬਾਜਵਾ ਤੇ ਧਾਮੀ ਨੇ ਦਿੱਤਾ ਅਸ਼ੀਰਵਾਦ ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਧੀ ਨਿਗ੍ਹਤ ਔਜਲਾ ਅਤੇ ਤੇਜਪ੍ਰਤਾਪ ਸਿੰਘ ਚੀਮਾ ਬੀਤੇ ਦਿਨੀ ਵਿਆਹ ਦੇ ਬੰਧਨ ਵਿੱਚ ਬੱਝ ਗਏ।ਗੁਰਜੀਤ ਸਿੰਘ ਔਜਲਾ ਅਤੇ ਰਾਵਿੰਦਰ ਸਿੰਘ ਚੀਮਾ ਪਰਿਵਾਰ ਨੂੰ ਵਧਾਈਆਂ ਅਤੇ ਨਵ-ਵਿਆਹੁਤਾ ਜੋੜੀ ਨਿਗਤ ਔਜਲਾ ਅਤੇ ਤੇਜ ਪ੍ਰਤਾਪ …
Read More »ਵਿਧਾਇਕ ਡਾ. ਗੁਪਤਾ ਨੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਭੂਸ਼ਨਪੁਰਾ ਨੇੜੇ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।ਜਿਸ ’ਤੇ 14 ਲੱਖ ਰੁਪਏ ਦੀ ਲਾਗਤ ਨਾਲ ਆਵੇਗੀ।ਇਸ ਸਮੇਂ ਕਰਦਿਆਂ ਉਨਾਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ …
Read More »